ਪੜਚੋਲ ਕਰੋ

ਜੇਲ੍ਹਾਂ 'ਚ VIP ਮੁਲਜ਼ਮਾਂ ਦੇ ਨਜ਼ਾਰੇ, ਜਨਤਾ ਦੇ ਪੈਸੇ 'ਤੇ ਐਸ਼!

ਚੰਡੀਗੜ੍ਹ: ਲੋਕਾਂ ਦੇ ਕਰੋੜਾਂ ਰੁਪਏ ਹੜੱਪ ਕੇ ਜੇਲ੍ਹ ਗਏ ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ ਵਾਪਰੇ ਗੋਲੀਕਾਂਡ ਦੇ ਮੁਲਜ਼ਮ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਨਿਯਮ ਛਿੱਕੇ ਟੰਗ ਕੇ ਜੇਲ੍ਹ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਕੈਪਟਨ ਸਰਕਾਰ ਘਿਰ ਗਈ ਹੈ। ਇਸ ਨਾਲ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਪੈਸੇ ਵਾਲੇ ਤੇ ਪਾਵਰਫੁੱਲ ਲੋਕਾਂ ਦੀਆਂ ਜੇਲ੍ਹਾਂ ਵਿੱਚ ਵੀ ਐਸ਼ਾਂ ਹਨ। ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਲੋਕਾਂ 'ਤੇ ਤਸ਼ੱਦਦ ਢਾਹੁਣ ਵਾਲਿਆਂ 'ਤੇ ਲੋਕਾਂ ਦਾ ਪੈਸਾ ਖ਼ਰਚ ਕਰਕੇ ਸਰਕਾਰ ਭੱਦਾ ਮਜ਼ਾਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸਰਕਾਰ ਸੂਬੇ ਦੀ ਕਾਨੂੰਨ ਤੇ ਨਿਆਂ ਵਿਵਸਥਾ ਦਾ ਜਨਾਜ਼ਾ ਕੱਢ ਰਹੀ ਹੈ। ਮਾਨ ਨੇ ਕਿਹਾ ਕਿ ਨਿਰਮਲ ਸਿੰਘ ਭੰਗੂ ਦੀ ਕੰਪਨੀ ਪਰਲ ਨੇ ਸਮੁੱਚੇ ਪੰਜਾਬ ਤੇ ਖ਼ਾਸ ਤੌਰ 'ਤੇ ਮਾਲਵਾ ਖੇਤਰ ਵਿੱਚ ਲੋਕਾਂ ਕੋਲੋਂ ਕਰੋੜਾਂ ਰੁਪਏ ਹੜੱਪੇ ਹਨ। ਸਰਕਾਰ ਉਨ੍ਹਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਦੀ ਥਾਂ ਉਨ੍ਹਾਂ ਦੀ ਖ਼ਾਤਰਦਾਰੀ ਕਰਨ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪਰਲ ਕੰਪਨੀ ਤੇ ਭੰਗੂ ਨਾਲ ਸਬੰਧਤ ਜਾਇਦਾਦਾਂ ਦੀ ਨਿਲਾਮੀ ਕਰੇ ਤੇ ਪੀੜਤ ਪਰਿਵਾਰਾਂ ਨੂੰ ਵਿਆਜ ਸਮੇਤ ਪੈਸਾ ਵਾਪਸ ਕਰੇ। ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਸਰਕਾਰ ਖ਼ੁਦ ਕਾਨੂੰਨ ਦੀ ਉਲੰਘਣਾ ਤੇ ਬੇਕਸੂਰ ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਲੋਕਾਂ ਦਾ ਸਾਥ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਉਮਰਾਨੰਗਲ ਨੂੰ ਜੇਲ੍ਹ ਵਿੱਚ ਨਿੱਜੀ ਸੁਰੱਖਿਆ ਦਿੱਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਮਿਲਣ ਵਾਲਿਆਂ ਦੇ ਨਾਮ ਦਰਜ ਕੀਤੇ ਬਿਨ ਹੀ ਮੁਲਾਕਾਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸਰਕਾਰ ਭ੍ਰਿਸ਼ਟਾਚਾਰੀਆਂ ਤੇ ਅਪਰਾਧੀਆਂ ਦੇ ਹੌਸਲੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਦਾ ਬੇਰੋਕ ਟੋਕ ਉਮਰਾਨੰਗਲ ਨੂੰ ਜੇਲ੍ਹ ਵਿੱਚ ਮਿਲਣਾ ਕਾਂਗਰਸ ਤੇ ਅਕਾਲੀ ਦਲ ਦੀ ਮਿਲੀਭੁਗਤ ਬਿਆਨ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਹਿਬਲ ਕਲਾਂ ਗੋਲੀਕਾਂਡ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰੇ ਤਾਂ ਜੋ ਸੰਗਤਾਂ ਨੂੰ ਇਨਸਾਫ਼ ਦਿੱਤਾ ਜਾ ਸਕੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨAkali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget