ਪੜਚੋਲ ਕਰੋ

Punjab News: ਮਾਨ ਸਰਕਾਰ ਨੇ ਨੌਕਰੀਆਂ ਦੀ ਲਾਈ ਝੜੀ ! ਸਿਹਤ ਵਿਭਾਗ 'ਚ ਭਰੀਆਂ ਜਾਣਗੀਆਂ 2000 ਅਸਾਮੀਆਂ, ਜਾਣੋ ਕੌਣ ਕਰ ਸਕਦਾ ਅਪਲਾਈ ?

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਕਮੀ ਨੂੰ ਪੂਰਾ ਕਰਨ ਲਈ 1,000 ਨਵੇਂ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ। ਹੁਣ ਨਵੰਬਰ ਅਤੇ ਦਸੰਬਰ ਵਿੱਚ 500-500 ਨਰਸਾਂ ਦੀ ਭਰਤੀ ਕੀਤੀ ਜਾਵੇਗੀ।

Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਸਰਕਾਰ ਨੇ ਇੱਕ ਵਾਰ ਫਿਰ ਨੌਕਰੀਆਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਸਰਕਾਰ ਜਲਦੀ ਹੀ 2,000 ਅਸਾਮੀਆਂ ਲਈ ਭਰਤੀ ਕਰੇਗੀ। ਇਹ ਅਸਾਮੀਆਂ ਸਿਹਤ ਵਿਭਾਗ ਵਿੱਚ ਦਿੱਤੀਆਂ ਜਾਣਗੀਆਂ। ਸਰਕਾਰ ਨੇ ਇਹ ਫੈਸਲਾ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਲਿਆ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਕਮੀ ਨੂੰ ਪੂਰਾ ਕਰਨ ਲਈ 1,000 ਨਵੇਂ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ। ਹੁਣ ਨਵੰਬਰ ਅਤੇ ਦਸੰਬਰ ਵਿੱਚ 500-500 ਨਰਸਾਂ ਦੀ ਭਰਤੀ ਕੀਤੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਯੋਗ ਅਗਵਾਈ ਹੇਠ, ਸੂਬਾ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਸੂਬੇ ਵਿੱਚ ਸਿਹਤ ਕ੍ਰਾਂਤੀ ਨੂੰ ਯਕੀਨੀ ਬਣਾਉਣ ਲਈ ਕਈ ਲੋਕ-ਪੱਖੀ ਪਹਿਲਕਦਮੀਆਂ ਲਾਗੂ ਕੀਤੀਆਂ ਹਨ। ਹੁਣ, 13 ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਮੁਹਿੰਮ ਦੇ ਹਿੱਸੇ ਵਜੋਂ, 0 ਤੋਂ 5 ਸਾਲ ਦੀ ਉਮਰ ਦੇ ਲਗਭਗ 16 ਲੱਖ ਬੱਚਿਆਂ ਨੂੰ ਜੀਵਨ ਰੱਖਿਅਕ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਵਸਨੀਕਾਂ ਨੂੰ ਅਲਟਰਾਸਾਊਂਡ ਪ੍ਰਦਾਨ ਕਰਨ ਲਈ ਇੱਕ ਵਿਆਪਕ ਯੋਜਨਾ ਤਿਆਰ ਕਰ ਰਹੀ ਹੈ, ਜਿਸ ਤਹਿਤ ਪਿੰਡਾਂ ਦੇ ਕਲੱਸਟਰ ਬਣਾ ਕੇ ਵੈਨਾਂ ਰਾਹੀਂ ਮੁਫ਼ਤ ਅਲਟਰਾਸਾਊਂਡ ਟੈਸਟ ਕੀਤੇ ਜਾਣਗੇ। ਦਸੰਬਰ ਤੋਂ ਸ਼ੁਰੂ ਹੋ ਕੇ, ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਸਹੂਲਤ ਵਾਲਾ ਕਾਰਡ ਮਿਲੇਗਾ, ਜਿਸ ਨਾਲ ਉੱਚ ਪੱਧਰੀ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਸਿਹਤ ਮੰਤਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਵਿੱਚ ਕਮਿਊਨਿਟੀ ਹੈਲਥ ਸੈਂਟਰ ਵਿਖੇ ਪਲਸ ਪੋਲੀਓ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨ ਲਈ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ

Parvinder Jhota Murder Case : SHO ਤੋਂ ਬਾਅਦ DSP ਤੇ ਡਰੱਗ ਇੰਸਪੈਕਟਰ ਵੀ ਸਸਪੈਂਡ, CBI ਨੇ ਜਾਂਚ ਕੀਤੀ ਸ਼ੁਰੂ

Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ

Parvinder Singh Jhota ਦੇ ਕਤਲ ਦਾ ਮਾਮਲਾ ਵਿਧਾਨ ਸਭਾ 'ਚ ਚੁੱਕਣਗੇ ਪ੍ਰਤਾਪ ਸਿੰਘ ਬਾਜਵਾ, CM ਮਾਨ ਦੇ ਅਸਤੀਫ਼ੇ ਦੀ ਕਰਨਗੇ ਮੰਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!

Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ

Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ

Punjab News: ਪੰਜਾਬ ਸਿਆਸਤ 'ਚ ਚੋਣਾਂ ਤੋਂ ਪਹਿਲਾਂ ਮੱਚੀ ਤਰਥੱਲੀ, ਸੀਨੀਅਰ ਅਕਾਲੀ ਆਗੂ ਦੀਆਂ ਮੁਸ਼ਕਲਾਂ ਵਧੀਆਂ!

Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Bonus and Salary Hike : ਮੁਲਾਜ਼ਮਾਂ ਨੂੰ ਡਬਲ ਤੋਹਫ਼ਾ ! ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ

Embed widget