ਪੜਚੋਲ ਕਰੋ

ਪੰਜਾਬ 'ਚ ਰਿਸ਼ਵਤਖੋਰੀ ਨੂੰ ਰੋਕਣ ਲਈ ਐਕਸ਼ਨ ਮੋਡ 'ਚ ਸਰਕਾਰ, 7 ਮਹੀਨਿਆਂ 'ਚ ਕੁੱਲ 3,54,882 ਸ਼ਿਕਾਇਤਾਂ

ਪੰਜਾਬ ਵਿੱਚ ਰਿਸ਼ਵਤਖੋਰੀ ਦਾ ਬੋਲਬਾਲਾ ਹੈ। ਸਥਿਤੀ ਇਹ ਹੈ ਕਿ 7 ਮਹੀਨਿਆਂ ਵਿੱਚ ਕੁੱਲ 3,54,882 ਸ਼ਿਕਾਇਤਾਂ ਸਰਕਾਰ ਕੋਲ ਪਹੁੰਚੀਆਂ ਹਨ। ਹੁਣ ਸਰਕਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਰਿਸ਼ਵਤਖੋਰੀ ਦਾ ਬੋਲਬਾਲਾ ਹੈ। ਸਥਿਤੀ ਇਹ ਹੈ ਕਿ 7 ਮਹੀਨਿਆਂ ਵਿੱਚ ਕੁੱਲ 3,54,882 ਸ਼ਿਕਾਇਤਾਂ ਸਰਕਾਰ ਕੋਲ ਪਹੁੰਚੀਆਂ ਹਨ। ਹੁਣ ਸਰਕਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੰਤਰੀਆਂ ਸਮੇਤ ਸਿਵਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਲਗਾਤਾਰ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪਿਛਲੇ 7 ਮਹੀਨਿਆਂ ਵਿੱਚ ਕੁੱਲ 3,54,882 ਸ਼ਿਕਾਇਤਾਂ ਵਿਜੀਲੈਂਸ ਕੋਲ ਪਹੁੰਚੀਆਂ ਹਨ। ਇਨ੍ਹਾਂ ਵਿੱਚੋਂ 5551 ਸ਼ਿਕਾਇਤਕਰਤਾਵਾਂ ਨੇ ਸ਼ਿਕਾਇਤ ਦੇ ਨਾਲ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਭੇਜ ਦਿੱਤੀ ਹੈ।

ਕੁੱਲ 2709 ਸ਼ਿਕਾਇਤਾਂ ਦੇ ਮਾਮਲੇ ਹੋਰ ਸਬੰਧਤ ਵਿਭਾਗਾਂ ਨੂੰ ਭੇਜੇ ਗਏ ਹਨ। ਵਿਜੀਲੈਂਸ ਨੂੰ ਆਡੀਓ-ਵੀਡੀਓ ਰਿਕਾਰਡਿੰਗ ਸਮੇਤ 221 ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ ਵਿੱਚੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਤਹਿਤ ਵੱਖ-ਵੱਖ ਥਾਣਿਆਂ ਵਿੱਚ ਕੁੱਲ 50 ਐਫ.ਆਈ.ਆਰ. ਦਰਜ ਕੀਤੀਆਂ ਹਨ।

ਅੰਮ੍ਰਿਤਸਰ ਵਿੱਚ 5, ਜਲੰਧਰ ਵਿੱਚ 7, ਜਲੰਧਰ ਦਿਹਾਤੀ ਵਿੱਚ 1, ਲੁਧਿਆਣਾ ਵਿੱਚ 6, ਹੁਸ਼ਿਆਰਪੁਰ ਵਿੱਚ 1, ਫਿਰੋਜ਼ਪੁਰ ਵਿੱਚ 9, ਰੂਪਨਗਰ ਵਿੱਚ 6, ਪਟਿਆਲਾ ਵਿੱਚ 6, ਬਠਿੰਡਾ ਵਿੱਚ 5 ਅਤੇ ਫਲਾਇੰਗ ਸਕੁਐਡ ਮੁਹਾਲੀ ਵਿੱਚ 4 ਕੇਸ ਦਰਜ ਕੀਤੇ ਗਏ ਹਨ। ਵਿਜੀਲੈਂਸ ਟੀਮਾਂ ਵੱਲੋਂ ਇਨ੍ਹਾਂ ਸਾਰੇ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਨ ਅਦਾਲਤ ਵਿੱਚ ਚਲਾਨ ਪੇਸ਼ ਹੋਣ ਵਿੱਚ ਕੁਝ ਸਮਾਂ ਲੱਗ ਸਕਦਾ ਹੈ।

ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ 50 ਕੇਸਾਂ ਵਿੱਚ ਕੁੱਲ 68 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ ਕਈ ਇਸ ਵੇਲੇ ਜੇਲ੍ਹ ਵਿੱਚ ਹਨ ਅਤੇ ਕਈ ਜ਼ਮਾਨਤ ’ਤੇ ਬਾਹਰ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ 26 ਆਮ ਨਾਗਰਿਕ, 20 ਪੁਲਿਸ ਅਧਿਕਾਰੀ, ਸਿਵਲ ਵਿਭਾਗ ਦੇ 22 ਅਤੇ 6 ਗਜ਼ਟਿਡ ਅਧਿਕਾਰੀ ਸ਼ਾਮਲ ਹਨ। ਵਿਭਾਗੀ ਉੱਚ ਅਧਿਕਾਰੀ ਵੀ ਇਨ੍ਹਾਂ ਮਾਮਲਿਆਂ ਦੇ ਜਾਂਚ ਅਧਿਕਾਰੀਆਂ ਤੋਂ ਸਮੇਂ-ਸਮੇਂ 'ਤੇ ਕੇਸ ਦੀ ਪ੍ਰਗਤੀ ਰਿਪੋਰਟ ਪ੍ਰਾਪਤ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Embed widget