ਪੜਚੋਲ ਕਰੋ

ਸਰਕਾਰ ਨੇ ਫੌਕੀ ਸ਼ੋਹਰਤ ਲਈ ਮੁਫ਼ਤ ਤੇ ਰਿਆਇਤੀ ਸਫਰ ਸਹੂਲਤਾਂ ਦੇ ਪੀਆਰਟੀਸੀ ਦਾ ਭੱਠਾ ਬਿਠਾਇਆ: ਐਕਸ਼ਨ ਕਮੇਟੀ ਨੇ ਦਿੱਤੀ ਚੇਤਾਵਨੀ

Patiala News: ਪੀਆਰਟੀਸੀ ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਦਾਅਵਾ ਕੀਤਾ ਹੈ ਕਿ ਪੀਆਰਟੀਸੀ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਹੈ ਹਾਲਾਤ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰੀ ਹੈ।

Patiala News: ਪੀਆਰਟੀਸੀ ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਦਾਅਵਾ ਕੀਤਾ ਹੈ ਕਿ ਪੀਆਰਟੀਸੀ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਹੈ ਹਾਲਾਤ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰੀ ਹੈ। ਛੇ ਮੁਲਾਜ਼ਮ ਜਥੇਬੰਦੀਆਂ ’ਤੇ ਆਧਾਰਤ ਐਕਸ਼ਨ ਕਮੇਟੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਫੌਕੀ ਸ਼ੋਹਰਤ ਖੱਟਣ ਲਈ ਕੁਝ ਵਰਗਾਂ ਨੂੰ ਮੁਫ਼ਤ ਤੇ ਰਿਆਇਤੀ ਸਫਰ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਪਰ ਇਸ ਦਾ ਖਮਿਆਜ਼ਾ ਪੀਆਰਟੀਸੀ ਦੇ ਕਰਮਚਾਰੀ ਭੁਗਤ ਰਹੇ ਹਨ।

ਐਕਸ਼ਨ ਕਮੇਟੀ ਦੇ ਕਨਵੀਨਰ ਨਿਰਮਲ ਸਿੰਘ ਧਾਲੀਵਾਲ ਸਮੇਤ ਮੈਂਬਰਾਂ ਹਰਪ੍ਰੀਤ ਸਿੰਘ ਖੱਟੜਾ, ਰਾਕੇਸ਼ ਕੁਮਾਰ ਦਾਤਾਰਪੁਰੀ, ਬਲਦੇਵ ਰਾਜ ਬੱਤਾ, ਮੁਹੰਮਦ ਖਲੀਲ ਤੇ ਤਰਸੇਮ ਸਿੰਘ ਨੇ ਪੀਆਰਟੀਸੀ ਦੇ ਵਿੱਤੀ ਸੰਕਟ ਵਿੱਚੋਂ ਲੰਘਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫੌਕੀ ਸ਼ੋਹਰਤ ਖੱਟਣ ਲਈ ਕੁਝ ਵਰਗਾਂ ਨੂੰ ਮੁਫ਼ਤ ਤੇ ਰਿਆਇਤੀ ਸਫਰ ਸਹੂਲਤਾਂ ਪ੍ਰਦਾਨ ਕਰ ਰਹੀ ਹੈ।

ਐਕਸ਼ਨ ਕਮੇਟੀ ਨੇ ਕਿਹਾ ਹੈ ਕਿ ਇਸ ਦਾ ਖਮਿਆਜ਼ਾ ਪੀਆਰਟੀਸੀ ਦੇ ਕਰਮਚਾਰੀ ਭੁਗਤ ਰਹੇ ਹਨ ਜਿਨ੍ਹਾਂ ਨੂੰ ਤਨਖਾਹ ਤੇ ਪੈਨਸ਼ਨ ਲੇਟ ਤੇ ਟੁਕੜਿਆਂ ਵਿੱਚ ਮਿਲ ਰਹੀ ਹੈ ਪਰ ਸਰਕਾਰ ਮੁਫ਼ਤ ਸਫਰ ਬਦਲੇ ਬਣਦੇ 350 ਕਰੋੜ ਦੇ ਬਕਾਏ ਵਿੱਚੋਂ ਧੇਲਾ ਵੀ ਨਹੀਂ ਦੇ ਰਹੀ। ਇਸ ਦਾ ਸਿੱਟਾ ਹੈ ਕਿ ਕਰਮਚਾਰੀਆਂ ਨੂੰ 10 ਤਾਰੀਖ ਤੋਂ ਬਾਅਦ 60 ਫੀਸਦੀ ਤਨਖਾਹ ਤੇ ਪੈਨਸ਼ਨ ਦਿੱਤੀ ਗਈ। 20 ਫੀਸਦੀ ਬਕਾਇਆ ਹੁਣ ਮਿਲਿਆ ਹੈ ਤੇ 20 ਫੀਸਦੀ ਬਕਾਇਆ ਅਜੇ ਵੀ ਰਹਿੰਦੀ ਹੈ।

ਇਹ ਵੀ ਪੜ੍ਹੋ: Jalandhar News: ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਜੇਲ੍ਹਾਂ 'ਚ ਰੱਖਣਾ ਗੈਰ-ਸੰਵਿਧਾਨਕ: ਸੰਤ ਸੀਚੇਵਾਲ

ਉਨ੍ਹਾਂ ਕਿਹਾ ਕਿ ਸੇਵਾ ਮੁਕਤ ਕਰਮਚਾਰੀਆਂ ਤੇ ਮੌਜੂਦਾ ਕਰਮਚਾਰੀਆਂ ਦੇ ਵੱਖ ਵੱਖ ਕਿਸਮ ਦੇ ਬਕਾਏ ਵੀ 90 ਕਰੋੜ ਤੋਂ ਵੱਧ ਹਨ। ਅਜਿਹੇ ਹਾਲਾਤਾਂ ਦੇ ਹਵਾਲੇ ਨਾਲ ਉਨ੍ਹਾਂ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਵਿਭਾਗ ਤੋਂ 367 ਕਰੋੜ ਰੁਪਏ ਵਾਧੂ ਕਮਾਉਣ ਦੇ ਬਿਆਨਾ ਨੂੰ ਫਰਜ਼ੀ ਤੇ ਗੁੰਮਰਾਹਕੁਨ ਦੱਸਿਆ ਹੈ।

ਐਕਸ਼ਨ ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਤਨਖਾਹਾਂ ਤੇ ਪੈਨਸ਼ਨਾਂ ਦਾ ਭੁਗਤਾਨ ਸਮੇਂ ਸਿਰ ਯਕੀਨੀ ਨਾ ਬਣਾਇਆ ਗਿਆ, ਤਾਂ ਕਰਮਚਾਰੀ ਜਲਸੇ, ਜਲੂਸ, ਧਰਨੇ, ਰੋਸ ਮਾਰਚ, ਭੁੱਖ ਹੜਤਾਲ ਅਤੇ ਹੜਤਾਲ ਵਰਗੇ ਕਦਮ ਚੁੱਕਣ ਲਈ ਮਜਬੂਰ ਹੋਣਗੇ। ਉਨ੍ਹਾਂ ਫਰਵਰੀ ਵਿੱਚ ਪੀ.ਆਰ.ਟੀ.ਸੀ. ਤੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਧਰਨੇ ਦੇਣ ਦਾ ਐਲਾਨ ਵੀ ਕੀਤਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Embed widget