ਪੜਚੋਲ ਕਰੋ

ਸਰਕਾਰ ਖੇਡ ਰਹੀ ਕਿਸਾਨਾਂ ਨਾਲ ਨਵੀਂ ਚਾਲ? ਕਿਸਾਨਾਂ ਨੇ ਦੱਸੀ ਮੁੜ ਗੱਲਬਾਤ ਦੇ ਸੱਦੇ ਦੀ ਅਸਲੀਅਤ

ਨਵੇਂ ਖੇਤੀ ਕਾਨੂੰਨਾਂ 'ਤੇ ਬੁਰੀ ਤਰ੍ਹਾਂ ਘਿਰੀ ਮੋਦੀ ਸਰਕਾਰ ਵੱਲੋਂ ਮੁੜ ਗੱਲਬਾਤ ਦੇ ਸੱਦੇ ਦੀ ਕਿਸਾਨਾਂ ਨੇ ਅਸਲੀਅਤ ਦੱਸੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਅਜੇ ਵੀ ਇਸ ਬਾਰੇ ਗੰਭੀਰ ਤੇ ਚਾਲਾਂ ਖੇਡ ਰਹੀ ਹੈ।

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ 'ਤੇ ਬੁਰੀ ਤਰ੍ਹਾਂ ਘਿਰੀ ਮੋਦੀ ਸਰਕਾਰ ਵੱਲੋਂ ਮੁੜ ਗੱਲਬਾਤ ਦੇ ਸੱਦੇ ਦੀ ਕਿਸਾਨਾਂ ਨੇ ਅਸਲੀਅਤ ਦੱਸੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਅਜੇ ਵੀ ਇਸ ਬਾਰੇ ਗੰਭੀਰ ਤੇ ਚਾਲਾਂ ਖੇਡ ਰਹੀ ਹੈ। ਸਰਕਾਰ ਅਜਿਹਾ ਕਰਕੇ ਸਾਬਤ ਕਰਨਾ ਚਾਹੁੰਦੀ ਹੈ ਕਿ ਉਹ ਗੱਲਬਾਤ ਲਈ ਗੰਭੀਰ ਹੈ ਪਰ ਕਿਸਾਨ ਹੀ ਨਹੀਂ ਮੰਨ ਰਹੇ। ਇਸ ਬਾਰੇ ਆਲ ਇੰਡੀਆ ਕਿਸਾਨ ਸਮਿਤੀ (ਪੰਜਾਬ) ਦੇ ਸਹਾਇਕ ਸਕੱਤਰ ਤੇ ਕਿਸਾਨ ਲੀਡਰ ਕਸ਼ਮੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਮੀਟਿੰਗ ਦੀ ਤਰੀਕ ਬਾਰੇ ਪੁੱਛਣ ਦੀ ਕੋਈ ਤੁੱਕ ਨਹੀਂ ਬਣਦੀ। ਅਸੀਂ ਇੱਥੇ ਸਾਰਾ ਦਿਨ ਬੈਠੇ ਸਰਕਾਰ ਦੀ ਹੀ ਉਡੀਕ ਕਰਦੇ ਹਾਂ ਕਿ ਉਹ ਸਾਡੀ ਗੱਲ ਸੁਣੇ। ਸਾਡਾ ਨਹੀਂ ਬਲਕਿ ਉਨ੍ਹਾਂ (ਸਰਕਾਰ) ਦਾ ਸ਼ਡਿਊਲ ਰੁਝੇਵਿਆਂ ਭਰਪੂਰ ਹੈ। ਉਹ ਸਾਨੂੰ ਤਰੀਕ ਦੇਣ ਜਾਂ ਫਿਰ ਸਾਡੇ ਟੈਂਟਾਂ ’ਚ ਆ ਜਾਣ, ਆ ਕੇ ਵੇਖਣ ਅਸੀਂ ਕਿਵੇਂ ਰਹਿ ਰਹੇ ਹਾਂ ਤੇ ਸਾਡੇ ਨਾਲ ਗੱਲਬਾਤ ਕਰਨ। ਕਾਬਲੇਗੌਰ ਹੈ ਕਿ ਖੇਤੀ ਮੰਤਰਾਲੇ ’ਚ ਜੁਆਇੰਟ ਸਕੱਤਰ ਵੱਲੋਂ ਅਗਲੇ ਗੇੜ ਦੀ ਗੱਲਬਾਤ ਲਈ ਤਾਰੀਖ ਤੇ ਸਮਾਂ ਤੈਅ ਕਰਨ ਲਈ ਭੇਜੇ ਪੱਤਰ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਉਹ ਗੱਲਬਾਤ ਲਈ ਹਮੇਸ਼ਾ ਤਿਆਰ ਹਨ ਬਸ਼ਰਤੇ ਸਰਕਾਰ ਕਿਸੇ ‘ਠੋਸ ਹੱਲ’ ਦੀ ਪੇਸ਼ਕਸ਼ ਕਰੇ। ਆਗੂਆਂ ਨੇ ਕਿਹਾ ਕਿ ਸਰਕਾਰ ਦੇ ਇਸ ਸੱਜਰੇ ਪੱਤਰ ਵਿੱਚ ਕੁਝ ਵੀ ਨਵਾਂ ਨਹੀਂ ਤੇ ਪੁਰਾਣੀਆਂ ਗੱਲਾਂ ਨੂੰ ਹੀ ਦੁਹਰਾਇਆ ਗਿਆ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਰਕਾਰ ਨੇ ਪੱਤਰ ਵਿੱਚ ਨਵੇਂ ਖੇਤੀ ਕਾਨੂੰਨਾਂ ’ਚ ਸੋਧ ਦੀ ਆਪਣੀ ਪਹਿਲੀ ਤਜਵੀਜ਼ ਬਾਰੇ ਗੱਲਬਾਤ ਕਰਨ ਦੀ ਹੀ ਗੱਲ ਆਖੀ ਹੈ। ਟਿਕੈਤ ਨੇ ਕਿਹਾ, ‘ਅਸੀਂ ਇਸ ਮੁੱਦੇ (ਸਰਕਾਰੀ ਤਜਵੀਜ਼) ’ਤੇ ਉਨ੍ਹਾਂ ਨਾਲ ਪਹਿਲਾਂ ਵੀ ਗੱਲਬਾਤ ਨਹੀਂ ਕੀਤੀ ਸੀ। ਅਸੀਂ ਹਾਲ ਦੀ ਘੜੀ ਇਸ ਗੱਲ ’ਤੇ ਵਿਚਾਰ ਕਰ ਰਹੇ ਹਾਂ ਕਿ ਸਰਕਾਰ ਨੂੰ ਕੀ ਜਵਾਬ ਦੇਣਾ ਹੈ।’ ਦੱਸ ਦਈਏ ਕਿ ਸਰਕਾਰ ਤੇ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦਰਮਿਆਨ 6ਵੇਂ ਗੇੜ ਦੀ ਗੱਲਬਾਤ 9 ਦਸੰਬਰ ਨੂੰ ਰੱਦ ਹੋ ਗਈ ਸੀ। ਖੇਤੀ ਮੰਤਰਾਲੇ ’ਚ ਜੁਆਇੰਟ ਸਕੱਤਰ ਵਿਵੇਕ ਅਗਰਵਾਲ ਨੇ 40 ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਲਿਖੇ ਪੱਤਰ ਵਿੱਚ ਖੇਤੀ ਕਾਨੂੰਨਾਂ ਵਿੱਚ ਸੋਧ ਦੀ ਸਰਕਾਰ ਦੀ ਤਜਵੀਜ਼ ਬਾਰੇ ਆਪਣੇ ਤੌਖਲੇ ਦੱਸਣ ਤੇ ਅਗਲੇ ਗੇੜ ਦੀ ਗੱਲਬਾਤ ਲਈ ਕੋਈ ਤਰੀਕ ਤੈਅ ਕਰਨ ਲਈ ਕਿਹਾ ਸੀ ਤਾਂ ਜੋ ਅੰਦੋਲਨ ਛੇਤੀ ਖ਼ਤਮ ਹੋ ਸਕੇ। ਕਿਸਾਨ ਲੀਡਰ ਅਭਿਮੰਨਿਊ ਕੋਹਾਰ ਨੇ ਕਿਹਾ, ‘ਸਰਕਾਰ ਦੇ ਪੱਤਰ ’ਚ ਕੁਝ ਵੀ ਨਵਾਂ ਨਹੀਂ ਹੈ। ਅਸੀਂ ਨਵੇਂ ਖੇਤੀ ਕਾਨੂੰਨਾਂ ’ਚ ਸੋਧ ਦੀ ਸਰਕਾਰ ਦੀ ਤਜਵੀਜ਼ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਾਂ। ਕੀ ਸਰਕਾਰ ਨੂੰ ਸਾਡੀਆਂ ਮੰਗਾਂ ਬਾਰੇ ਨਹੀਂ ਪਤਾ? ਅਸੀਂ ਚਾਹੁੰਦੇ ਹਾਂ ਕਿ ਨਵੇਂ ਖੇਤੀ ਕਾਨੂੰਨਾਂ ’ਤੇ ਮੁਕੰਮਲ ਲੀਕ ਮਾਰੀ ਜਾਵੇ।’ ਦੋਆਬਾ ਕਿਸਾਨ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਰਾੜਾ ਨੇ ਕਿਹਾ ਕਿ ਕਿਸਾਨ ਗੱਲਬਾਤ ਲਈ ਹਮੇਸ਼ਾਂ ਤੋਂ ਤਿਆਰ ਹਨ, ਪਰ ਸਰਕਾਰ ਕੋਈ ਠੋਸ ਹੱਲ ਲੈ ਕੇ ਆਏ।’
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget