ਪੜਚੋਲ ਕਰੋ

ਕਿਸਾਨਾਂ ਦੇ ਪ੍ਰਦਰਸ਼ਨ ਅਤੇ ਨਵੀਂ ਰਣਨੀਤੀ ਨੂੰ ਦੇਖਦੇ ਹੋਏ ਸਰਕਾਰ ਨੇ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

ਕਿਸਾਨਾਂ ਦੇ ਦਿੱਲੀ ਵੱਲ ਕੂਚ ਦੇ ਮੱਦੇਨਜ਼ਰ ਹਰਿਆਣਾ ਦੇ ਅੰਬਾਲਾ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੰਬਾਲਾ ਦੀ ਸ਼ੰਭੂ ਸਰਹੱਦ ਨਾਲ ਲੱਗਦੇ ਪਿੰਡ ਡੰਗਡੇਹੜੀ

Government Shuts Down Internet Services: ਕਿਸਾਨਾਂ ਦੇ ਦਿੱਲੀ ਵੱਲ ਕੂਚ ਦੇ ਮੱਦੇਨਜ਼ਰ ਹਰਿਆਣਾ ਦੇ ਅੰਬਾਲਾ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੰਬਾਲਾ ਦੀ ਸ਼ੰਭੂ ਸਰਹੱਦ ਨਾਲ ਲੱਗਦੇ ਪਿੰਡ ਡੰਗਡੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਮਾੜੀ ਗੇਲ, ਛੋਟੀ ਗੇਲ, ਲਿਬਰਸਾ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਪਿੰਡਾਂ ਵਿੱਚ ਇੰਟਰਨੈੱਟ ਸੇਵਾ 17 ਦਸੰਬਰ ਤੱਕ ਕਰ ਦਿੱਤੀ ਗਈ ਹੈ।

ਹੋਰ ਪੜ੍ਹੋ : ਦੇਸ਼ ਦੇ 12 ਕਰੋੜ ਕਿਸਾਨਾਂ ਦੀ ਚੰਗੀ ਖਬਰ! RBI ਨੇ ਦਿੱਤਾ ਤੋਹਫ਼ਾ, ਨਵਾਂ ਨਿਯਮ 1 ਜਨਵਰੀ ਤੋਂ ਹੋਏਗਾ ਲਾਗੂ

17 ਦਸੰਬਰ ਤੱਕ ਲਾਗੂ ਰਹੇਗੀ ਇਹ ਰੋਕ

ਵਧੀਕ ਮੁੱਖ ਸਕੱਤਰ (ਗ੍ਰਹਿ) ਸੁਮਿਤਾ ਮਿਸ਼ਰਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਮੁਅੱਤਲੀ 17 ਦਸੰਬਰ ਤੱਕ ਲਾਗੂ ਰਹੇਗੀ। ਇਹ ਮੁਅੱਤਲੀ 14 ਦਸੰਬਰ ਨੂੰ ਸਵੇਰੇ 6 ਵਜੇ ਤੋਂ 17 ਦਸੰਬਰ ਰਾਤ 11.59 ਵਜੇ ਤੱਕ ਲਾਗੂ ਰਹੇਗੀ।

15 ਕਿਸਾਨ ਜ਼ਖ਼ਮੀ ਹੋ ਗਏ

ਇਸੇ ਦੌਰਾਨ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਜਾਣ ਵੇਲੇ ਕਿਸਾਨਾਂ ਨੇ ਬੈਰੀਕੇਡ ਲੰਘਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਸਖਤੀ ਕੀਤੀ। ਇਸ ਮੌਕੇ ਪੁਲਿਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਜਿਸ ਕਾਰਨ 15 ਕਿਸਾਨ ਜ਼ਖ਼ਮੀ ਹੋ ਗਏ ਹਨ।

ਕਿਸਾਨਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੀ ਲੀਡਰਸ਼ਿਪ ਨੇ ਦਿੱਲੀ ਕੂਚ ਕਰਨ ਵਾਲੇ 101 ਕਿਸਾਨਾਂ ਦੇ ਤੀਜੇ ਜਥੇ ਨੂੰ ਵਾਪਸ ਬੁਲਾ ਲਿਆ ਹੈ ਜਿਸ ਤਹਿਤ ਜਥਾ ਵਾਪਸ ਧਰਨੇ ਵਾਲੇ ਕੈਂਪ ਵਿੱਚ ਚਲਾ ਗਿਆ ਹੈ। 

ਇਸ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਿਸਾਨਾਂ ਦਾ ਤੀਜਾ ਜਥਾ ਵੀ ਰੋਕ ਲਿਆ ਹੈ ਪਰ ਕਿਸਾਨਾਂ ਦੇ ਨਾ ਰੁਕਣ ਉਤੇ ਹਰਿਆਣਾ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਐਸਪੀ ਅੰਬਾਲਾ ਨੇ ਕਿਸਾਨ ਆਗੂ ਦੇ ਤਰਕਾਂ ਨੂੰ ਦਰਕਿਨਾਰ ਕਰਦਿਆਂ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅਤੇ 24 ਜੁਲਾਈ ਦੇ ਬਾਰਡਰ ’ਤੇ ਸਥਿਤੀ ਜਿਉਂ ਦੀ ਤਿਉਂ ਕਾਇਮ ਰੱਖਣ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਹਾਈ ਪਾਵਰ ਕਮੇਟੀ ਦੀ ਮੀਟਿੰਗ 3-4 ਦਿਨਾਂ ਵਿਚ ਹੋਵੇਗੀ। ਅਗਲੀ ਸੁਣਵਾਈ 18 ਤਰੀਖ਼ ਰੱਖੀ ਗਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget