ਪੜਚੋਲ ਕਰੋ

ਰਾਮ ਰਹੀਮ ਲਈ ਅਫਸਰਾਂ ਨੇ ਪਾਈ ਕਾਨੂੰਨ ਨੂੰ ਟੋਪੀ ?

ਨਵੀਂ ਦਿੱਲੀ: ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ 'ਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਦੇ ਗੁਨਾਹਾਂ ਦੀ ਸੂਚੀ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਸ ਲਿਸਟ ਵਿੱਚ ਨਵਾਂ ਮਾਮਲਾ ਪਾਸਪੋਰਟ ਨਾਲ ਸਬੰਧਤ ਹੈ। ਜੀ ਹਾਂ ਰਾਮ ਰਹੀਮ ਨੂੰ ਪਾਸਪੋਰਟ ਦੇਣ ਲਈ ਵਿਭਾਗ ਨੇ ਨਿਯਮਾਂ ਨੂੰ ਤਾਕ 'ਤੇ ਰੱਖ ਦਿੱਤਾ ਤੇ ਟੋਪੀ ਪਾਈ ਫੋਟੋ ਵਿੱਚ ਪਾਸਪੋਰਟ ਜਾਰੀ ਕਰ ਦਿੱਤਾ। ਇਨ੍ਹਾਂ ਹੀ ਨਹੀਂ ਪਾਸਪੋਰਟ ਦਫਤਰ ਨੇ ਰਾਮ ਰਹੀਮ ਲਈ ਪਾਸਪੋਰਟ ਸਰਵਿਸ ਸੈਂਟਰ ਸਵੇਰੇ 8 ਵਜੇ ਹੀ ਖੁੱਲ੍ਹਵਾ ਦਿੱਤਾ ਜਿਸ ਦਾ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਹੈ। ਜਾਣਕਾਰੀ ਮੁਤਾਬਕ ਵਿਦੇਸ਼ ਮੰਤਰਾਲਾ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਉੱਥੇ ਹੀ ਰਾਮ ਰਹੀਮ 'ਤੇ ਪਾਸਪੋਰਟ ਐਕਟ ਤਹਿਤ ਮੁਕੱਦਮਾ ਦਰਜ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਹਾਲਾਂਕਿ ਇਸ ਦੀ ਅਧਿਕਾਰਕ ਪੁਸ਼ਟੀ ਹਾਲੇ ਤੱਕ ਨਹੀਂ ਹੋਈ ਹੈ। ਆਓ ਤੁਹਾਨੂੰ ਵਿਸਥਾਰ ਨਾਲ ਦੱਸਦੇ ਹਾਂ ਪੂਰਾ ਮਾਮਲਾ। ਜਾਣਕਾਰੀ ਮੁਤਾਬਕ ਮਾਮਲਾ 2015 ਦਾ ਹੈ। ਰਾਮ ਰਹੀਮ ਨੇ ਟੋਪੀ ਪਾ ਕੇ ਪਾਸਪੋਰਟ ਲਈ ਫੋਟੋ ਖਿਚਵਾਈ ਸੀ। ਡਿਪਾਰਟਮੈਂਟ ਨੇ ਵੀ ਨਿਯਮਾਂ ਨੂੰ ਤੱਕ ਤੇ ਰੱਖ ਕੇ ਅੰਬਾਲਾ ਤੋਂ ਅਜਿਹਾ ਪਾਸਪੋਰਟ ਜਾਰੀ ਕਰ ਦਿੱਤਾ, ਉਹ ਵੀ ਮਹਿਜ਼ ਅੱਧੇ ਘੰਟੇ ਵਿੱਚ। ਨਿਯਮਾਂ ਦੇ ਮੁਤਾਬਕ ਪਾਸਪੋਰਟ ਦੇ ਲਈ ਫੋਟੋ ਖਿਚਵਾਉਂਦੇ ਸਮੇਂ ਕੋਈ ਵੀ ਸ਼ਖਸ ਟੋਪੀ ਜਾਂ ਕਲਾ ਚਸ਼ਮਾਂ ਨਹੀਂ ਪਾ ਸਕਦਾ। ਸਾਲ 2017 ਵਿੱਚ ਗੁਰਮੀਤ ਰਾਮ ਰਹੀਮ ਨੇ ਸੂਜਾ ਪਾਸਪੋਰਟ ਜਾਰੀ ਕਰਵਾਇਆ ਸੀ। ਇਸ ਵਾਰ ਸਿਰ ਤੇ ਟੋਪੀ ਨਹੀਂ ਪਾਈ ਪਰ ਨਾਮ ਲਿਖਵਾਇਆ ਸੰਤ ਗੁਰਮੀਤ ਰਾਮ ਰਹੀਮ ਸਿੰਘ ਇੰਸਾ। ਤੁਹਾਨੂੰ ਦੱਸ ਦਈਏ ਕਿ ਨਿਯਮਾਂ ਮੁਤਾਬਕ ਨਾਮ ਦੇ ਅੱਗੇ ਸੰਤ, ਡਾਕਟਰ, ਪ੍ਰੋਫੈਸਰ ਆਦਿ ਨਹੀਂ ਲਾਇਆ ਜਾ ਸਕਦਾ। ਜਾਣਕਾਰੀ ਮੁਤਾਬਕ 2015 ਵਿੱਚ ਰਾਮ ਰਹੀਮ ਨੂੰ ਪਾਸਪੋਰਟ ਜਾਰੀ ਕਾਰਨ ਦੇ ਲਈ ਵਿਦੇਸ਼ ਮੰਰਾਲੇ ਨੇ ਆਪਣੇ ਸਾਰੇ ਕਰਮਚਾਰੀਆਂ ਨੂੰ ਅੰਬਾਲਾ ਪਾਸਪੋਰਟ ਸਰਵਿਸ ਸੈਂਟਰ ਵਿੱਚ ਸਵੇਰੇ 8 ਵਜੇ ਹੀ ਬੁਲਾ ਲਿਆ ਸੀ। ਲੱਖਾਂ ਸਮਰਥਕ ਵੀ ਉੱਥੇ ਇਕੱਠੇ ਹੋ ਗਏ ਸਨ। ਵਿਦੇਸ਼ ਮੰਤਰਾਲਾ ਇਹ ਵੀ ਜਾਂਚ ਕਰ ਰਿਹਾ ਹੈ ਕਿ ਪਾਸਪੋਰਟ ਸਰਵਿਸ ਸੈਂਟਰ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਹੈ। ਅਜਿਹੇ ਵਿੱਚ ਸਮੇਂ ਤੋਂ ਪਹਿਲਾਂ ਐਪਲੀਕੇਸ਼ਨ ਮਜ਼ੂਰ ਕਿੱਦਾਂ ਕੀਤੀ ਗਈ।

ਟਾਪ ਹੈਡਲਾਈਨ

Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਦਾਰਾ ਸਿੰਘ ਦਾ ਪਰਿਵਾਰ, ਔਖੇ ਵੇਲੇ ਮਾਂ ਵੀ ਛੱਡ ਗਈ ਸਾਥ; ਸਮਾਜ ਸੇਵੀਆਂ ਕੋਲ ਮਦਦ ਦੀ ਗੁਹਾਰ
ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਦਾਰਾ ਸਿੰਘ ਦਾ ਪਰਿਵਾਰ, ਔਖੇ ਵੇਲੇ ਮਾਂ ਵੀ ਛੱਡ ਗਈ ਸਾਥ; ਸਮਾਜ ਸੇਵੀਆਂ ਕੋਲ ਮਦਦ ਦੀ ਗੁਹਾਰ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Embed widget