Punjab News: ਰਾਜਪਾਲ ਪੁਰੋਹਿਤ ਨੇ ਤਿੰਨ ਬਿੱਲਾਂ ਨੂੰ ਦਿੱਤੀ ਮਨਜ਼ੂਰੀ, CM ਮਾਨ ਨੇ ਕਿਹਾ-ਗਵਰਨਰ ਸਾਹਿਬ ਦਾ ਧੰਨਵਾਦ, ਉਮੀਦ ਕਰਦੇ ਹਾਂ…
Punjab News: ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਨਵੇਂ ਸਾਲ 'ਤੇ ਪੰਜਾਬ ਸਰਕਾਰ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਵਿਧਾਨ ਸਭਾ ਵਿੱਚ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਹੈ।
Punjab News: ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਨਵੇਂ ਸਾਲ 'ਤੇ ਪੰਜਾਬ ਸਰਕਾਰ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਵਿਧਾਨ ਸਭਾ ਵਿੱਚ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ 2023, ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ। ਇਸ ਦੇ ਨਾਲ ਹੀ ਇਨ੍ਹਾਂ ਬਿੱਲਾਂ ਦੇ ਪਾਸ ਹੋਣ ਨਾਲ ਸਰਕਾਰ ਨੂੰ 1000 ਕਰੋੜ ਰੁਪਏ ਦੀ ਆਮਦਨ ਹੋਣ ਦੀ ਉਮੀਦ ਹੈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ...
— Bhagwant Mann (@BhagwantMann) January 7, 2024
1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023
2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023
3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023
ਗਵਰਨਰ ਸਾਹਿਬ ਦਾ ਧੰਨਵਾਦ...ਉਮੀਦ ਕਰਦੇ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ...
1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023
2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023
3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023
ਗਵਰਨਰ ਸਾਹਿਬ ਦਾ ਧੰਨਵਾਦ...ਉਮੀਦ ਕਰਦੇ ਹਾਂ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਜਲਦ ਮਨਜੂਰ ਹੋਣਗੇ...
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਇਹ ਵੀ ਪੜ੍ਹੋ-Punjab News: ਹੁਣ ਪੰਜਾਬੀਆਂ ਨੂੰ ਦਿੱਲੀ ਜਾਣ ਦੀ ਲੋੜ ਨਹੀਂ ! ਪੰਜਾਬ ਤੋਂ ਹੀ ਸ਼ੁਰੂ ਹੋਣਗੀਆਂ ਨਵੀਆਂ ਉਡਾਣਾਂ-ਸ਼ਰਮਾ