ਪੜਚੋਲ ਕਰੋ

ਬਗੈਰ ਮਾਨਤਾ ਹੀ ਸਾਰਾ ਸਾਲ ਕੰਮ ਕਰਦੇ ਰਹੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ !

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਬਗੈਰ ਮਾਨਤਾ ਹੀ ਸਾਰਾ ਸਾਲ ਕੰਮ ਕਰਦੇ ਰਹੇ। ਹੁਣ 27 ਨਵੰਬਰ ਨੂੰ ਮੁੜ ਚੋਣ ਹੋਣ ਜਾ ਰਹੀ ਹੈ ਤੇ ਕੇਂਦਰ ਸਰਕਾਰ ਨੇ ਹੁਣ ਪਿਛਲੇ ਸਾਲ ਕੀਤੀ ਗਈ ਚੋਣ ਨੂੰ ਮਾਨਤਾ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਵਿਭਾਗ ਦੇ ਇਸ ਕਦਮ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਹੈਰਾਨ ਹਨ। ਉਨ੍ਹਾਂ ਕਿਹਾ ਕਿ ਹੁਣ ਮੁੜ ਸਾਲ 2019-20 ਲਈ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 27 ਨਵੰਬਰ ਨੂੰ ਹੋ ਰਿਹਾ ਹੈ ਪਰ ਕੇਂਦਰ ਵੱਲ਼ੋਂ ਪਿਛਲੇ ਜਨਰਲ ਇਜਲਾਸ ਨੂੰ ਮਾਨਤਾ ਦਿੱਤੀ ਜਾ ਰਹੀ ਹੈ।

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਬਗੈਰ ਮਾਨਤਾ ਹੀ ਸਾਰਾ ਸਾਲ ਕੰਮ ਕਰਦੇ ਰਹੇ। ਹੁਣ 27 ਨਵੰਬਰ ਨੂੰ ਮੁੜ ਚੋਣ ਹੋਣ ਜਾ ਰਹੀ ਹੈ ਤੇ ਕੇਂਦਰ ਸਰਕਾਰ ਨੇ ਹੁਣ ਪਿਛਲੇ ਸਾਲ ਕੀਤੀ ਗਈ ਚੋਣ ਨੂੰ ਮਾਨਤਾ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਵਿਭਾਗ ਦੇ ਇਸ ਕਦਮ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਹੈਰਾਨ ਹਨ। ਉਨ੍ਹਾਂ ਕਿਹਾ ਕਿ ਹੁਣ ਮੁੜ ਸਾਲ 2019-20 ਲਈ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 27 ਨਵੰਬਰ ਨੂੰ ਹੋ ਰਿਹਾ ਹੈ ਪਰ ਕੇਂਦਰ ਵੱਲ਼ੋਂ ਪਿਛਲੇ ਜਨਰਲ ਇਜਲਾਸ ਨੂੰ ਮਾਨਤਾ ਦਿੱਤੀ ਜਾ ਰਹੀ ਹੈ। ਕਾਬਲੇਗੌਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ 27 ਨਵੰਬਰ ਨੂੰ ਜਨਰਲ ਇਜਲਾਸ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਲ 2018-19 ਵਿੱਚ ਅਹੁਦੇਦਾਰਾਂ ਦੀ ਹੋਈ ਚੋਣ ਸਬੰਧੀ ਲਗਪਗ ਇੱਕ ਵਰ੍ਹੇ ਬਾਅਦ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨੋਟੀਫਿਕੇਸ਼ਨ ਗ੍ਰਹਿ ਮੰਤਰਾਲੇ ਦੀ ਅਧਿਸੂਚਨਾ ਤਹਿਤ 19 ਨਵੰਬਰ ਨੂੰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਿੱਖ ਗੁਰਦੁਆਰਾ ਐਕਟ 1925 ਦੇ ਨਿਯਮ 11 ਦੇ ਉਪ ਨਿਯਮ 2 ਤਹਿਤ 13 ਨਵੰਬਰ 2018 ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਕੀਤੀ ਗਈ ਚੋਣ ਨੂੰ ਮਾਨਤਾ ਦਿੱਤੀ ਗਈ ਹੈ। ਇਸ ਨੋਟੀਫਿਕੇਸ਼ਨ ਮੁਤਾਬਕ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨ, ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਿੱਕਰ ਸਿੰਘ ਚੰਨੂ ਨੂੰ ਜੂਨੀਅਰ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂੰਵਾਲ ਨੂੰ ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜੇਕਰ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਮੰਨਿਆ ਜਾਏ ਤਾਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਬਗੈਰ ਮਾਨਤਾ ਹੀ ਸਾਰਾ ਸਾਲ ਕੰਮ ਕਰਦੇ ਰਹਨ ਹਨ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget