ਪੜਚੋਲ ਕਰੋ

ਖੇਤੀ ਕਾਨੂੰਨਾਂ ਤੇ ਸਰਕਾਰ ਦਾ ਦਾਅਵਾ, ਵਾਰ-ਵਾਰ ਕਿਸਾਨਾਂ ਨੂੰ ਕੀਤੀ ਸਮਝਾਉਣ ਦੀ ਕੋਸ਼ਿਸ਼, ਮੋਦੀ ਨੇ 25 ਤੋਂ ਵੱਧ ਵਾਰ ਕੀਤਾ ਜ਼ਿਕਰ

ਅੰਦੋਲਨਕਾਰੀ ਕਿਸਾਨਾਂ ਦੀ ਤਰਫੋਂ ਕਈ ਵਾਰ ਕਿਹਾ ਗਿਆ ਹੈ ਕਿ ਸਰਕਾਰ ਨੇ ਖੇਤੀਬਾੜੀ ਦੇ ਨਵੇਂ ਕਾਨੂੰਨ ਬਣਾਉਣ ਤੋਂ ਪਹਿਲਾਂ ਉਨ੍ਹਾਂ ਦੀ ਸਲਾਹ ਨਹੀਂ ਲਈ, ਉਨ੍ਹਾਂ ਨਾਲ ਗੱਲ ਨਹੀਂ ਕੀਤੀ।

ਨਵੀਂ ਦਿੱਲੀ: ਅੰਦੋਲਨਕਾਰੀ ਕਿਸਾਨਾਂ ਦੀ ਤਰਫੋਂ ਕਈ ਵਾਰ ਕਿਹਾ ਗਿਆ ਹੈ ਕਿ ਸਰਕਾਰ ਨੇ ਖੇਤੀਬਾੜੀ ਦੇ ਨਵੇਂ ਕਾਨੂੰਨ ਬਣਾਉਣ ਤੋਂ ਪਹਿਲਾਂ ਉਨ੍ਹਾਂ ਦੀ ਸਲਾਹ ਨਹੀਂ ਲਈ, ਉਨ੍ਹਾਂ ਨਾਲ ਗੱਲ ਨਹੀਂ ਕੀਤੀ। ਸਰਕਾਰ ਦਾ ਦਾਅਵਾ ਹੈ ਕਿ ਸਰਕਾਰ ਨੇ ਇਨ੍ਹਾਂ ਖੇਤੀਬਾੜੀ ਸੁਧਾਰ ਕਾਨੂੰਨਾਂ ਬਾਰੇ ਬਹੁਤ ਪਹਿਲਾਂ ਵਿਚਾਰ ਵਟਾਂਦਰੇ ਸ਼ੁਰੂ ਕੀਤੇ ਸੀ, ਇਸ ਵਿਚਾਰ ਵਟਾਂਦਰੇ ਵਿੱਚ ਖੇਤੀਬਾੜੀ ਸੈਕਟਰ ਨਾਲ ਜੁੜੇ ਸਾਰੇ ਲੋਕ ਸ਼ਾਮਲ ਸੀ।

ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਸੜਕਾਂ 'ਤੇ ਹਨ।ਸਰਕਾਰ ਦਾ ਦਾਅਵਾ ਹੈ ਕਿ ਉਸਨੇ ਕਿਸਾਨਾਂ ਨੂੰ ਇਕ ਵਾਰ ਨਹੀਂ ਵਾਰ-ਵਾਰ ਇਨ੍ਹਾਂ ਕਾਨੂੰਨਾਂ ਬਾਰੇ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ।ਸਰਕਾਰ ਇੱਕੋ ਗੱਲ ਤੇ ਅੜੀ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਲਈ ਲਾਭਕਾਰੀ ਹਨ ਪਰ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ।

ਸਰਕਾਰ ਨੇ ਵਾਰ-ਵਾਰ ਕਿਸਾਨਾਂ ਨੂੰ ਯਕੀਨ ਦਿਵਾਉਣ ਦੀ ਕੀਤੀ ਕੋਸ਼ਿਸ਼ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ, "ਕਿਸਾਨ ਅੰਦੋਲਨ ਦਾ ਰਾਹ ਛੱਡ ਕੇ ਗੱਲਬਾਤ ਰਾਹੀਂ ਇਸ ਮਸਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ।ਜਦੋਂ ਇਹ ਕਾਨੂੰਨ ਨਹੀਂ ਬਣਾਏ ਗਏ ਸੀ, ਸਰਕਾਰ ਉਦੋਂ ਵੀ ਲਗਾਤਾਰ ਕਿਸਾਨਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰ ਰਹੀ ਸੀ ਕਿ ਨਵੇਂ ਕਾਨੂੰਨਾਂ ਵਿੱਚ ਕਿਸਾਨਾਂ ਦੇ ਖ਼ਿਲਾਫ਼ ਕੁਝ ਵੀ ਨਹੀਂ ਹੈ, ਪ੍ਰਧਾਨ ਮੰਤਰੀ ਮੋਦੀ ਖ਼ੁਦ ਇਨ੍ਹਾਂ ਕਾਨੂੰਨਾਂ ਬਾਰੇ ਹਰ ਭੰਬਲਭੂਸੇ ਨੂੰ ਸਾਫ ਕਰਦੇ ਰਹੇ ਹਨ।"

ਮੋਦੀ ਵੱਖ-ਵੱਖ ਮੰਚਾਂ ਤੋਂ 25 ਤੋਂ ਵੱਧ ਵਾਰ ਕਰ ਚੁੱਕੇ ਅਪੀਲ ਵੱਖ ਵੱਖ ਥਾਵਾਂ 'ਤੇ ਆਪਣੇ ਭਾਸ਼ਣਾਂ ਤੋਂ ਲੈ ਕੇ ਮਨ ਕੀ ਬਾਤ ਵਰਗੇ ਪ੍ਰੋਗਰਾਮਾਂ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਵਾਰ-ਵਾਰ ਕਿਸਾਨਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕੀਤੀ। ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਜਾਰੀ ਹੋਣ ਤੋਂ ਬਾਅਦ ਤੋਂ ਪ੍ਰਧਾਨ ਮੰਤਰੀ ਮੋਦੀ ਵੱਖ-ਵੱਖ ਮੰਚਾਂ ਤੇ ਇਸ ਬਾਰੇ 25 ਤੋਂ ਵੱਧ ਵਾਰ ਗੱਲ ਕਰ ਚੁੱਕੇ ਹਨ। ਯਾਨੀ ਹਰ ਹਫ਼ਤੇ ਵਿੱਚ ਘੱਟੋ ਘੱਟ ਇੱਕ ਵਾਰ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਕਾਨੂੰਨਾਂ ਬਾਰੇ ਗੱਲ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ

ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

Embed widget