ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab News: ਭਗਵੰਤ ਮਾਨ ਸਰਕਾਰ ਵੱਲੋਂ ਭੇਜੇ 7 ਬਿੱਲਾਂ 'ਤੇ ਰਾਜਪਾਲ ਨੇ ਲਿਆ ਫੈਸਲਾ, ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ
ਅਦਾਲਤ ਨੇ ਕਿਹਾ ਹੈ ਕਕਿ ਰਾਜਪਾਲ ਕੋਲ ਕੋਈ ਵੀ ਬਿੱਲ ਸਰਕਾਰ ਨੂੰ ਵਾਪਸ ਭੇਜਣ ਦਾ ਅਧਿਕਾਰ ਹੈ ਪਰ ਰਾਜਪਾਲ ਨੂੰ ਮਾਮਲਾ ਅਦਾਲਤ ਤੱਕ ਪਹੁੰਚਣ ਤੋਂ ਪਹਿਲਾਂ ਹੀ ਫੈਸਲਾ ਲੈਣਾ ਚਾਹੀਦਾ ਹੈ।
![Punjab News: ਭਗਵੰਤ ਮਾਨ ਸਰਕਾਰ ਵੱਲੋਂ ਭੇਜੇ 7 ਬਿੱਲਾਂ 'ਤੇ ਰਾਜਪਾਲ ਨੇ ਲਿਆ ਫੈਸਲਾ, ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ governor decision on 7 bills sent by bhagwant mann government informed to supreme court Punjab News: ਭਗਵੰਤ ਮਾਨ ਸਰਕਾਰ ਵੱਲੋਂ ਭੇਜੇ 7 ਬਿੱਲਾਂ 'ਤੇ ਰਾਜਪਾਲ ਨੇ ਲਿਆ ਫੈਸਲਾ, ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ](https://feeds.abplive.com/onecms/images/uploaded-images/2023/11/06/256e5375741ed43e3df8541cc05f0c1f1699254414242469_original.png?impolicy=abp_cdn&imwidth=1200&height=675)
ਭਗਵੰਤ ਮਾਨ ਸਰਕਾਰ ਵੱਲੋਂ ਭੇਜੇ 7 ਬਿੱਲਾਂ 'ਤੇ ਰਾਜਪਾਲ ਨੇ ਲਿਆ ਫੈਸਲਾ, ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ
Punjab News: ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਵੱਲੋਂ ਕੀਤੀ ਜਾ ਰਹੀ ਦੇਰੀ ਖ਼ਿਲਾਫ਼ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸਾਲਿਸਟਰ ਜਨਰਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜਪਾਲ ਨੇ ਸਾਰੇ 7 ਬਿੱਲਾਂ 'ਤੇ ਫੈਸਲਾ ਲਿਆ ਹੈ। ਇਸ ਦੀ ਜਾਣਕਾਰੀ ਜਲਦੀ ਹੀ ਸਰਕਾਰ ਨੂੰ ਦੇ ਦਿੱਤੀ ਜਾਵੇਗੀ।
ਇਸ ਮਗਰੋਂ ਸੁਪਰੀਮ ਕੋਰਟ ਨੇ ਸੁਣਵਾਈ ਸ਼ੁੱਕਰਵਾਰ ਲਈ ਟਾਲ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਕਿ ਰਾਜਪਾਲ ਕੋਲ ਕੋਈ ਵੀ ਬਿੱਲ ਸਰਕਾਰ ਨੂੰ ਵਾਪਸ ਭੇਜਣ ਦਾ ਅਧਿਕਾਰ ਹੈ ਪਰ ਰਾਜਪਾਲ ਨੂੰ ਮਾਮਲਾ ਅਦਾਲਤ ਤੱਕ ਪਹੁੰਚਣ ਤੋਂ ਪਹਿਲਾਂ ਹੀ ਫੈਸਲਾ ਲੈਣਾ ਚਾਹੀਦਾ ਹੈ। ਅਦਾਲਤ ਨੇ ਪੰਜਾਬ 'ਚ ਵਿਧਾਨ ਸਭਾ ਸੈਸ਼ਨ ਜਾਰੀ ਰੱਖਣ 'ਤੇ ਵੀ ਸਵਾਲ ਚੁੱਕੇ ਹਨ। ਅਦਾਲਤ ਨੇ ਕਿਹਾ ਕਿ ਇਹ ਸੰਵਿਧਾਨ ਵਿੱਚ ਦਿੱਤੀ ਗਈ ਵਿਵਸਥਾ ਨਹੀਂ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)