ਪੜਚੋਲ ਕਰੋ

ਸਰਕਾਰੀ ਨੌਕਰੀ ਹਰ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ: ਕੈਬਨਿਟ ਮੰਤਰੀ ਫੌਜਾ ਸਿੰਘ

ਪੀਏਯੂ ਵਿੱਚ ਧਰਨੇ ’ਤੇ ਬੈਠੇ ਵਿਦਿਆਰਥੀਆਂ ਬਾਰੇ ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾ ਸਕਦੀ। ਸਰਕਾਰੀ ਨੌਕਰੀਆਂ ਨਿਰਧਾਰਤ ਮਾਪਦੰਡਾਂ ਦੇ ਟੈਸਟ ਦੇ ਆਧਾਰ 'ਤੇ ਦਿੱਤੀਆਂ ਜਾਂਦੀਆਂ ਹਨ।

ਲੁਧਿਆਣਾ: ਕੈਬਨਿਟ ਮੰਤਰੀ ਫੌਜਾ ਸਿੰਘ ਨੇ ਕਿਹਾ ਹੈ ਕਿ ਹਰ ਕਿਸੇ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾ ਸਕਦੀ ਤੇ ਜੇਕਰ ਹਰ ਕੋਈ ਸਰਕਾਰੀ ਨੌਕਰੀ ਕਰੇਗਾ ਤਾਂ ਹੋਰ ਕੰਮ ਕੌਣ ਕਰੇਗਾ। ਇਸ ਕਾਰਨ ਸੂਬਾ ਸਰਕਾਰ ਵੱਲੋਂ ਫੂਡ ਪ੍ਰੋਸੈਸਿੰਗ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਰੁਜ਼ਗਾਰ ਦੇ ਨਵੇਂ ਮੌਕੇ ਲੱਭੇ ਜਾ ਸਕਣ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਸਥਿਤ ਫੂਡ ਟੈਕਨਾਲੋਜੀ ਵਿਭਾਗ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਵਿੱਚ ਫੂਡ ਪ੍ਰੋਸੈਸਿੰਗ ਦਾ ਕਾਰੋਬਾਰ ਅਹਿਮ ਭੂਮਿਕਾ ਨਿਭਾਅ ਸਕਦਾ ਹੈ।  

ਇਸ ਸਬੰਧੀ ਪੀਏਯੂ ਵਿੱਚ ਧਰਨੇ ’ਤੇ ਬੈਠੇ ਵਿਦਿਆਰਥੀਆਂ ਬਾਰੇ ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾ ਸਕਦੀ। ਸਰਕਾਰੀ ਨੌਕਰੀਆਂ ਨਿਰਧਾਰਤ ਮਾਪਦੰਡਾਂ ਦੇ ਟੈਸਟ ਦੇ ਆਧਾਰ 'ਤੇ ਦਿੱਤੀਆਂ ਜਾਂਦੀਆਂ ਹਨ। ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਭੁਗਤ ਰਹੀ ਹੈ।

ਇਸ ਦੌਰਾਨ ਯੂਨੀਵਰਸਿਟੀ ਵਿੱਚ ਵੀਸੀ ਦੀ ਨਿਯੁਕਤੀ ਸਬੰਧੀ ਉਨ੍ਹਾਂ ਕਿਹਾ ਕਿ ਇਹ ਇੱਕ ਵੱਡੀ ਜ਼ਿੰਮੇਵਾਰੀ ਵਾਲੇ ਅਹੁਦੇ ’ਤੇ ਨਿਯੁਕਤੀ ਦੀ ਪ੍ਰਕਿਰਿਆ ਹੈ, ਜਿਸ ’ਤੇ ਕੰਮ ਚੱਲ ਰਿਹਾ ਹੈ।  ਪ੍ਰਾਈਵੇਟ ਬੱਸਾਂ ਦੀ ਹੜਤਾਲ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਸਭ ਕੁਝ ਮੁਫਤ ਨਹੀਂ ਕਰ ਸਕਦੀ। ਉਨ੍ਹਾਂ ਅਕਾਲੀ ਦਲ ਵਿੱਚ ਵਧ ਰਹੀ ਧੜੇਬੰਦੀ ਬਾਰੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।  

ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਅਕਾਲੀ ਦਲ-ਅੰਮ੍ਰਿਤਸਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਆਜ਼ਾਦੀ ਦਿਹਾੜੇ 'ਤੇ ਕੇਸਰੀ ਝੰਡਾ ਲਹਿਰਾਉਣ ਸਬੰਧੀ ਦਿੱਤੇ ਗਏ ਬਿਆਨ 'ਤੇ ਉਨ੍ਹਾਂ ਕਿਹਾ ਕਿ ਤਿਰੰਗੇ ਦਾ ਸਾਨੂੰ ਸਾਰਿਆਂ ਨੂੰ ਸਤਿਕਾਰ ਕਰਨਾ ਚਾਹੀਦਾ ਹੈ। ਸਾਰੇ ਧਰਮਾਂ ਦੇ ਆਪਣੇ-ਆਪਣੇ ਚਿੰਨ੍ਹ ਹਨ  ਪਰ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget