ਪੜਚੋਲ ਕਰੋ

ਪੀਣ ਵਾਲੇ ਪਾਣੀ ਨਾਲ ਗੱਡੀਆਂ ਧੋਣ ਵਾਲਿਆਂ ਦੀ ਖ਼ੈਰ ਨਹੀਂ, ਸਰਕਾਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

ਪਹਿਲੀ ਵਾਰ ਉਲੰਘਣਾ ਕਰਨ 'ਤੇ 1000 ਰੁਪਏ ਜ਼ੁਰਮਾਨਾ ਲਾਇਆ ਜਾਏਗਾ। ਦੂਜੀ ਵਾਰ ਉਲੰਘਣਾ ਕਰਨ 'ਤੇ 2 ਹਜ਼ਾਰ ਰੁਪਏ ਜ਼ੁਰਮਾਨਾ, ਜਦਕਿ ਤੀਜੀ ਵਾਰ ਉਲੰਘਣਾ ਕਰਨ 'ਤੇ ਪਾਣੀ ਦਾ ਕੁਨੈਕਸ਼ਨ ਹੀ ਕੱਟ ਦਿੱਤਾ ਜਾਏਗਾ ਤੇ 5 ਹਜ਼ਾਰ ਰੁਪਏ ਦਾ ਜ਼ੁਰਮਾਨਾ ਵਸੂਲ ਕਰਕੇ ਦੁਬਾਰਾ ਕੁਨੈਕਸ਼ਨ ਲਾਇਆ ਜਾਏਗਾ।

ਚੰਡੀਗੜ੍ਹ: ਪੀਣ ਵਾਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਇਸ ਮੁਤਾਬਕ ਸਾਰੇ ਸ਼ਹਿਰਾਂ ਵਿੱਚ ਸਿੱਧੇ ਪਾਈਪ ਲਾ ਕੇ ਗੱਡੀਆਂ ਤੇ ਫ਼ਰਸ਼ ਧੋਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਏਗੀ। ਜਾਰੀ ਨਿਰਦੇਸ਼ਾਂ ਮੁਤਾਬਕ ਪਹਿਲੀ ਵਾਰ ਉਲੰਘਣਾ ਕਰਨ 'ਤੇ 1000 ਰੁਪਏ ਜ਼ੁਰਮਾਨਾ ਲਾਇਆ ਜਾਏਗਾ। ਦੂਜੀ ਵਾਰ ਉਲੰਘਣਾ ਕਰਨ 'ਤੇ 2 ਹਜ਼ਾਰ ਰੁਪਏ ਜ਼ੁਰਮਾਨਾ, ਜਦਕਿ ਤੀਜੀ ਵਾਰ ਉਲੰਘਣਾ ਕਰਨ 'ਤੇ ਪਾਣੀ ਦਾ ਕੁਨੈਕਸ਼ਨ ਹੀ ਕੱਟ ਦਿੱਤਾ ਜਾਏਗਾ ਤੇ 5 ਹਜ਼ਾਰ ਰੁਪਏ ਦਾ ਜ਼ੁਰਮਾਨਾ ਵਸੂਲ ਕਰਕੇ ਦੁਬਾਰਾ ਕੁਨੈਕਸ਼ਨ ਲਾਇਆ ਜਾਏਗਾ। ਇਸ ਤੋਂ ਇਲਾਵਾ ਬੂਟਿਆਂ ਤੇ ਬਗ਼ੀਚਿਆਂ ਵਿੱਚ ਪਾਈਪ ਲਾ ਕੇ ਸਿਰਫ ਸ਼ਾਮ ਨੂੰ 5 ਵਜੇ ਤੋਂ ਬਾਅਦ ਹੀ ਪਾਣੀ ਲਾਇਆ ਜਾ ਸਕੇਗਾ। ਇਸ ਦੀ ਉਲੰਘਣਾ ਕਰਨ 'ਤੇ ਵੀ ਉਕਤ ਕਾਰਵਾਈ ਕੀਤੀ ਜਾਏਗੀ। ਇਸ ਬਾਰੇ ਹਰ ਪੰਦਰਵਾੜੇ ਮਹਿਕਮੇ ਨੂੰ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ। ਇਸ ਸਬੰਧੀ ਵਿਭਾਗ ਨੇ ਕਿਹਾ ਹੈ ਕਿ ਪਾਣੀ ਦੀ ਕਿੱਲਤ ਨੂੰ ਵੇਖਦਿਆਂ ਸਭ ਦਾ ਫ਼ਰਜ਼ ਬਣਦਾ ਹੈ ਕਿ ਪੀਣ ਵਾਲੇ ਪਾਣੀ ਨੂੰ ਸੰਜਮ ਨਾਲ ਵਰਤਿਆ ਜਾਏ ਤਾਂ ਕਿ ਪੀਣ ਵਾਲੇ ਪਾਣੀ ਦੀ ਉਪਲੱਬਧਤਾ ਬਾਰੇ ਕੋਈ ਪਰੇਸ਼ਾਨੀ ਨਾ ਆਏ ਤੇ ਭਵਿੱਖ ਵਿੱਚ ਵੀ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਏ। ਪੀਣ ਵਾਲੇ ਪਾਣੀ ਨਾਲ ਗੱਡੀਆਂ ਧੋਣ ਵਾਲਿਆਂ ਦੀ ਖ਼ੈਰ ਨਹੀਂ, ਸਰਕਾਰ ਵੱਲੋਂ ਸਖ਼ਤ ਨਿਰਦੇਸ਼ ਜਾਰੀ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amritsar News : ਜੰਡਿਆਲਾ ਗੁਰੂ 'ਚ ਸਰਪੰਚ ਦੇ ਪਤੀ ’ਤੇ ਜਾਨਲੇਵਾ ਹਮਲਾ , ਚਲਾਈਆਂ ਤਾਬੜਤੋੜ ਗੋਲ਼ੀਆਂ ,CCTV 'ਚ ਕੈਦ ਹੋਈ ਘਟਨਾ 

ਪੰਜਾਬ ਕਾਂਗਰਸੀ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ 'ਚ ਮੌਤ , ਦਿੱਲੀ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ

Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ

New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 

Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 

Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ

Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 

Embed widget