ਪੜਚੋਲ ਕਰੋ

ਸ਼ਰਮਨਾਕ! ਕੈਪਟਨ ਸਰਕਾਰ ਦੀ ਧੱਕੇਸ਼ਾਹੀ ਦਾ ਸ਼ਿਕਾਰ ਅਧਿਆਪਕਾ ਵੱਲੋਂ ਖੁਦਕੁਸ਼ੀ

ਕੈਪਟਨ ਸਰਕਾਰ ਦੀ ਧੱਕੇਸ਼ਾਹੀ ਦਾ ਸ਼ਿਕਾਰ ਅਧਿਆਪਕਾ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਇਹ ਅਧਿਆਪਕਾ ਤਨਖਾਹ ਵਿੱਚ ਕਟੌਤੀ ਤੋਂ ਪ੍ਰੇਸ਼ਾਨ ਸੀ। ਪੰਜਾਬ ਸਰਕਾਰ ਨੇ ਠੇਕਾ ਅਧਿਆਪਕਾਂ ਦੀਆਂ ਤਨਖਾਹ 45 ਹਜ਼ਾਰ ਤੋਂ ਘਟਾ ਕੇ 15 ਹਜ਼ਾਰ ਕਰ ਦਿੱਤੀਆਂ ਸੀ।

ਪਟਿਆਲਾ: ਕੈਪਟਨ ਸਰਕਾਰ ਦੀ ਧੱਕੇਸ਼ਾਹੀ ਦਾ ਸ਼ਿਕਾਰ ਅਧਿਆਪਕਾ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਇਹ ਅਧਿਆਪਕਾ ਤਨਖਾਹ ਵਿੱਚ ਕਟੌਤੀ ਤੋਂ ਪ੍ਰੇਸ਼ਾਨ ਸੀ। ਪੰਜਾਬ ਸਰਕਾਰ ਨੇ ਠੇਕਾ ਅਧਿਆਪਕਾਂ ਦੀਆਂ ਤਨਖਾਹ 45 ਹਜ਼ਾਰ ਤੋਂ ਘਟਾ ਕੇ 15 ਹਜ਼ਾਰ ਕਰ ਦਿੱਤੀਆਂ ਸੀ। ਇਸ ਕਰਕੇ ਅਧਿਆਪਕਾਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਹੀ ਸੀ। ਯਾਦ ਰਹੇ ਪੰਜਾਬ ਵਿੱਚ ਅਧਿਆਪਕ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਸੰਘਰਸ਼ ਕਰ ਰਹੇ ਹਨ। ਇਹ ਅਧਿਆਪਕਾ ਵੀ ਸੰਘਰਸ਼ ਦਾ ਹਿੱਸਾ ਰਹੀ ਸੀ। ਸਰਕਾਰ ਵੱਲੋਂ ਮੰਗਾਂ ਮੰਨਣ ਤੋਂ ਇਨਕਾਰ ਕਰਨ ਮਗਰੋਂ ਉਹ ਕਾਫੀ ਪ੍ਰੇਸ਼ਾਨ ਸੀ। ਇਸ ਕਾਰਨ ਹਾਲ ਹੀ ‘ਚ ਮਹਿਲਾ ਅਧਿਆਪਕ ਮਨਪ੍ਰੀਤ ਕੌਰ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਤਨਖ਼ਾਹ ਘੱਟ ਹੋਣ ਕਾਰਨ ਮਨਪ੍ਰੀਤ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋ ਗਈ ਸੀ। ਉਸ ਨੇ ਦੋ ਦਿਨ ਪਹਿਲਾਂ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕੀਤਾ ਗਿਆ ਸੀ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਮਨਪ੍ਰੀਤ ਦੀ ਮੌਤ ਦਾ ਜ਼ਿੰਮੇਵਾਰ ਸੂਬਾ ਸਰਕਾਰ ਨੂੰ ਠਹਿਰਾਇਆ ਹੈ। ਇਸ ਬਾਰੇ ਜਦੋਂ ਅਧਿਆਪਕ ਦਲ ਪੰਜਾਬ ਦੇ ਨੇਤਾ ਹਰਦੀਪ ਸਿੰਘ ਟੋਡਰਪੁਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਵੀ ਇਸ ਮੌਤ ਦਾ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਉਸ ਦੀਆਂ ਗਲਤ ਨੀਤੀਆਂ ਨੂੰ ਠਹਿਰਾਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਪ੍ਰੀਤ ਦਾ ਕਤਲ ਕੀਤਾ ਹੈ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਚੋਣਾਂ ਤੋਂ ਪਹਿਲਾਂ ਕੀਤੇ ਝੂਠੇ ਵਾਅਦਿਆਂ ‘ਤੇ ਵੀ ਭੜਾਸ ਕੱਢੀ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget