ਪੜਚੋਲ ਕਰੋ

ਚੋਣਾਂ ਮਗਰੋਂ ਕੈਪਟਨ ਨੇ ਵਿਖਾਇਆ ਅੰਗੂਠਾ, ਭੜਕੇ ਮੁਲਾਜ਼ਮਾਂ ਵੱਲੋਂ ਕੰਮ ਠੱਪ

ਲੋਕ ਸਭਾ ਚੋਣਾਂ ਤੋਂ ਬਾਅਦ ਕੈਪਟਨ ਸਰਕਾਰ ਵੱਲ਼ੋਂ ਅੰਗੂਠਾ ਵਿਖਾਉਣ ਤੋਂ ਮੁਲਾਜ਼ਮ ਭੜਕ ਗਏ ਹਨ। ਅੱਜ ਪੰਜਾਬ ਭਰ ਦੇ ਮੁਲਾਜ਼ਮਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮਾਂ ਦਾ ਇਲਜ਼ਾਮ ਹੈ ਕਿ ਕੈਪਟਨ ਸਰਕਾਰ ਚੌਥੀ ਵਾਰ ਵਾਅਦਿਆਂ ਤੋਂ ਮੁਕਰੀ ਹੈ। ਇਸ ਲਈ ਅੱਜ ਤੋਂ ਅਣਮਿੱਥੇ ਸਮੇਂ ਦੀ ਕਲਮਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਬਾਅਦ ਕੈਪਟਨ ਸਰਕਾਰ ਵੱਲ਼ੋਂ ਅੰਗੂਠਾ ਵਿਖਾਉਣ ਤੋਂ ਮੁਲਾਜ਼ਮ ਭੜਕ ਗਏ ਹਨ। ਅੱਜ ਪੰਜਾਬ ਭਰ ਦੇ ਮੁਲਾਜ਼ਮਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮਾਂ ਦਾ ਇਲਜ਼ਾਮ ਹੈ ਕਿ ਕੈਪਟਨ ਸਰਕਾਰ ਚੌਥੀ ਵਾਰ ਵਾਅਦਿਆਂ ਤੋਂ ਮੁਕਰੀ ਹੈ। ਇਸ ਲਈ ਅੱਜ ਤੋਂ ਅਣਮਿੱਥੇ ਸਮੇਂ ਦੀ ਕਲਮਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ। ਕਾਬਲੇਗੌਰ ਹੈ ਕਿ ਕੈਪਟਨ ਸਰਕਾਰ ਨੇ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਸੰਘਰਸ਼ ਕਰ ਰਹੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੂੰ ਇਹ ਵਾਅਦਾ ਕਰਕੇ ਸ਼ਾਂਤ ਕੀਤਾ ਸੀ ਕਿ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਮੰਗਾਂ ਮੰਨ ਲਈਆਂ ਜਾਣਗੀਆਂ। ਇਸੇ ਤਹਿਤ ਖੁ਼ਦ ਮੁੱਖ ਮੰਤਰੀ ਨੇ 27 ਮਈ ਨੂੰ ਕੈਬਨਿਟ ਸਬ ਕਮੇਟੀ ਦੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਵਾ ਕੇ ਮਸਲੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਇਸ ਕਮੇਟੀ ਨੇ ਮੀਟਿੰਗ ਕਰਨੀ ਵੀ ਜ਼ਰੂਰੀ ਨਹੀਂ ਸਮਝੀ। ਇਸ ਦੇ ਉਲਟ ਚੋਣ ਜ਼ਾਬਤਾ ਖ਼ਤਮ ਹੋਣ ’ਤੇ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਅੰਗੂਠਾ ਦਿਖਾਉਣ ਤੇ ਆਲ੍ਹਾ ਅਧਿਕਾਰੀਆਂ ਨੂੰ ਡੀਏ ਦੇ ਗੱਫ਼ੇ ਦੇਣ ਕਾਰਨ ਮੁਲਾਜ਼ਮ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਚੋਣਾਂ ਤੋਂ ਬਾਅਦ ਵੀ ਕੈਪਟਨ ਸਰਕਾਰ ਵੱਲੋਂ ਡੀਏ ਦੀਆਂ 15 ਫ਼ੀਸਦ ਕਿਸ਼ਤਾਂ ਦੇਣ, ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਵੀ ਟਾਲਾ ਵੱਟਣ ਕਾਰਨ ਮੁਲਾਜ਼ਮ ਭੜਕ ਪਏ ਹਨ।

ਟਾਪ ਹੈਡਲਾਈਨ

Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget