ਪੜਚੋਲ ਕਰੋ

ਅੰਨ੍ਹੀ ਲੁੱਟ: ਸਰਕਾਰ ਨੇ ਬੰਨ੍ਹਿਆ 1700 ਰੁਪਏ ਭਾਅ, ਕਿਸਾਨਾਂ ਨੂੰ ਮਿਲ ਰਿਹਾ ਸਿਰਫ 1200

ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਭਾਅ ਤੈਅ ਕਰਨ ਦੇ ਬਾਵਜੂਦ ਕਿਸਾਨਾਂ ਨੂੰ ਸਸਤੇ ਰੇਟ ਮੱਕੀ ਵੇਚਣੀ ਪੈ ਰਹੀ ਹੈ। ਕੇਂਦਰ ਸਰਕਾਰ ਵੱਲੋਂ ਚਾਲੂ ਸੀਜ਼ਨ ਲਈ ਮੱਕੀ ਦਾ ਘੱਟੋ-ਘੱਟ ਸਮਰਥਨ ਮੁੱਲ 1700 ਰੁਪਏ ਤੈਅ ਕੀਤਾ ਹੋਇਆ ਹੈ ਪਰ ਕਿਸਾਨਾਂ ਨੂੰ 1200 ਤੋਂ 1300 ਰੁਪਏ ਭਾਅ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਨੇ ਇਸ ਮੁੱਦੇ 'ਤੇ ਕੈਪਟਨ ਸਰਕਾਰ ਨੂੰ ਘੇਰਿਆ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਭਾਅ ਤੈਅ ਕਰਨ ਦੇ ਬਾਵਜੂਦ ਕਿਸਾਨਾਂ ਨੂੰ ਸਸਤੇ ਰੇਟ ਮੱਕੀ ਵੇਚਣੀ ਪੈ ਰਹੀ ਹੈ। ਕੇਂਦਰ ਸਰਕਾਰ ਵੱਲੋਂ ਚਾਲੂ ਸੀਜ਼ਨ ਲਈ ਮੱਕੀ ਦਾ ਘੱਟੋ-ਘੱਟ ਸਮਰਥਨ ਮੁੱਲ 1700 ਰੁਪਏ ਤੈਅ ਕੀਤਾ ਹੋਇਆ ਹੈ ਪਰ ਕਿਸਾਨਾਂ ਨੂੰ 1200 ਤੋਂ 1300 ਰੁਪਏ ਭਾਅ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਨੇ ਇਸ ਮੁੱਦੇ 'ਤੇ ਕੈਪਟਨ ਸਰਕਾਰ ਨੂੰ ਘੇਰਿਆ ਹੈ।

ਅੰਨ੍ਹੀ ਲੁੱਟ: ਸਰਕਾਰ ਨੇ ਬੰਨ੍ਹਿਆ 1700 ਰੁਪਏ ਭਾਅ, ਕਿਸਾਨਾਂ ਨੂੰ ਮਿਲ ਰਿਹਾ ਸਿਰਫ 1200

ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਹੈ ਕਿ ਸੂਬੇ 'ਚ ਮੱਕੀ ਉਤਪਾਦਕ ਕਿਸਾਨਾਂ ਦੀ ਖੁੱਲ੍ਹੀ ਲੁੱਟ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੱਕੀ ਉਤਪਾਦਕ ਕਿਸਾਨ ਸੁੱਕੀ (ਡਰਾਈ) ਮੱਕੀ ਦੀ ਫ਼ਸਲ ਪ੍ਰਤੀ ਕਵਿੰਟਲ 1200 ਤੋਂ 1300 ਰੁਪਏ 'ਚ ਵੇਚਣ ਲਈ ਮਜਬੂਰ ਕੀਤੇ ਜਾ ਰਹੇ ਹਨ, ਜਦੋਂਕਿ ਕੇਂਦਰ ਸਰਕਾਰ ਵੱਲੋਂ ਚਾਲੂ ਸੀਜ਼ਨ ਲਈ ਮੱਕੀ ਦਾ ਘੱਟੋ-ਘੱਟ ਸਮਰਥਨ ਮੁੱਲ 1700 ਰੁਪਏ ਤੈਅ ਕੀਤਾ ਹੋਇਆ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 400 ਤੋਂ 500 ਰੁਪਏ ਪ੍ਰਤੀ ਕਵਿੰਟਲ ਦਾ ਸ਼ਰੇਆਮ ਚੂਨਾ ਲੱਗ ਰਿਹਾ ਹੈ, ਜਦਕਿ ਬਿਨਾ ਸੁਕਾਈ ਮੱਕੀ ਦਾ ਪੰਜਾਬ ਦੀਆਂ ਮੰਡੀਆਂ 'ਚ ਮਹਿਜ਼ 600 ਤੋਂ 900 ਰੁਪਏ ਪ੍ਰਤੀ ਕਵਿੰਟਲ ਮੁੱਲ ਦਿੱਤਾ ਜਾ ਰਿਹਾ ਹੈ, ਜੋ ਅੰਨਦਾਤਾ ਦੀ ਅੰਨ੍ਹੀ ਲੁੱਟ ਹੈ। ਅੰਨ੍ਹੀ ਲੁੱਟ: ਸਰਕਾਰ ਨੇ ਬੰਨ੍ਹਿਆ 1700 ਰੁਪਏ ਭਾਅ, ਕਿਸਾਨਾਂ ਨੂੰ ਮਿਲ ਰਿਹਾ ਸਿਰਫ 1200 ਚੀਮਾ ਨੇ ਕਿਹਾ ਕਿ ਪੰਜਾਬ ਬਚਾਉਣ ਲਈ ਕਿਸਾਨ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ 'ਚੋਂ ਕੱਢਣਾ ਪਵੇਗਾ, ਇਸ ਲਈ ਮੱਕੀ ਨੂੰ ਝੋਨੇ ਦਾ ਸਹੀ ਬਦਲ ਮੰਨਿਆ ਜਾਂਦਾ ਹੈ, ਪਰ ਜੇਕਰ ਤੈਅ ਐਮਐਸਪੀ 'ਤੇ ਵੀ ਮੱਕੀ ਨਹੀਂ ਖ਼ਰੀਦੀ ਜਾਵੇਗੀ ਤਾਂ ਕਿਸਾਨ ਮੱਕੀ ਦੀ ਫ਼ਸਲ ਕਿਉਂ ਪੈਦਾ ਕਰੇਗਾ?ਉਨ੍ਹਾਂ ਮੰਗ ਕੀਤੀ ਕਿ ਮੱਕੀ ਦੀ ਫ਼ਸਲ ਦੀ ਐਮਐਸਪੀ 'ਤੇ ਖ਼ਰੀਦ ਯਕੀਨੀ ਬਣਾਉਣ ਲਈ ਸਰਕਾਰ ਮਾਰਕਫੈੱਡ ਜਾਂ ਦੂਸਰੀਆਂ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਮੰਡੀਆਂ 'ਚ ਉਤਾਰੇ ਤੇ ਮੱਕੀ ਦੀ ਸਰਕਾਰੀ ਖ਼ਰੀਦ ਕਰੇ।

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget