ਪੜਚੋਲ ਕਰੋ

ਕੈਪਟਨ ਸਰਕਾਰ ਵੱਲੋਂ ਸ਼ਰਾਬ ਦੇ ਠੇਕੇਦਾਰਾਂ ਰਾਹਤ

ਚੰਡੀਗੜ੍ਹ: ਸਰਵਉੱਚ ਅਦਾਲਤ ਦੇ 11 ਜੁਲਾਈ, 2017 ਦੇ ਫੈਸਲੇ ਦੀ ਲੀਹ ’ਤੇ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਆਬਕਾਰੀ ਐਕਟ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਮਿਊਂਸਪਲ ਹੱਦ ਵਿੱਚ ਪੈਂਦੇ ਲਾਇਸੰਸਸ਼ੁਦਾ ਠੇਕਿਆਂ ਤੋਂ ਸ਼ਰਾਬ ਵੇਚਣ ਦੀ ਇਜਾਜ਼ਤ ਹੋਵੇਗੀ। ਇਨ੍ਹਾਂ ਠੇਕਿਆਂ ’ਤੇ ਕੌਮੀ ਸੂਬਾਈ ਮਾਰਗਾਂ ਦੇ 500 ਮੀਟਰ ਦੀ ਦੂਰੀ ਵਾਲੀ ਸ਼ਰਤ ਲਾਗੂ ਨਹੀਂ ਹੋਵੇਗੀ। ਇਸ ਸਬੰਧੀ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 26-ਏ ਵਿੱਚ ਢੁਕਵੀਂ ਸੋਧ ਕਰਕੇ ਕੌਮੀ ਸੂਬਾਈ ਮਾਰਗਾਂ ਤੋਂ 500 ਮੀਟਰ ਦੀ ਦੂਰੀ ਵਾਲੀਆਂ ਥਾਂਵਾਂ ’ਤੇ ਲਾਇਸੰਸਸ਼ੁਦਾ ਠੇਕੇ ਖੋਲ੍ਹਣ ’ਤੇ ਲਾਈ ਗਈ ਪਾਬੰਦੀ ਨੂੰ ਮਿਉਂਸਪਲ ਹੱਦਾਂ ਵਿੱਚ ਛੋਟ ਦਿੱਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਿਨਟ ਮੀਟਿੰਗ ਵਿੱਚ ਸੂਬੇ ਵਿੱਚ ਸ਼ਰਾਬਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਪੰਜਾਬ ਆਬਕਾਰੀ ਐਕਟ 1914 ਦੀਆਂ ਧਾਰਾਵਾਂ 72,78 ਤੇ 81 ਵਿੱਚ ਸੋਧ ਕਰਨ ਦੀ ਤਜ਼ਵੀਜ਼ ’ਤੇ ਵੀ ਸਹੀ ਪਾਈ ਗਈ। ਇਸ ਸੋਧ ਨਾਲ ਪੰਜਾਬ ਤੋਂ ਬਾਹਰੋਂ 12 ਬੋਤਲਾਂ (750 ਐਮ.ਐਲ. ਪ੍ਰਤੀ ਬੋਤਲ) ਤੋਂ ਵਧੇਰੇ ਸ਼ਰਾਬ ਲਿਆਉਣ ਵਾਲੇ ਦਾ ਜੁਰਮ ਗੈਰ-ਜ਼ਮਾਨਤੀ ਮੰਨਿਆ ਜਾਵੇਗਾ। ਇਸ ਦੇ ਨਾਲ ਹੀ ਤਿੰਨ ਪੇਟੀਆਂ ਤੋਂ ਜ਼ਿਆਦਾ ਸ਼ਰਾਬ ਲਿਜਾਣ ਵਾਲਾ ਵਾਹਨ ਵੀ ਜ਼ਬਤ ਹੋ ਜਾਵੇਗਾ। ਇਸ ਨਵੀਂ ਸੋਧ ਦੇ ਲਾਗੂ ਹੋਣ ਬਾਅਦ, ਮੁਕੱਦਮੇ ਦੌਰਾਨ, ਵਾਹਨ ਨੂੰ ਕੇਵਲ ਬਰਾਬਰ ਦੇ ਮੁੱਲ ਦੀ ਬੈਂਕ ਗਾਰੰਟੀ ਜਾਂ ਨਗਦੀ ਜਮਾਂ ਕਰਵਾ ਕੇ ਹੀ ਸਪੁਰਦਦਾਰੀ ਲਈ ਜਾ ਸਕੇਗੀ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget