ਪੜਚੋਲ ਕਰੋ

ਸਰਕਾਰ ਮੁਲਾਜ਼ਮਾਂ ਨੂੰ ਮਿਲੀ ਡਬਲ ਤਨਖ਼ਾਹ, ਪਰ ਕਿਉਂ ਹੋਈ ਵਾਪਸ ?

ਅੰਮ੍ਰਿਤਸਰ: ਇਸ ਵਾਰ ਦੀ ਦੀਵਾਲੀ ਸਰਕਾਰੀ ਮੁਲਾਜ਼ਮਾਂ ਲਈ ਖੁਸ਼ੀਆਂ ਲੈ ਕੇ ਆਈ ਸੀ ਜਦੋਂ ਉਨ੍ਹਾਂ ਦੇ ਖਾਤਿਆਂ ਵਿੱਚ ਸਰਕਾਰ ਵੱਲੋਂ ਦੋ ਵਾਰ ਤਨਖਾਹ ਟਰਾਂਸਫਰ ਕਰ ਦਿੱਤੀ ਗਈ। ਪਰ ਸ਼ਾਇਦ ਸਰਕਾਰ ਕੋਲੋਂ ਇਹ ਪੈਸੇ ‘ਗ਼ਲਤੀ’ ਨਾਲ ਹੀ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਚਲੇ ਗਏ ਸੀ। ਜਦੋਂ ਸਰਕਾਰ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ, ਸਰਕਾਰ ਨੇ ਇਹ ਪੈਸੇ ਮੁਲਜ਼ਮਾਂ ਦੇ ਖਾਤਿਆਂ ਵਿੱਚੋਂ ਵਾਪਸ ਡੈਬਿਟ ਕਰਵਾ ਲਏ। ਦਰਅਸਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਇੱਕ ਵਾਰ ਨਹੀਂ, ਬਲਕਿ ਦੋ ਵਾਰ ਤਨਖਾਹ ਭੇਜ ਦਿੱਤੀ। ਜਦੋਂ ਮੁਲਾਜ਼ਮਾਂ ਨੇ ਆਪਣਾ ਖਾਤਾ ਵੇਖਿਆ ਤਾਂ ਉਹ ਇਸ ਨੂੰ ਦੀਵਾਲੀ ਬੋਨਸ ਸਮਝਣ ਲੱਗੇ। ਪਰ ਸਰਕਾਰ ਨੇ ਤੁਰੰਤ ਆਪਣੀ ‘ਗ਼ਲਤੀ’ ਸੁਧਾਰਦਿਆਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਤਕਨੀਕੀ ਖਰਾਬੀ ਕਾਰਨ ਇਵੇਂ ਹੋ ਗਿਆ ਸੀ, ਇਸ ਲਈ ਮੁਲਾਜ਼ਮ ਆਪਣੇ ਖਾਤਿਆਂ ਵਿੱਚੋਂ ਤਨਖ਼ਾਹ ਨਾ ਕਢਵਾਉਣ। ਇਸ ਸਬੰਧੀ ਸਰਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੋ ਵਾਰੀ ਤਨਖਾਹ ਆ ਗਈ ਸੀ ਪਰ ਉਸੇ ਵੇਲੇ ਸਰਕਾਰ ਨੇ ਆਪਣੀ ਗਲਤੀ ਵਿੱਚ ਸੁਧਾਰ ਕਰ ਲਿਆ। ਮੁਲਾਜ਼ਮਾਂ ਨੇ ਕਿਹਾ ਕਿ ਜੇ ਸਰਕਾਰ ਕੋਲੋਂ ਗਲਤੀ ਨਾਲ ਇਵੇਂ ਹੋਇਆ ਸੀ ਤਾਂ ਤਨਖਾਹਾਂ ਵਾਪਸ ਲੈਣਾ ਸਰਕਾਰ ਦਾ ਹੱਕ ਹੈ। ਇਸ ਸਬੰਧੀ ਸਹਾਇਕ ਕਮਿਸ਼ਨਰ ਸ਼ਿਵਰਾਜ ਬਲ ਨੇ ਕਿਹਾ ਕਿ ਅਜਿਹਾ ਇਕੱਲੇ ਅੰਮ੍ਰਿਤਸਰ ਵਿੱਚ ਨਹੀਂ, ਬਲਕਿ ਸਾਰੇ ਪੰਜਾਬ ਵਿੱਚ ਦੋ ਵਾਰ ਤਨਖਾਹਾਂ ਟਰਾਂਫਰ ਹੋਈਆਂ ਸਨ ਤੇ ਇਹ ਸਭ ਤਕਨੀਕੀ ਖਰਾਬੀ ਕਰਕੇ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸਰਕਾਰੀ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸੀ ਕਿ ਉਹ ਖਾਤਿਆਂ ਵਿੱਚੋਂ ਦੂਜੀ ਤਨਖਾਹ ਨਾ ਕਢਵਾਉਣ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget