ਪੜਚੋਲ ਕਰੋ

Punjab News: ਸੀਐਮ ਭਗਵੰਤ ਮਾਨ ਦੇ ਤਿੱਖੇ ਤੇਵਰਾਂ ਮਗਰੋਂ ਰਾਜਪਾਲ ਦਾ ਯੂ-ਟਰਨ, ਜਵਾਬੀ ਹਮਲਾ ਵੇਖ ਸੁਰ ਨਰਮ

ਰਾਜਪਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ ਕੇ ਸੂਬੇ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਸਿਫ਼ਾਰਸ਼ ਕਰਨ ਬਾਰੇ ਚਿਤਾਵਨੀ ਦੇ ਦਿੱਤੀ ਸੀ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਤਿੱਖੇ ਤੇਵਰ ਵਿਖਾਏ ਸੀ। 

Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਤਿੱਖੇ ਤੇਵਰਾਂ ਮਗਰੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੁਰ ਨਰਮ ਪੈ ਗਏ ਹਨ। ਰਾਜਪਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸੂਬੇ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਸਿਫ਼ਾਰਸ਼ ਕਰਨ ਬਾਰੇ ਚਿਤਾਵਨੀ ਦੇ ਦਿੱਤੀ ਸੀ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਤਿੱਖੇ ਤੇਵਰ ਵਿਖਾਏ ਸੀ। 

ਇਸ ਮਗਰੋਂ ਰਾਜਪਾਲ ਨੇ ਯੂ-ਟਰਨ ਲੈ ਲਿਆ। ਇਸ ਲਈ ਚੰਡੀਗੜ੍ਹ ’ਚ ਰਾਜਪਾਲ ਨੇ ਪੰਜਾਬ ਦੇ ਯੋਗਦਾਨ ਦੀ ਸ਼ਲਾਘਾ ਕਰਨ ਦੇ ਨਾਲ-ਨਾਲ ਖੇਡਾਂ ’ਚ ਵੀ ਸੂਬੇ ਦੀ ਭੂਮਿਕਾ ਦਾ ਜ਼ਿਕਰ ਕੀਤਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਖੇਡ ਦਿਵਸ ਮੌਕੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪੰਜਾਬ ਦਾ ਕੋਈ ਮੁਕਾਬਲਾ ਨਹੀਂ ਤੇ ਹਰ ਦ੍ਰਿਸ਼ਟੀ ਤੋਂ ਪੰਜਾਬ ਦੇਸ਼ ’ਚੋਂ ਨੰਬਰ ‘ਵਨ’ ਹੈ। 

ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਕਰਮ ਭੂਮੀ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਅਨਾਜ ਸੰਕਟ ਮੌਕੇ ਤੇ ਮੌਜੂਦਾ ਸਮੇਂ ਗੁਦਾਮਾਂ ਨੂੰ ਭਰੇ ਰੱਖਣ ’ਚ ਪੰਜਾਬ ਦਾ ਵੱਡਾ ਯੋਗਦਾਨ ਹੈ। ਇਸ ਦੌਰਾਨ ਰਾਜਪਾਲ ਨੇ ਸਰ੍ਹੋਂ, ਸਾਗ ਤੇ ਮੱਕੀ ਦੀ ਰੋਟੀ ਦੀ ਗੱਲ ਵੀ ਕੀਤੀ। ਰਾਜਪਾਲ ਦੇ ਨਰਮ ਸੁਰ ਵੇਖ ਲੱਗਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਨਾਲ ਖਿੱਚੋਤਾਣ ਘਟ ਸਕਦਾ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੇ ਆਖ਼ਰੀ ਪੱਤਰ ਦਾ ਜਵਾਬ ਦੇਣ ਲਈ ਕੀਤੀ ਪ੍ਰੈੱਸ ਕਾਨਫ਼ਰੰਸ ’ਚ ਕਈ ਹੱਲੇ ਬੋਲੇ ਸਨ। ਰਾਜਪਾਲ ਜੋ ਆਮ ਤੌਰ ’ਤੇ ਮੁੱਖ ਮੰਤਰੀ ਨੂੰ ਜਵਾਬ ਦੇਣ ਤੋਂ ਖੁੰਝਦੇ ਨਹੀਂ ਸਨ, ਹੁਣ ਉਹ ਥੋੜ੍ਹੇ ਬਦਲੇ ਬਦਲੇ ਨਜ਼ਰ ਆ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget