ਪੜਚੋਲ ਕਰੋ

ਟੀਚਰ ਯੂਨੀਅਨ ਨੇ ਨਵੀਂ ਸਰਕਾਰ ਤੋਂ ਕੀਤੀ ਮੰਗ, 'ਸਿੱਖਿਆ ਵਿਭਾਗ 'ਚ ਕਥਿਤ ਘੁਟਾਲੇ ਦੀ ਕਰਵਾਈ ਜਾਵੇ ਵਿਜੀਲੈਂਸ ਜਾਂਚ'

ਫਿਲੌਰ : ਪੰਜਾਬ ਦੀ ਮਾਨ ਸਰਕਾਰ ਵੱਲੋਂ ਜਿੱਥੇ ਧੜੱਲੇ ਨਾਲ ਵੱਡੇ ਫੈਸਲੇ ਲਏ ਜਾ ਰਹੇ ਹਨ ਉੱਥੇ ਹੀ ਹੁਣ ਸਰਕਾਰੀ ਸਕੂਲਾਂ ਅੰਦਰ ਕੰਮ ਕਰਦੇ ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਨਵੀਂ ਸਰਕਾਰ ਤੋਂ ਮੰਗ ਕੀਤੀ ਹੈ

ਫਿਲੌਰ : ਪੰਜਾਬ ਦੀ ਮਾਨ ਸਰਕਾਰ ਵੱਲੋਂ ਜਿੱਥੇ ਧੜੱਲੇ ਨਾਲ ਵੱਡੇ ਫੈਸਲੇ ਲਏ ਜਾ ਰਹੇ ਹਨ ਉੱਥੇ ਹੀ ਹੁਣ ਸਰਕਾਰੀ ਸਕੂਲਾਂ ਅੰਦਰ ਕੰਮ ਕਰਦੇ ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਨਵੀਂ ਸਰਕਾਰ ਤੋਂ ਮੰਗ ਕੀਤੀ ਹੈ। ਬੀਤੇ ਸਾਲਾਂ ਦੌਰਾਨ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਪ੍ਰਾਜੈਕਟਾਂ ਤੇ ਪ੍ਰੋਗਰਾਮਾਂ ਲਈ ਮੁੱਖ ਦਫ਼ਤਰ ਵੱਲੋਂ ਪ੍ਰਾਈਵੇਟ ਫਰਮਾਂ ਤੋਂ ਛਪਵਾਈ ਗਈ ਪੜ੍ਹਨ ਸਮੱਗਰੀ ਦੇ ਪਿੱਛੇ ਲੁਕਵੇਂ ਵਿੱਤੀ ਘੁਟਾਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਜਥੇਬੰਦੀ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਅਤੇ ਪ੍ਰੈੱਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਸਹਾਇਕ ਪੈ੍ਸ ਸਕੱਤਰ ਕਰਨੈਲ ਫਿਲੌਰ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਲਗਪਗ ਪਿਛਲੇ ਇੱਕ ਦਹਾਕੇ ਤੋਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਐੱਨ ਸੀ ਈ ਆਰ ਟੀ ਵੱਲੋਂ ਨਿਰਧਾਰਤ ਪਾਠਕ੍ਰਮ ਤੇ ਪਾਠ ਪੁਸਤਕਾਂ ਤੋਂ ਦੂਰ ਕਰ ਰੱਖਿਆ ਹੈ।  

ਜੱਥੇਬੰਦੀ ਦਾ ਕਹਿਣਾ ਹੈ ਕਿ ਉੱਚ ਅਫ਼ਸਰਸ਼ਾਹੀ ਨੇ ਬਿਨਾਂ ਸਿੱਖਿਆ ਮਾਹਿਰਾਂ, ਵਿਦਵਾਨਾਂ ਦੀ ਰਾਇ ਤੋਂ ਆਪਣੇ ਮਨਮਾਨੇ ਪ੍ਰਾਜੈਕਟ ਸਕੂਲਾਂ ਅੰਦਰ ਚਲਾ ਰੱਖੇ ਹਨ, ਜਿਨ੍ਹਾਂ 'ਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਜਿਹੇ ਅਣਵਿਗਿਆਨਿਕ ਪ੍ਰਾਜੈਕਟ ਹਨ। ਇਹ ਪ੍ਰਾਜੈਕਟ ਵੱਧ ਤੋਂ ਵੱਧ ਤਿੰਨ ਸਾਲ ਦੇ ਸਮੇਂ ਤੱਕ ਚਲਾਏ ਜਾਣੇ ਚਾਹੀਦੇ ਸਨ ਪਰ ਅਧਿਕਾਰੀਆਂ ਨੇ ਧੌਂਸਵਾਦੀ ਤੇ ਤਾਨਾਸ਼ਾਹੀ ਢੰਗ ਵਰਤਦਿਆਂ ਇਨ੍ਹਾਂ ਪ੍ਰੋਜੈਕਟਾਂ ਨੂੰ ਦਹਾਕੇ ਭਰ ਤੋਂ ਵੱਧ ਸਮੇਂ ਤੋਂ ਚਾਲੂ ਰੱਖਿਆ ਹੋਇਆ ਹੈ।

ਅਧਿਕਾਰੀਆਂ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਲਾਗੂ ਕਰਾਉਣ ਲਈ ਚਾਰ ਹਜ਼ਾਰ ਅਧਿਆਪਕਾਂ ਨੂੰ ਸਕੂਲਾਂ ਚੋਂ ਬਾਹਰ ਰੱਖਿਆ ਹੋਇਆ ਹੈ। ਬੇਲੋੜੀ ਭੇਜੀ ਜਾਂਦੀ ਸਹਾਇਕ ਸਮੱਗਰੀ ਅਤੇ ਪੜ੍ਹਨ ਸਮੱਗਰੀ ਦੇ ਬੋਝ ਨਾਲ ਵਿਦਿਆਰਥੀ ਅਤੇ ਅਧਿਆਪਕ ਮਾਨਸਿਕ ਗੁੰਝਲਾਂ ਦਾ ਸ਼ਿਕਾਰ ਬਣ ਰਹੇ ਹਨ।  ਆਗੂਆਂ ਨੇ ਉੱਚ ਅਫ਼ਸਰਸ਼ਾਹੀ ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਬਿਆਨ 'ਚ ਕਿਹਾ ਹੈ ਕਿ ਪੜ੍ਹੋ ਪੰਜਾਬ ਪੜਾਓ ਪੰਜਾਬ,  NAS ਅਤੇ PAS ਪ੍ਰੋਗਰਾਮਾਂ ਲਈ ਸੈਂਕੜੇ ਟਨਾਂ ਦੇ ਹਿਸਾਬ ਨਾਲ ਸਹਾਇਕ ਪੜ੍ਹਨ ਸਮੱਗਰੀ ਪ੍ਰਾਈਵੇਟ ਪ੍ਰੈਸ ਤੋਂ ਛਪਵਾ ਕੇ ਸਕੂਲਾਂ ਅੰਦਰ ਭੇਜੀ ਗਈ। ਜਥੇਬੰਦੀ ਨੇ ਸਰਕਾਰੀ ਪ੍ਰੈਸ ਤੋਂ ਸਮੱਗਰੀ ਨਾ ਛਪਾਉਣ ਤੇ ਪ੍ਰਾਈਵੇਟ ਫਰਮਾਂ ਨੂੰ ਵਿੱਤੀ ਲਾਭ ਪਹੁੰਚਾਉਣ ਦੇ ਢੰਗ ਤਰੀਕਿਆਂ ਵਿੱਚ ਵੱਡਾ ਘਪਲਾ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਹੈ, ਜਿਸ ਦੀ ਵਿਜੀਲੈੰਸ ਤੋਂ ਨਿਰਪੱਖ ਜਾਂਚ  ਕਰਵਾਉਣ ਦੀ ਮੰਗ ਕੀਤੀ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget