3500 ਕਲਰਕਾਂ ਦੀ ਲੰਬੇ ਸਮੇਂ ਤੋਂ ਲੰਬਿਤ ਭਰਤੀ ਪ੍ਰਕਿਰਿਆ ਨੂੰ ਨਤੀਜੇ ਐਲਾਨ ਪੂਰਾ ਕਰੇ ਮਾਨ ਸਰਕਾਰ: ਖਹਿਰਾ
ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ SSSB ਵੱਲੋਂ ਮੁਕੰਮਲ ਕੀਤੀ ਗਈ 3500 ਕਲਰਕਾਂ ਦੀ ਲੰਬੇ ਸਮੇਂ ਤੋਂ ਲੰਬਿਤ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਅਤੇ ਜਲਦ ਇਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ।
ਚੰਡੀਗੜ੍ਹ: ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ SSSB ਵੱਲੋਂ ਮੁਕੰਮਲ ਕੀਤੀ ਗਈ 3500 ਕਲਰਕਾਂ ਦੀ ਲੰਬੇ ਸਮੇਂ ਤੋਂ ਲੰਬਿਤ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਅਤੇ ਜਲਦ ਇਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ।
ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ, "ਮੈਂ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ 2021 ਤੋਂ SSSB ਦੁਆਰਾ ਮੁਕੰਮਲ ਕੀਤੀ ਗਈ 3500 ਕਲਰਕਾਂ ਦੀ ਲੰਬੇ ਸਮੇਂ ਤੋਂ ਲੰਬਿਤ ਭਰਤੀ ਪ੍ਰਕਿਰਿਆ ਦਾ ਨਤੀਜਾ ਐਲਾਨ ਕਰਨ ,ਸਿਰਫ ਜੁਆਇਨਿੰਗ ਲੈਟਰ ਜਾਰੀ ਕੀਤੇ ਜਾਣੇ ਹਨ। ਕਿਉਂਕਿ ਤੁਸੀਂ ਇਨ੍ਹਾਂ ਨੌਜਵਾਨਾਂ ਨੂੰ 35 ਹਜ਼ਾਰ ਨਵੀਆਂ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਇਸ ਨਾਲ ਸਰਕਾਰ ਦੇ ਪੈਸੇ ਅਤੇ ਪ੍ਰਕਿਰਿਆ ਦੇ ਸਮੇਂ ਦੀ ਬਚਤ ਹੋਵੇਗੀ।"
I urge @BhagwantMann to declare the result of long pending recruitment of 3500 clerks process completed by SSSB since 2021 only joining letters have to be issued.Since you promised 35K new jobs giving jobs to these youth will save govt money & time of process already completed. pic.twitter.com/LcEsHefwkB
— Sukhpal Singh Khaira (@SukhpalKhaira) October 3, 2022
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :