ਪੜਚੋਲ ਕਰੋ

ਪੈਨਸ਼ਨਾਂ ਸਬੰਧੀ ਸਰਵੇ ਨਾਲ ਸਰਕਾਰ ਨੂੰ ਪ੍ਰਤੀ ਮਹੀਨਾ 13.53 ਕਰੋੜ ਦੀ ਹੋਈ ਬਚਤ- ਡਾ.ਬਲਜੀਤ ਕੌਰ

Punjab News: ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ  ਦੇ ਹੁਕਮਾ ਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ  30.46 ਲੱਖ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਹੈ। ਇਸ ਸਰਵੇ ਦੇ ਮੁਕੰਮਲ ਹੋਣ ਤੇ 90248 ਮਿ੍ਰਤਕ ਲਾਭਪਾਤਰੀਆਂ ਦੀ ਸਨਾਖਤ ਹੋਈ ਹੈ। ਮਿ੍ਰਤਕ ਲਾਭਕਾਰੀਆਂ ਦੀ ਸ਼ਨਾਖਤ  ਨਾਲ  ਸਰਕਾਰ ਨੂੰ ਪ੍ਰਤੀ ਮਹੀਨਾ 13.53 ਕਰੋੜ ਅਤੇ ਸਲਾਨਾ 162.36 ਕਰੋੜ ਰੁਪਏ ਦੀ ਬਚਤ ਹੋਵੇਗੀ। 

ਕੈਬਨਿਟ ਮੰਤਰੀ ਨੇ ਦੱਸਿਆ ਕਿ 90,248 ਮਿ੍ਰਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਜਿੱਥੇ ਸਰਕਾਰ ਦਾ ਵਿੱਤੀ ਨੁਕਸਾਨ ਹੋਣੋ ਰੁਕਿਆ ਹੈ,  ਸਗੋਂ ਇਸ ਰਾਸ਼ੀ ਨਾਲ ਹੋਰ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਕਰਨ ਲਈ ਇਲੈਕਟ੍ਰੋਨਿਕ ਬੈਨੀਫਿਟ ਟਰਾਂਸਫਰ (ਈ.ਬੀ.ਟੀ) ਸਕੀਮ ਲਾਗੂ ਕੀਤੀ ਜਾਵੇਗੀ, ਬੈਂਕ ਵਲੋਂ ਤੈਨਾਤ ਬਿਜਨਸ ਕਾਰਸਪੋਡੈਂਸ ਰਾਹੀਂ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਵੰਡ ਕੀਤੀ ਜਾਵੇਗੀ। ਲਾਭਪਾਤਰੀਆਂ ਨੂੰ ਬੈਂਕਾਂ ਦੀ ਕਤਾਰਾਂ ਵਿੱਚ ਨਹੀਂ ਖੜਨਾ ਪਵੇਗਾ। ਸਕੀਮ ਨੂੰ ਲਾਗੂ ਕਰਨ ਲਈ ਪਹਿਲਾਂ ਦੋ ਪਾਇਲਟ ਪ੍ਰੋਜੈਕਟ ਜ਼ਿਲਾ ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਵਿੱਚ ਸ਼ੁਰੂ ਕੀਤੇ ਜਾਣਗੇ, ਇਸ ਬਾਰੇ ਬੈਂਕਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget