ਪੜਚੋਲ ਕਰੋ

ਕਰਤਾਰਪੁਰ ਸਾਹਿਬ ਲਾਂਘਾ ਦਰਸ਼ਨ ਲਈ ਭਾਰਤੀਆਂ ਨੂੰ ਦੇਣੇ ਪੈਣਗੇ 20 ਡਾਲਰ, 24 ਅਕਤੂਬਰ ਨੂੰ ਹੋਵੇਗਾ ਸਮਝੌਤਾ

ਕਰਤਾਰਪੁਰ ਕੌਰੀਡੌਰ ਸਾਹਿਬ ਦਰਸ਼ਨਾਂ ਦੇ ਲਈ ਰਜਿਸਟ੍ਰੇਸ਼ਨ ‘ਤੇ ਲੱਗਣ ਵਾਲੀ 20 ਡਾਲਰ ਦੀ ਫੀਸ ਭਾਰਤ ਵੱਲੋਂ ਮੰਜ਼ੂਰ ਕਰ ਲਈ ਗਈ ਹੈ। ਭਾਰਤ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਦੇ ਉਤਸ਼ਾਹ ਨੂੰ ਵੇਖਦੇ ਹੋਏ ਪਾਕਿਸਤਾਨ ਦੀ ਜ਼ਿੱਦ ਮੰਨ ਲਈ ਹੈ।

ਚੰਡੀਗੜ੍ਹਕਰਤਾਰਪੁਰ ਕੌਰੀਡੌਰ ਸਾਹਿਬ ਦਰਸ਼ਨਾਂ ਦੇ ਲਈ ਰਜਿਸਟ੍ਰੇਸ਼ਨ ‘ਤੇ ਲੱਗਣ ਵਾਲੀ 20 ਡਾਲਰ ਦੀ ਫੀਸ ਭਾਰਤ ਵੱਲੋਂ ਮੰਜ਼ੂਰ ਕਰ ਲਈ ਗਈ ਹੈ। ਭਾਰਤ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਦੇ ਉਤਸ਼ਾਹ ਨੂੰ ਵੇਖਦੇ ਹੋਏ ਪਾਕਿਸਤਾਨ ਦੀ ਜ਼ਿੱਦ ਮੰਨ ਲਈ ਹੈ। ਇਹ ਫੀਸ ਸ਼ਰਧਾਲੂਆਂ ਨੂੰ ਰਜਿਸਟ੍ਰੈਸ਼ਨ ਦੌਰਾਨ ਹੀ ਭਰਨੀ ਪਵੇਗੀ। ਪਹਿਲਾਂ 20 ਅਕਤੂਬਰ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਣੇ ਸੀ ਪਰ ਪਾਕਿ ਦੀ ਜ਼ਿੱਦ ਕਰਕੇ ਭਾਰਤ ਨੇ ਰਜਿਸਟ੍ਰੈਸ਼ਨ ਰੱਦ ਟਾਲ ਦਿੱਤੇ ਸੀ। ਇਸ ਦੇ ਨਾਲ ਹੀ ਖ਼ਬਰਾਂ ਸੀ ਕਿ ਕਰਤਾਰਪੁਰ ਕੌਰੀਡੌਰ ਲਈ ਭਾਰਤ ਅਤੇ ਪਾਕਿਸਤਾਨ ‘ਚ ਹੋਣ ਵਾਲਾ ਸਮਝੌਤਾ 23 ਅਕਤੂਬਰ ਦੀ ਥਾਂ ਹੁਣ 24 ਅਕਤੂਬਰ ਨੂੰ ਹੋਣਾ ਹੈ। ਭਾਰਤ ਨੇ ਪਹਿਲਾਂ ਇਸ ਅੇਡ੍ਰੀਮੈਂਟ ‘ਚ 20 ਡਾਲਰ ਵਾਲੀ ਸ਼ਰਤ ਇਸ ਦੇ ਫਾਈਨਲ ਡ੍ਰਾਫਟ ‘ਚ ਰੱਖਣ ਤੋਂ ਮਨਾਹੀ ਕੀਤੀ ਸੀ। ਪਰ ਹੁਣ ਭਾਰਤ ਨੇ ਸ਼ਰਧਾਲੂਆਂ ਦੀ ਭਾਵਨਾਵਾਂ ਕਰਕੇ ਇਹ ਸ਼ਰਤ ਮਨਜ਼ੂਰ ਕਰ ਲਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਾਕਿਸਤਾਨ ਆਰਥਿਕ ਮੰਦੀ ਤੋਂ ਜੁੱਝ ਰਿਹਾ ਹੈ ਅਤੇ ਉਹ ਕਿਸੇ ਵੀ ਤਰ੍ਹਾਂ ਸਿਰਫ ਪੈਸਾ ਕਮਾਉਣ ‘ਚ ਲੱਗਿਆ ਹੈ। ਜਿਸ ਵਜੋਂ ਉਹ ਭਾਰਤੀ ਸ਼ਰਧਾਲੂਆਂ ਤੋਂ 20 ਡਾਲਰ ਯਾਨੀ ਕਰੀਬ 1500 ਰੁਪਏ ਲੈ ਕੇ ਹਰ ਮਹੀਨੇ 21 ਕਰੋੜ ਰੁਪਏ ਦੀ ਕਮਾਈ ਕਰੇਗਾ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget