ਪੜਚੋਲ ਕਰੋ

Punjab Politics: 'ਆਪ ਚੋਣ ਪ੍ਰਚਾਰ ਲਈ ਵਰਤ ਰਹੀ ਸਰਕਾਰੀ ਮਸ਼ੀਨਰੀ', ਮਜੀਠੀਆ ਨੇ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਕੀਤੀ ਮੰਗ

ਆਪ ਪਾਰਟੀ ਚੋਣ ਪ੍ਰਚਾਰ ਲਈ ਸਰਕਾਰੀ ਮਸ਼ੀਨਰੀ ਦੀ ਵਰਤੋ ਕਰ ਰਹੀ ਹੈ, ਵਿਧਾਇਕ ਹਰਮੀਤ ਪਠਾਨਮਾਜਰਾ ਦੀ ਪਾਇਲਟ ਗੱਡੀ ਆਪ ਪਾਰਟੀ ਦੇ ਝੰਡੇ ਅਤੇ ਪੋਸਟਰ ਲਿਜਾਣ ਲਈ ਵਰਤੀ ਜਾ ਰਹੀ। ਮਜੀਠੀਆ ਨੇ ਕਿਹਾ ਕਿ ਮੈਂ ਚੋਣ ਕਮਿਸ਼ਨ ਨੂੰ ਅਪੀਲ ਕਰਦਾ ਹਾਂ ਕਿ ਇਸ ਉਲੰਘਣਾ ਲਈ ਪਠਾਨਮਾਜਰਾ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਏ।

Punjab Politics: ਪੰਜਾਬ ਦੀਆਂ ਚੋਣਾਂ ਲਈ ਪਾਰਟੀਆਂ ਦੇ ਉਮੀਦਵਾਰ ਮੈਦਾਨ ਵਿੱਚ ਹਨ ਤੇ ਇਸ ਮੌਕੇ ਲੋਕਾਂ ਦੇ ਵਿੱਚ ਜਾ ਕੇ ਪ੍ਰਚਾਰ ਕਰਨ ਤੇ ਮੁਖ਼ਾਲਫ਼ਤ ਕਰਨ ਤੋਂ ਇਲਾਵਾ ਇੱਕ ਸਿਆਸੀ ਜੰਗ ਸੋਸ਼ਲ ਮੀਡੀਆ ਉੱਤੇ ਵੀ ਚੱਲ ਰਹੀ ਹੈ ਜਿਸ ਵਿੱਚ ਹਰ ਪਾਰਟੀ ਬਾਖ਼ੂਬੀ ਆਪਣਾ ਰੋਲ ਨਿਭਾ ਰਹੀ ਹੈ। ਇਸ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਇੱਕ ਵੀਡੀਓ ਸਾਂਝੀ ਕਰਕੇ ਚੋਣ ਕਮਿਸ਼ਨ ਤੋਂ ਵਿਧਾਇਕ  ਹਰਮੀਤ ਪਠਾਨਮਾਜਰਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਆਪ ਪਾਰਟੀ ਚੋਣ ਪ੍ਰਚਾਰ ਲਈ ਸਰਕਾਰੀ ਮਸ਼ੀਨਰੀ ਦੀ ਵਰਤੋ ਕਰ ਰਹੀ ਹੈ, ਵਿਧਾਇਕ ਹਰਮੀਤ ਪਠਾਨਮਾਜਰਾ ਦੀ ਪਾਇਲਟ ਗੱਡੀ ਆਪ ਪਾਰਟੀ ਦੇ ਝੰਡੇ ਅਤੇ ਪੋਸਟਰ ਲਿਜਾਣ ਲਈ ਵਰਤੀ ਜਾ ਰਹੀ। ਮਜੀਠੀਆ ਨੇ ਕਿਹਾ ਕਿ ਮੈਂ ਚੋਣ ਕਮਿਸ਼ਨ ਨੂੰ ਅਪੀਲ ਕਰਦਾ ਹਾਂ ਕਿ ਇਸ ਉਲੰਘਣਾ ਲਈ ਪਠਾਨਮਾਜਰਾ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਏ।

ਜ਼ਿਕਰ ਕਰ ਦਈਏ ਕਿ ਮਜੀਠੀਆ ਆਮ ਆਦਮੀ ਪਾਰਟੀ ਨੂੰ ਘੇਰਨ ਵਿੱਚ ਕੋਈ ਵੀ ਕਸਰ ਨਹੀਂ ਛੱਡ ਰਹੇ, ਉਨ੍ਹਾਂ ਨੂੰ ਜਦੋਂ ਵੀ ਮੌਕਾ ਮਿਲਦਾ ਹੈ ਤਾਂ ਉਹ ਉਸ ਦਾ ਪੂਰਾ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ ਜੋ ਕਿ ਸਿਆਸਤ ਦੇ ਨਜ਼ਰੀਏ ਤੋਂ ਸਹੀ ਵੀ ਹੈ। ਇਸ ਤੋਂ ਪਹਿਲਾਂ ਮਜੀਠੀਆ ਨੇ ਲਿਖਿਆ, ਵੇਖ ਲਓ ਬਦਲਾਅ ਵਾਲਿਆਂ ਵੱਲੋਂ ਪੰਜਾਬ ’ਚ ਲਿਆਂਦਾ ਅਸਲ ਬਦਲਾਅ, ਸਾਰੀ ਜਨਤਾ ਕੁਰਲਾ ਰਹੀ ਐ, ਅਰਵਿੰਦ ਕੇਜਰੀਵਾਲ ਨੂੰ ਦੇਸ਼ ਭਰ ’ਚ ਸਥਾਪਿਤ ਕਰਨ ਲਈ ਪੰਜਾਬ ਉਜਾੜਿਆ ਜਾ ਰਿਹੈ..ਭਗਵੰਤ ਮਾਨ ਕਠਪੁਤਲੀ ਬਣ ਪੰਜਾਬ ਤੇ ਪੰਜਾਬੀਆਂ ਦਾ ਘਾਣ ਕਰ ਰਿਹੈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼

AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

ABP Premium

ਵੀਡੀਓਜ਼

Jalandhar 'ਚ ਫੈਕਟਰੀ ਦੀ ਗੈਸ ਲੀਕ ਹੋਈ, ਪੁਲਿਸ ਨੇ ਇਲਾਕਾ ਕਰਾਇਆ ਸੀਲStar Kids ਤੇ ਕੰਗਨਾ ਦਾ Shocking ਦਾ Reactionਕੰਗਨਾ ਰਣੌਤ ਲਈ ਆਈ ਵੱਡੀ ਖੁਸ਼ਖਬਰੀਬੱਬੂ ਮਾਨ ਦੀ ਫ਼ਿਲਮ ਸੁੱਚਾ ਸੂਰਮਾ ਨੇ ਆਹ ਕੀ ਕੀਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!

Embed widget