ਪੜਚੋਲ ਕਰੋ

ਸਰਕਾਰੀ ਤਕਨੀਕੀ ਕਾਲਜ ਦੇ ਸਟਾਫ ਨੂੰ 3 ਸਾਲ ਤੋਂ ਨਹੀਂ ਮਿਲ ਰਹੀ ਤਨਖਾਹ, ਕਲਰਕ ਨੇ ਕੀਤੀ ਖੁਦਕੁਸ਼ੀ

ਸੰਗਰੂਰ ਦੇ ਲਹਿਰਾਗਾਗਾ ਵਿੱਚ ਬਣੇ ਬਾਬਾ ਹੀਰਾ ਸਿੰਘ ਭੱਠਲ ਤਕਨੀਕੀ ਕਾਲਜ ਵਿੱਚ ਤਿੰਨ ਸਾਲ ਤੋਂ ਸਟਾਫ ਨੂੰ ਤਨਖਾਹ ਨਹੀਂ ਮਿਲੀ। ਇਸ ਦੇ ਚੱਲਦੇ ਸਟਾਫ ਆਰਥਿਕ ਮੰਦਹਾਲੀ ਦਾ ਜੀਵਨ ਜਿਉਣ ਨੂੰ ਮਜਬੂਰ ਹੈ। ਅਜਿਹੇ ਹਾਲਾਤ ਵਿੱਚ ਪਿਛਲੇ ਹਫ਼ਤੇ ਸੰਸਥਾਨ ਦੇ ਕਲਰਕ ਦਵਿੰਦਰ ਕੁਮਾਰ ਵੱਲੋਂ ਖੁਦਕੁਸ਼ੀ ਕਰ ਲਈ ਗਈ ਸੀ।

ਸੰਗਰੂਰ: ਸੰਗਰੂਰ ਦੇ ਲਹਿਰਾਗਾਗਾ ਵਿੱਚ ਬਣੇ ਬਾਬਾ ਹੀਰਾ ਸਿੰਘ ਭੱਠਲ ਤਕਨੀਕੀ ਕਾਲਜ ਵਿੱਚ ਤਿੰਨ ਸਾਲ ਤੋਂ ਸਟਾਫ ਨੂੰ ਤਨਖਾਹ ਨਹੀਂ ਮਿਲੀ। ਇਸ ਦੇ ਚੱਲਦੇ ਸਟਾਫ ਆਰਥਿਕ ਮੰਦਹਾਲੀ ਦਾ ਜੀਵਨ ਜਿਉਣ ਨੂੰ ਮਜਬੂਰ ਹੈ। ਅਜਿਹੇ ਹਾਲਾਤ ਵਿੱਚ ਪਿਛਲੇ ਹਫ਼ਤੇ ਸੰਸਥਾਨ ਦੇ ਕਲਰਕ ਦਵਿੰਦਰ ਕੁਮਾਰ ਵੱਲੋਂ ਖੁਦਕੁਸ਼ੀ ਕਰ ਲਈ ਗਈ ਸੀ।

ਇਸ ਘਟਨਾ ਮਗਰੋਂ ਸਰਕਾਰ ਤੇ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੇ ਮ੍ਰਿਤਕ ਦੇ ਪਰਿਵਾਰ ਨੂੰ ਇੱਕ ਸਰਕਾਰੀ ਨੌਕਰੀ ਤੇ 10 ਲੱਖ ਰੁਪਏ ਦੇਣ ਤੇ ਸਟਾਫ ਨੂੰ 6 ਮਹੀਨੇ ਦੀ ਤਨਖਾਹ ਰਿਲੀਜ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਕਿਸਾਨ ਸੰਗਠਨਾਂ, ਸਟਾਫ ਅਤੇ ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸਨ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਸ਼ਹਿਰ ਵਿੱਚ ਰੋਸ ਮਾਰਚ ਕੱਢਕੇ SDM ਦਫ਼ਤਰ 'ਚ ਪੱਕਾ ਮੋਰਚਾ ਲਗਾ‌ ਦਿੱਤਾ ਗਿਆ ਹੈ।

ਸੰਗਰੂਰ ਦੇ ਲਹਿਰਾਗਾਗਾ ਵਿੱਚ ਬਣੇ ਬਾਬਾ ਹੀਰਾ ਸਿੰਘ ਭੱਠਲ ਤਕਨੀਕੀ ਕਾਲਜ ਦੇ ਹਾਲਾਤ ਲਗਾਤਾਰ ਬਹੁਤ ਮਾੜੇ ਹੁੰਦੇ ਜਾ ਰਹੇ ਹਨ। ਕਾਲਜ ਵਿੱਚ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਵਾਲੇ ਅਧਿਆਪਕਾਂ ਤੇ ਦੂਜੇ ਸਟਾਫ ਦੀ ਤਨਖਾਹ 3 ਸਾਲ ਤੋਂ ਸਰਕਾਰ ਵੱਲੋਂ ਨਹੀਂ ਦਿੱਤੀ ਗਈ। ਜਿਸਦੇ ਚਲਦੇ ਕਾਲਜ ਦਾ ਸਟਾਫ ਆਰਥਕ ਮੰਦਹਾਲੀ ਦਾ ਸ਼ਿਕਾਰ ਹੈ। ਆਰਥਕ ਤੰਗੀ ਦੇ ਚਲਦੇ ਪਿਛਲੇ ਹਫ਼ਤੇ ਸਟਾਫ ਦੇ ਕਲਰਕ ਦੇਵੇਂਦਰ ਕੁਮਾਰ ਵੱਲੋਂ ਖੁਦਕੁਸ਼ੀ ਕਰ ਲਈ ਗਈ।

 

 

 

 

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget