ਪੜਚੋਲ ਕਰੋ

1984 anti-Sikh riots: ਮੁਆਵਜ਼ੇ ਤੋਂ ਵਾਂਝੇ 1984 ਕਤਲੇਆਮ ਦੇ ਪੀੜਿਤਾਂ ਨੂੰ ਸਰਕਾਰ ਦੇਵੇਗੀ ਵਾਧੂ ਮੁਆਵਜ਼ਾ, ਜਾਣੋ ਕਿੱਥੇ ਕਰਨੀ ਪਵੇਗੀ ਦਰਖਾਸਤ

1984 anti-Sikh riots compensation: 1984 ਦੇ ਦੰਗਾ ਪੀੜਤਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸਬੰਧੀ ਜਾਰੀ ਜਨਤਕ ਨੋਟਿਸ ਨੂੰ ਪ੍ਰਭਾਵਿਤ ਪਰਿਵਾਰਾਂ ਦੇ ਧਿਆਨ ਵਿੱਚ ਲਿਆਉਣ ਸਬੰਧੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ..

1984 anti-Sikh riots compensation:  ਦਿੱਲੀ ਸਰਕਾਰ ਵਲੋਂ ਹੁਣ 1984 ਕਤਲੇਆਮ ਪੀੜਤਾਂ ਨੂੰ ਵਾਧੂ ਮੁਆਵਜ਼ਾ ਦਿਤਾ ਜਾਵੇਗਾ। ਜਿਸ ਨੂੰ ਲੈ ਕੇ ਐਸ.ਬੀ.ਐਸ ਨਗਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸਬੰਧੀ ਜਾਰੀ ਜਨਤਕ ਨੋਟਿਸ ਨੂੰ ਜ਼ਿਲ੍ਹੇ ਵਿੱਚ ਰਹਿ ਰਹੇ ਪ੍ਰਭਾਵਿਤ ਪਰਿਵਾਰਾਂ ਦੇ ਧਿਆਨ ਵਿੱਚ ਲਿਆਉਣ ਸਬੰਧੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਅਲਪ ਸੰਖਿਅਕ ਅਯੋਗ (ਭਾਰਤ ਸਰਕਾਰ) ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਪਿਛਲੇ ਮਹੀਨੇ ਲੁਧਿਆਣਾ ਦੀ ਫੇਰੀ ਦੌਰਾਨ ਪੀੜਿਤ ਪਰਿਵਾਰਾਂ ਵੱਲੋਂ ਪਹੁੰਚ ਕੀਤੀ ਗਈ ਸੀ। ਪੀੜਿਤ ਪਰਿਵਾਰਾਂ ਨੇ ਇੱਕ ਪਟੀਸ਼ਨ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਪੀੜਤਾਂ ਨੂੰ ਹਾਲੇ ਤੱਕ ਪੂਰਨ ਮੁਆਵਜ਼ਾ ਨਹੀਂ ਮਿਲਿਆ ਹੈ।

ਇਸ ਉਪਰੰਤ ਪੰਜਾਬ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਪੀੜਤਾਂ ਤੱਕ ਵਾਧੂ ਮੁਆਵਜ਼ੇ ਸਬੰਧੀ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਗਏ। ਉਹਨਾਂ ਦੱਸਿਆ ਕਿ ਜੇਕਰ ਕੋਈ 1984 ਦੰਗਾ ਪੀੜਿਤ ਪਰਿਵਾਰ ਸਰਕਾਰ ਵੱਲੋਂ ਦਿੱਤੀ ਗਈ ਮੁਆਵਜੇ ਦੀ ਸਹੂਲਤ ਤੋਂ ਵਾਂਝਾ ਹੈ ਤਾਂ ਉਹ ਆਪਣੇ ਜਰੂਰੀ ਦਸਤਾਵੇਜਾ ਅਤੇ ਸਬੂਤਾਂ ਸਮੇਤ ਦਫਤਰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਰ ਆਰ ਏ ਸ਼ਾਖਾ ਕਮਰਾ ਨੰਬਰ 107 ਗਰਾਊਂਡ ਫਲੋਰ ਵਿਖੇ 10 ਦਿਨਾਂ ਦੇ ਅੰਦਰ ਅੰਦਰ ਲਿਖਤੀ ਦਰਖਾਸਤ ਦੇ ਸਕਦਾ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel: https://t.me/abpsanjhaofficial  

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਟਰੰਪ ਕਿਸ ਦੇਸ਼ 'ਤੇ ਲਗਾਉਣ ਵਾਲੇ 500% ਟੈਰੀਫ਼, ਕੀ ਭਾਰਤ ਹੈ ਉਹ ਮੁਲਕ? ਦੁਨੀਆ 'ਚ ਮੱਚੀ ਤਰਥੱਲੀ

Ludhiana News: ਪੰਜਾਬ ਪੁਲਿਸ 'ਚ ਮੱਚੀ ਹਲਚਲ, 2 IPS ਅਧਿਕਾਰੀਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਾਣੋ ਕੌਣ ਕਿੱਥੇ ਕੀਤਾ ਗਿਆ ਤੈਨਾਤ?
ਪੰਜਾਬ ਪੁਲਿਸ 'ਚ ਮੱਚੀ ਹਲਚਲ, 2 IPS ਅਧਿਕਾਰੀਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਾਣੋ ਕੌਣ ਕਿੱਥੇ ਕੀਤਾ ਗਿਆ ਤੈਨਾਤ?
Punjab News: ਪੰਜਾਬ ਭਰ 'ਚ ਇਸ ਦਿਨ ਬੱਸ ਅੱਡੇ ਰਹਿਣਗੇ ਬੰਦ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

ਲਖਨਊ ਜਾ ਕੇ ਪੰਜਾਬ ਨੇ ਕਰਵਾਈ ਬੱਲੇ-ਬੱਲੇ! ਪਹਿਲਾਂ ਪ੍ਰਭਸਿਮਰਨ ਦੀ ਤੂਫ਼ਾਨੀ ਪਾਰੀ, ਫਿਰ ਕਪਤਾਨ ਸ਼੍ਰੇਅਸ ਦੇ ਬੱਲੇ ਨੇ ਮਚਾਇਆ ਕਹਿਰ; 8 ਵਿਕਟਾਂ ਨਾਲ ਜਿੱਤਿਆ ਮੈਚ

ABP Premium

ਵੀਡੀਓਜ਼

Partap bajwa|ਪੁਲਿਸ ਅਫ਼ਸਰਾਂ 'ਤੇ ਹੋਏਗੀ ਕਾਰਵਾਈ, ਪ੍ਰਤਾਪ ਬਾਜਵਾ ਨੇ ਕੀਤਾ ਵੱਡਾ ਐਲਾਨ|Jagjit Singh Dhallewal|ਅੰਦੋਲਨ ਜਾਰੀ ਹੈ , ਜਾਰੀ ਸੀ , ਜਾਰੀ ਰਹੇਗਾ, ਪੰਧੇਰ ਨੇ ਕਰਤਾ ਵੱਡਾ ਐਲ਼ਾਨਪੁਲਿਸ ਦੇ ਐਨਕਾਉਂਟਰਾਂ ਤੇ ਮੰਤਰੀ ਲਾਲਜੀਤ ਭੁੱਲਰ ਦਾ ਖੁਲਾਸਾJatinder Singh Bhangu ਧਮਕੀ ਵਾਲੇ ਵੀਡੀਓ ਤੋਂ ਬਾਅਦ ਜਤਿੰਦਰ ਭੰਗੂ ਦਾ ਬਿਆਨ|Bikram Majithia|Akali Dal| Abp

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਟਰੰਪ ਕਿਸ ਦੇਸ਼ 'ਤੇ ਲਗਾਉਣ ਵਾਲੇ 500% ਟੈਰੀਫ਼, ਕੀ ਭਾਰਤ ਹੈ ਉਹ ਮੁਲਕ? ਦੁਨੀਆ 'ਚ ਮੱਚੀ ਤਰਥੱਲੀ
ਟਰੰਪ ਕਿਸ ਦੇਸ਼ 'ਤੇ ਲਗਾਉਣ ਵਾਲੇ 500% ਟੈਰੀਫ਼, ਕੀ ਭਾਰਤ ਹੈ ਉਹ ਮੁਲਕ? ਦੁਨੀਆ 'ਚ ਮੱਚੀ ਤਰਥੱਲੀ
Ludhiana News: ਪੰਜਾਬ ਪੁਲਿਸ 'ਚ ਮੱਚੀ ਹਲਚਲ, 2 IPS ਅਧਿਕਾਰੀਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਾਣੋ ਕੌਣ ਕਿੱਥੇ ਕੀਤਾ ਗਿਆ ਤੈਨਾਤ?
ਪੰਜਾਬ ਪੁਲਿਸ 'ਚ ਮੱਚੀ ਹਲਚਲ, 2 IPS ਅਧਿਕਾਰੀਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਾਣੋ ਕੌਣ ਕਿੱਥੇ ਕੀਤਾ ਗਿਆ ਤੈਨਾਤ?
Punjab News: ਪੰਜਾਬ ਭਰ 'ਚ ਇਸ ਦਿਨ ਬੱਸ ਅੱਡੇ ਰਹਿਣਗੇ ਬੰਦ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ
Punjab News: ਪੰਜਾਬ ਭਰ 'ਚ ਇਸ ਦਿਨ ਬੱਸ ਅੱਡੇ ਰਹਿਣਗੇ ਬੰਦ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ
ਲਖਨਊ ਜਾ ਕੇ ਪੰਜਾਬ ਨੇ ਕਰਵਾਈ ਬੱਲੇ-ਬੱਲੇ! ਪਹਿਲਾਂ ਪ੍ਰਭਸਿਮਰਨ ਦੀ ਤੂਫ਼ਾਨੀ ਪਾਰੀ, ਫਿਰ ਕਪਤਾਨ ਸ਼੍ਰੇਅਸ ਦੇ ਬੱਲੇ ਨੇ ਮਚਾਇਆ ਕਹਿਰ; 8 ਵਿਕਟਾਂ ਨਾਲ ਜਿੱਤਿਆ ਮੈਚ
ਲਖਨਊ ਜਾ ਕੇ ਪੰਜਾਬ ਨੇ ਕਰਵਾਈ ਬੱਲੇ-ਬੱਲੇ! ਪਹਿਲਾਂ ਪ੍ਰਭਸਿਮਰਨ ਦੀ ਤੂਫ਼ਾਨੀ ਪਾਰੀ, ਫਿਰ ਕਪਤਾਨ ਸ਼੍ਰੇਅਸ ਦੇ ਬੱਲੇ ਨੇ ਮਚਾਇਆ ਕਹਿਰ; 8 ਵਿਕਟਾਂ ਨਾਲ ਜਿੱਤਿਆ ਮੈਚ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰ ਬਦਲ, ਲੋਕ ਸੰਪਰਕ ਵਿਭਾਗ 'ਚ ਸੀਨੀਅਰ IAS ਰਾਮਵੀਰ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਸਰੀਰ ਲਈ ‘ਜ਼ਹਿਰੀਲੀ’ ਖਾਣ-ਪੀਣ ਦੀਆਂ ਇਹ 5 ਚੀਜ਼ਾਂ, ਡਾਕਟਰ ਨੇ ਦੱਸਿਆ– ਭੁੱਲ ਕੇ ਵੀ ਨਾ ਖਾਓ!

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (02-04-2025)

ਅਪ੍ਰੈਲ 'ਚ ਕਿੰਨੇ ਦਿਨ ਸਕੂਲ ਰਹਿਣਗੇ ਬੰਦ? ਦੇਖੋ ਛੁੱਟੀਆਂ ਦੀ ਪੂਰੀ ਲਿਸਟ

Embed widget