ਪੜਚੋਲ ਕਰੋ

ਕਾਂਗਰਸ ਤੇ ਐਨਸੀਪੀ ਦੇ ਸ਼ਾਟ ਨਾਲ ਮਹਾਰਾਸ਼ਟਰ 'ਚੋਂ ਬੀਜੇਪੀ ਆਊਟ

ਮਹਾਰਾਸ਼ਟਰ ਦੀ ਸਿਆਸੀ ਤਾਣੀ ਸੁਲਣ ਲੱਗੀ ਹੈ। ਬੀਜੇਪੀ ਨੂੰ ਬਾਹਰ ਕਰਨ ਲਈ ਕਾਂਗਰਸ ਤੇ ਐਨਸੀਪੀ ਨੇ ਸ਼ਿਵ ਸੈਨਾ ਨਾਲ ਹੱਥ ਮਿਲਾ ਲਿਆ ਹੈ। ਅੱਜ ਤਿੰਨਾਂ ਪਾਰਟੀਆਂ ਦੇ ਲੀਡਰਾਂ ਦੀ ਮੀਟਿੰਗ ਵਿੱਚ ਉਧਵ ਠਾਕਰੇ ਨੂੰ ਮੁੱਖ ਮੰਤਰੀ ਬਣਾਉਣ ਉੱਪਰ ਸਹਿਮਤੀ ਹੋ ਗਈ।

ਮੁੰਬਈ: ਮਹਾਰਾਸ਼ਟਰ ਦੀ ਸਿਆਸੀ ਤਾਣੀ ਸੁਲਣ ਲੱਗੀ ਹੈ। ਬੀਜੇਪੀ ਨੂੰ ਬਾਹਰ ਕਰਨ ਲਈ ਕਾਂਗਰਸ ਤੇ ਐਨਸੀਪੀ ਨੇ ਸ਼ਿਵ ਸੈਨਾ ਨਾਲ ਹੱਥ ਮਿਲਾ ਲਿਆ ਹੈ। ਅੱਜ ਤਿੰਨਾਂ ਪਾਰਟੀਆਂ ਦੇ ਲੀਡਰਾਂ ਦੀ ਮੀਟਿੰਗ ਵਿੱਚ ਉਧਵ ਠਾਕਰੇ ਨੂੰ ਮੁੱਖ ਮੰਤਰੀ ਬਣਾਉਣ ਉੱਪਰ ਸਹਿਮਤੀ ਹੋ ਗਈ। ਐਨਸੀਪੀ ਦੇ ਲੀਡਰ ਸ਼ਰਦ ਪਵਾਰ ਨੇ ਕਿਹਾ ਕਿ ਉਧਵ ਠਾਕਰੇ ਨੂੰ ਮੁੱਖ ਮੰਤਰੀ ਬਣਾਉਣ ਉੱਪਰ ਸਹਿਮਤੀ ਹੋ ਗਈ। ਹੁਣ ਰਾਜਪਾਲ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਏਗਾ। ਸੂਤਰਾਂ ਮੁਤਾਬਕ ਸੋਮਵਾਰ ਨੂੰ ਤਿੰਨੇ ਪਾਰਟੀਆਂ ਦੇ ਲੀਡਰ ਰਾਜਪਾਲ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਕਰਕੇ ਉਧਵ ਠਾਕਰੇ ਦੇ ਨਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget