ਪੜਚੋਲ ਕਰੋ

Punjab News: ਰਾਜਪਾਲ ਨੇ NHAI ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਸਰਕਾਰ ਦੀ ਵਧੀ ਧੜਕਣ ! CM ਮਾਨ ਨੇ ਵੀ ਚਾਹ 'ਤੇ ਬੁਲਾਏ ਕਿਸਾਨ

ਰਾਜਪਾਲ ਕਟਾਰੀਆ ਨੇ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਪ੍ਰਾਪਤ ਕਰਨ ਲਈ ਹਰ 3 ਮਹੀਨਿਆਂ ਬਾਅਦ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਸਮੇਂ-ਸਮੇਂ 'ਤੇ ਲਿਖਤੀ ਤੌਰ 'ਤੇ ਜਾਣੂ ਕਰਵਾਇਆ ਜਾਵੇ। 

Punjab News: ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਮੀਨ ਐਕੁਆਇਰ 'ਚ ਦੇਰੀ ਕਾਰਨ ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਕੇਂਦਰ ਦੀ ਧਮਕੀ ਦਰਮਿਆਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਵਿੱਚ ਇਲਾਵਾ ਰੇਲਵੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ ਪਹੁੰਚੇ।

ਰਾਜਪਾਲ ਵੱਲੋਂ ਅਚਾਨਕ ਸੱਦੀ ਗਈ ਮੀਟਿੰਗ ਤੋਂ ਬਾਅਦ ਸੂਬਾ ਸਰਕਾਰ ਇੱਕ ਵਾਰ ਫਿਰ ਸੋਚਣ ਲਈ ਮਜਬੂਰ ਹੋ ਗਈ ਹੈ। ਮੀਟਿੰਗ ਵਿੱਚ ਰਾਜਪਾਲ ਨੇ ਅਧਿਕਾਰੀਆਂ ਨੂੰ ਸਾਰੇ ਕੇਂਦਰੀ ਪ੍ਰਾਜੈਕਟਾਂ ਵਿੱਚ ਹੋ ਰਹੀ ਦੇਰੀ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਪ੍ਰੋਜੈਕਟ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਨੂੰ ਲਿਖਤੀ ਰੂਪ ਵਿੱਚ ਰਿਕਾਰਡ 'ਤੇ ਲਿਆਂਦਾ ਜਾਵੇ, ਤਾਂ ਜੋ ਕੇਂਦਰ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਅਜਿਹੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਸਕੇ।

ਰਾਜਪਾਲ ਕਟਾਰੀਆ ਨੇ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਪ੍ਰਾਪਤ ਕਰਨ ਲਈ ਹਰ 3 ਮਹੀਨਿਆਂ ਬਾਅਦ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਸਮੇਂ-ਸਮੇਂ 'ਤੇ ਲਿਖਤੀ ਤੌਰ 'ਤੇ ਜਾਣੂ ਕਰਵਾਇਆ ਜਾਵੇ। 

ਹਾਲਾਂਕਿ ਰਾਜਪਾਲ ਕਟਾਰੀਆ ਨੇ ਕੇਂਦਰੀ ਪ੍ਰੋਜੈਕਟਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਜਾਂ ਪੰਜਾਬ ਸਰਕਾਰ ਨਾਲ ਕੋਈ ਪੱਤਰ ਵਿਹਾਰ ਨਹੀਂ ਕੀਤਾ ਹੈ ਪਰ ਫਿਰ ਵੀ ਉਨ੍ਹਾਂ ਵੱਲੋਂ ਬੁਲਾਈ ਗਈ ਮੀਟਿੰਗ ਕਾਰਨ ਸਵਾਲ ਖੜ੍ਹੇ ਹੋ ਗਏ ਹਨ। ਸਾਬਕਾ ਰਾਜਪਾਲ ਨਾਲ ਸਬੰਧਾਂ ਵਿੱਚ ਆਈ ਖਟਾਸ ਤੋਂ ਬਾਅਦ ਨਵੇਂ ਰਾਜਪਾਲ ਕਟਾਰੀਆ ਦੇ ਰਵੱਈਏ ਨੇ ਰਾਜ ਸਰਕਾਰ ਅਤੇ ਅਧਿਕਾਰੀਆਂ ਵਿੱਚ ਹਲਚਲ ਮਚਾ ਦਿੱਤੀ ਹੈ।

ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਾਈਵੇਅ ਬਣਾਉਣ ਲਈ ਜ਼ਮੀਨ ਐਕੁਆਇਰ ਕਰਨ ਦੇ ਮਸਲੇ ਹੱਲ ਕਰਨ ਲਈ ਗੁਰਦਾਸਪੁਰ ਤੇ ਤਰਨਤਾਰਨ ਜ਼ਿਲ੍ਹਿਆਂ ਦੇ ਕਿਸਾਨ ਆਗੂਆਂ ਨਾਲ 16 ਅਗਸਤ ਨੂੰ ਮੀਟਿੰਗ ਸੱਦ ਲਈ ਹੈ। ਇਸ ਦੇ ਬਾਵਜੂਦ ਰਾਜਪਾਲ ਨੇ ਇੰਤਜ਼ਾਰ ਕਰਨ ਦੀ ਬਜਾਏ ਖ਼ੁਦ ਮੀਟਿੰਗ ਬੁਲਾ ਕੇ ਅਧਿਕਾਰੀਆਂ ਤੋਂ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ-Punjab News: 15 ਅਗਸਤ ਤਾਂ ਆ ਗਈ ਹੁਣ ਪੰਜਾਬੀਆਂ ਨੂੰ ਕੀ ਕਹਿਣਗੇ CM ਮਾਨ ? ਨਸ਼ਾ ਤਾਂ ਅਜੇ ਵੀ ਘਰਾਂ 'ਚ ਵਿਛਾ ਰਿਹਾ ਸੱਥਰ !

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget