ਪੜਚੋਲ ਕਰੋ

ਕੈਪਟਨ ਦੇ ਮੰਤਰੀਆਂ ਵੱਲੋਂ ਕਿਸਾਨ ਲੀਡਰਾਂ ਨਾਲ ਮੀਟਿੰਗ, ਉਗਰਾਹਾਂ ਧੜੇ ਨਾਲ ਕੀਤੀ ਚਰਚਾ

ਪੰਜਾਬ ਸਰਕਾਰ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨੇ ਅੱਜ ਪੰਜਾਬ ਦੀ ਸਭ ਤੋਂ ਵੱਡੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਲੀਡਰਾਂ ਨਾਲ ਮੀਟਿੰਗ ਕੀਤੀ। ਵਿਧਾਨ ਸਭਾ ’ਚ ਸ਼ਰਧਾਂਜਲੀ ਦੀ ਰਸਮ ਦੇ ਤੁਰੰਤ ਬਾਅਦ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਸੁਖਬਿੰਦਰ ਸਿੰਘ ਸਰਕਾਰੀਆ ਪੰਜਾਬ ਭਵਨ ਪੁੱਜੇ। ਮੰਤਰੀ ਇੱਥੇ ਕਿਸਾਨ ਯੂਨੀਅਨ ਲੀਡਰਾਂ ਨੂੰ ਇਹ ਸਮਝਾਉਣਾ ਚਾਹ ਰਹੇ ਹਨ ਕਿ ਉਹ ਆਪਣੇ ਰੋਸ ਮੁਜ਼ਾਹਰੇ ਘਟਾ ਦੇਣ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨੇ ਅੱਜ ਪੰਜਾਬ ਦੀ ਸਭ ਤੋਂ ਵੱਡੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਲੀਡਰਾਂ ਨਾਲ ਮੀਟਿੰਗ ਕੀਤੀ। ਵਿਧਾਨ ਸਭਾ ’ਚ ਸ਼ਰਧਾਂਜਲੀ ਦੀ ਰਸਮ ਦੇ ਤੁਰੰਤ ਬਾਅਦ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਸੁਖਬਿੰਦਰ ਸਿੰਘ ਸਰਕਾਰੀਆ ਪੰਜਾਬ ਭਵਨ ਪੁੱਜੇ। ਮੰਤਰੀ ਇੱਥੇ ਕਿਸਾਨ ਯੂਨੀਅਨ ਲੀਡਰਾਂ ਨੂੰ ਇਹ ਸਮਝਾਉਣਾ ਚਾਹ ਰਹੇ ਹਨ ਕਿ ਉਹ ਆਪਣੇ ਰੋਸ ਮੁਜ਼ਾਹਰੇ ਘਟਾ ਦੇਣ। ਉਧਰ, ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਹ ਉਦੋਂ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ, ਜਦੋਂ ਤੱਕ ਕੇਂਦਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਜਾਂਦੇ। ਉਨ੍ਹਾਂ ਕਿਹਾ,‘ਅਸੀਂ ਇਹ ਵੀ ਚਾਹੁੰਦੇ ਹਾਂ ਕਿ ਪੰਜਾਬ ਕਾਂਗਰਸ ਏਪੀਐਮਸੀ ਕਾਨੂੰਨ ਵਿੱਚ ਸਾਲ 2017 ਦੌਰਾਨ ਕੀਤੀਆਂ ਸੋਧਾਂ ਵਾਪਸ ਲਵੇ।’ ਅਹਿਮ ਗੱਲ਼ ਹੈ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਰੇਲਾਂ 'ਤੋਂ ਜਾਮ ਹਟਾ ਲਿਆ ਸੀ। ਇਸ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਉਸ ਨਾਲੋਂ ਨਾਤਾ ਤੋੜ ਲਿਆ ਸੀ। ਉਂਝ ਉਗਰਾਹਾਂ ਧੜਾ ਅਜੇ ਵੀ ਸੰਘਰਸ਼ ਕਰ ਰਿਹਾ ਹੈ। ਇਸ ਲਈ ਸਰਕਾਰ ਵੱਲੋਂ ਅਚਾਨਕ ਇਸ ਧੜੇ ਨਾਲ ਮੀਟਿੰਗ ਕਰਨਾ ਕਾਫੀ ਅਹਿਮ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget