ਪੜਚੋਲ ਕਰੋ

Punjab News: ਵਿਦੇਸ਼ਾਂ ’ਚ ਟ੍ਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰ ਦੀ ਅਪੀਲ

ਮੰਤਰੀ ਲਾਲਜੀਤ ਭੁੱਲਰ ਨੇ ਟ੍ਰਾਂਸਪੋਰਟ ਤੇ ਟਰੱਕਿੰਗ ਦੇ ਕਾਰੋਬਾਰ ਨਾਲ ਜੁੜੇ ਬਾਕੀ ਪ੍ਰਵਾਸੀ ਪੰਜਾਬੀਆਂ ਨੂੰ ਵੀ ਪੰਜਾਬ ਦੇ ਨੌਜੁਆਨਾਂ ਦੇ ਇਸ ਢੰਗ ਨਾਲ ਰੋਜ਼ਗਾਰ ਲਈ ਹੰਭਲਾ ਮਾਰਨ ਲਈ ਆਖਿਆ। 

Punjab News: ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਦੇਸ਼ਾਂ ’ਚ ਟ੍ਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ ਕੀਤੀ ਹੈ। 

ਅੱਜ ਇੱਥੇ ਕੁਲਥਮ ਨੇੜੇ ਕੈਨੇਡਾ ’ਚ ਚਲਦੀ ਹਰਮਨ ਟ੍ਰਾਂਸਪੋਰਟ ਇਨ੍ਹਾਂ ਸੇਵਾਵਾਂ ਨਾਲ ਸਬੰਧਤ ‘ਬੈਕ ਆਫ਼ਿਸ’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਪੰਜਾਬ ਦੀ ਧਰਤੀ ਤੋਂ ਮੁਹੱਈਆ ਕਰਵਾਉਣ ਨਾਲ, ਨੌਜੁਆਨਾਂ ਨੂੰ ਵੱਡੀ ਗਿਣਤੀ ’ਚ ਰੋਜ਼ਗਾਰ ਮਿਲੇਗਾ। ਉਨ੍ਹਾਂ ਹਰਮਨ ਟ੍ਰਾਂਸਪੋਰਟ ਵੱਲੋਂ ਆਪਣੇ ਇਸ ਦਫ਼ਤਰ ਰਾਹੀਂ 100 ਦੇ ਕਰੀਬ ਇੱਥੋਂ ਦੇ ਨੌਜੁਆਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਸ਼ਲਾਘਾ ਕਰਦਿਆਂ, ਟ੍ਰਾਂਸਪੋਰਟ ਤੇ ਟਰੱਕਿੰਗ ਦੇ ਕਾਰੋਬਾਰ ਨਾਲ ਜੁੜੇ ਬਾਕੀ ਪ੍ਰਵਾਸੀ ਪੰਜਾਬੀਆਂ ਨੂੰ ਵੀ ਪੰਜਾਬ ਦੇ ਨੌਜੁਆਨਾਂ ਦੇ ਇਸ ਢੰਗ ਨਾਲ ਰੋਜ਼ਗਾਰ ਲਈ ਹੰਭਲਾ ਮਾਰਨ ਲਈ ਆਖਿਆ। 

ਉਨ੍ਹਾਂ ਦੱਸਿਆ ਕਿ ਹਰਮਨ ਟ੍ਰਾਂਸਪੋਰਟ ਦਾ ਕੈਨੇਡਾ ’ਚ ਬਹੁਤ ਵੱਡਾ ਫ਼ਲੀਟ ਹੈ, ਜਿਸ ਦਾ ਸਥਾਨਕ ਨੌਜੁਆਨਾਂ ਨੂੰ ਇਸ ਦਫ਼ਤਰ ’ਚ ਹੋਣ ਵਾਲੀ ‘ਬੁਕਿੰਗ ਤੇ ਡਿਸਪੈਚ’ ਕਾਰਜਾਂ ਨਾਲ ਲਾਭ ਮਿਲੇਗਾ।    

ਉਨ੍ਹਾਂ ਕਿਹਾ ਕਿ ਹਰਮਨ ਟ੍ਰਾਂਸਪੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੀ ਧਰਤੀ ਤੋਂ ਪ੍ਰਵਾਸੀ ਪੰਜਾਬੀਆਂ ਨੂੰ ਰੋਜ਼ਗਾਰ ਦੇ ਵਸੀਲੇ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ ਨੂੰ ਹੁੰਗਾਰਾ ਦਿੰਦਿਆਂ, ਇਲਾਕੇ ਦੇ ਨੌਜੁਆਨਾਂ ਲਈ ਰੋਜ਼ਗਾਰ ਦੇ ਨਵੇਂ ਵਸੀਲੇ ਪੈਦਾ ਕਰਨਾ ਸ਼ਲਾਘਾਯੋਗ ਉਪਰਾਲਾ ਹੈ। 
   
ਟ੍ਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਧਰਤੀ ਤੋਂ ਆਪਣੇ ਵਿਦੇਸ਼ੀ ਕਾਰੋਬਾਰ ਚਲਾਉਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ।
    
ਉੁਨ੍ਹਾਂ ਇਸ ਸਮਾਗਮ ’ਚ ਮੌਜੂਦ ਯੂ ਐਸ ਏ ਅਤੇ ਯੂ ਕੇ ਦੇ ਟ੍ਰਾਂਸਪੋਰਟਰਾਂ ਨੂੰ ਵੀ ਆਪਣੇ ਕਾਰੋਬਾਰ ਨਾਲ ਸਬੰਧਤ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚੋਂ ਹੀ ਸ਼ੁਰੂ ਕਰਨ ਲਈ ਪ੍ਰੇਰਿਆ। 
    
ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਅਣਥੱਕ ਯਤਨ ਕਰ ਰਹੇ ਹਨ ਤਾਂ ਪ੍ਰਵਾਸੀ ਪੰਜਾਬੀ ਭਰਾਵਾਂ ਨੂੰ ਵੀ ਇਨ੍ਹਾਂ ਯਤਨਾਂ ’ਚ ਬਰਾਬਰ ਦਾ ਯੋਗਦਾਨ ਪਾਉਣਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget