ਪੜਚੋਲ ਕਰੋ

ਫ਼ਸਲਾਂ ਦਾ ਭਾਅ ਦੇਣ ਤੋਂ ਭੱਜ ਰਹੀ ਸਰਕਾਰ, ਪੰਜਾਬੀ ਕਿਸਾਨਾਂ ਨੂੰ ਸਭ ਤੋਂ ਵੱਡਾ ਝਟਕਾ

ਫ਼ਸਲਾਂ ਦਾ ਸਮਰਥਨ ਮੁੱਲ ਬੰਦ ਹੋਣ ਨਾਲ ਸਭ ਤੋਂ ਵੱਧ ਝਟਕਾ ਪੰਜਾਬ ਦੇ ਕਿਸਾਨਾਂ ਨੂੰ ਲੱਗੇਗਾ। ਇਸ ਲਈ ਹੀ ਪੰਜਾਬ ਦੇ ਕਿਸਾਨ ਸਭ ਤੋਂ ਪਹਿਲਾਂ ਸੜਕਾਂ 'ਤੇ ਆ ਗਏ ਹਨ। ਕਿਸਾਨਾਂ ਨੂੰ ਸਾਰੀਆਂ ਸਿਆਸੀ ਪਾਰਟੀਆਂ ਵੀ ਖੁੱਲ੍ਹ ਕੇ ਹਮਾਇਤ ਦੇ ਰਹੀਆਂ ਹਨ।

ਚੰਡੀਗੜ੍ਹ: ਫ਼ਸਲਾਂ ਦਾ ਸਮਰਥਨ ਮੁੱਲ ਬੰਦ ਹੋਣ ਨਾਲ ਸਭ ਤੋਂ ਵੱਧ ਝਟਕਾ ਪੰਜਾਬ ਦੇ ਕਿਸਾਨਾਂ ਨੂੰ ਲੱਗੇਗਾ। ਇਸ ਲਈ ਹੀ ਪੰਜਾਬ ਦੇ ਕਿਸਾਨ ਸਭ ਤੋਂ ਪਹਿਲਾਂ ਸੜਕਾਂ 'ਤੇ ਆ ਗਏ ਹਨ। ਕਿਸਾਨਾਂ ਨੂੰ ਸਾਰੀਆਂ ਸਿਆਸੀ ਪਾਰਟੀਆਂ ਵੀ ਖੁੱਲ੍ਹ ਕੇ ਹਮਾਇਤ ਦੇ ਰਹੀਆਂ ਹਨ। ਇਸੇ ਤਹਿਤ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਸਮਰਥਨ ਮੁੱਲ ਬੰਦ ਕੀਤੇ ਜਾਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਚੰਡੀਗੜ੍ਹ ਦੇ ਸੈਕਟਰ-25 ’ਚ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਇਸ ’ਚ ਸੂਬੇ ਭਰ ਤੋਂ ਕਿਸਾਨਾਂ ਤੇ ਆੜ੍ਹਤੀਆਂ ਨੇ ਹਿੱਸਾ ਲਿਆ। ਇਨ੍ਹਾਂ ਨੂੰ ਪੰਜਾਬ ਪੁਲਿਸ ਨੇ ਚੰਡੀਗੜ੍ਹ-ਪੰਜਾਬ ਸਰਹੱਦ ’ਤੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਕਿਸਾਨਾਂ ਨੂੰ ਰੋਕਣ ’ਚ ਕਾਮਯਾਬ ਨਾ ਹੋ ਸਕੇ। ਰੈਲੀ ਨੂੰ ਸੰਬੋਧਨ ਕਰਦਿਆਂ ਬੀਕੇਯੂ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਮੰਡੀਆਂ ਨੂੰ ਵੀ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਕੇਂਦਰ ਸਰਕਾਰ ਦੇ ਦਬਾਅ ਹੇਠ ਝੋਨੇ ਦੀ ਸਰਕਾਰੀ ਖ਼ਰੀਦ ਤੋਂ ਭੱਜਣ ਦੀ ਤਿਆਰੀ ਕਰ ਰਹੀ ਹੈ। ਜੇਕਰ ਫ਼ਸਲਾਂ ਦੀ ਸਰਕਾਰੀ ਖ਼ਰੀਦ ਬੰਦ ਹੋ ਗਈ ਤਾਂ ਪੰਜਾਬ ਦੀਆਂ ਨੱਕੋ-ਨੱਕ ਅਨਾਜ ਨਾਲ ਭਰੀਆਂ ਮੰਡੀਆਂ ਵਿੱਚ ਫ਼ਸਲਾਂ ਦੇ ਭਾਅ ਅੱਧੇ ਰਹਿ ਜਾਣਗੇ। ਇਸ ਨਾਲ ਕਰਜ਼ੇ ਦੇ ਜਾਲ ਵਿੱਚ ਫਸ ਖ਼ੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਹਾਲਤ ਹੋਰ ਬਦਤਰ ਹੋ ਜਾਵੇਗੀ। ਰਾਜੇਵਾਲ ਨੇ ਕਿਹਾ ਕਿ ਸੂਬੇ ਦੇ 65 ਫ਼ੀਸਦੀ ਕਿਸਾਨ ਤੇ 75 ਫ਼ੀਸਦੀ ਖੇਤ ਮਜ਼ਦੂਰ 10ਵੀਂ ਜਮਾਤ ਤੋਂ ਘੱਟ ਪੜ੍ਹੇ ਹੋਏ ਹਨ, ਜੋ ਸਰਕਾਰੀ ਨੀਤੀਆਂ ਦੀਆਂ ਗੁੰਝਲਾਂ ਤੇ ਮੰਤਵ ਨਹੀਂ ਸਮਝ ਸਕਦੇ। ਉਨ੍ਹਾਂ ਕਿਹਾ ਕਿ ਮੰਡੀ ਟੁੱਟਣ ਨਾਲ ਆੜ੍ਹਤੀ, ਮੁਨੀਮ ਤੇ ਲੱਖਾਂ ਮਜ਼ਦੂਰ ਵੀ ਬੇਰੁਜ਼ਗਾਰ ਹੋ ਜਾਣਗੇ। ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੇ ਖੇਤੀਬਾੜੀ ਕਾਨੂੰਨ ਵਿੱਚ ‘ਜੇ ਫਾਰਮ’ ਤੇ ‘ਆਈ ਫਾਰਮਾਂ’ ਵਿੱਚ ਬਦਲਾਅ ਕਰਕੇ ਇਸ ਵਿੱਚ ਕਿਸਾਨਾਂ ਦੇ ਬੈਂਕ ਖਾਤੇ ਤੇ ਆਧਾਰ ਕਾਰਡ ਸਮੇਤ ਸਾਰੀ ਜਾਣਕਾਰੀ ਦੇਣੀ ਲਾਜ਼ਮੀ ਕਰ ਦਿੱਤੀ ਹੈ। ਇਸ ਨਾਲ ਆੜ੍ਹਤੀ ਤੇ ਕਿਸਾਨਾਂ ਦੇ ਸਬੰਧਾਂ ’ਚ ਤਰੇੜਾਂ ਪੈਦਾ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਵੱਡੀਆਂ ਕੰਪਨੀਆਂ ਦੇ ਮੰਡੀਆਂ ਵਿੱਚ ਖ਼ਰੀਦ ਕਰਨ ਨਾਲ ਮੌਜੂਦਾ ਖੇਤੀਬਾੜੀ ਮੰਡੀਕਰਨ ਸਿਸਟਮ ਟੁੱਟ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਸਰਕਾਰ ਵੱਲੋਂ 'ਸ਼ੇਰੋ' ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ ਅਤੇ 3 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ...
ਪੰਜਾਬ ਸਰਕਾਰ ਵੱਲੋਂ 'ਸ਼ੇਰੋ' ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ ਅਤੇ 3 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Embed widget