ਪੜਚੋਲ ਕਰੋ

ਕਿਸਾਨਾਂ ਅੰਦੋਲਨ ਨੂੰ ਸ਼ਾਂਤ ਕਰਨ ਲਈ ਹੁਣ ਸਰਕਾਰ ਲਿਆਏਗੀ ‘ਪਲਾਨ ਬੀ’

ਕਿਸਾਨਾਂ ਨਾਲ ਗੱਲਬਾਤ ਲਗਾਤਾਰ ਬੇਸਿੱਟਾ ਰਹਿਣ ਮਗਰੋਂ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਉੱਤੇ 11 ਜਨਵਰੀ ਦੀ ਸੁਪਰੀਮ ਕੋਰਟ ਦੀ ਸੁਣਵਾਈ ਦੇ ਨਤੀਜੇ ਦਾ ਇੰਤਜ਼ਾਰ ਕਰ ਰਹੀ ਹੈ।

ਚੰਡੀਗੜ੍ਹ: ਕਿਸਾਨਾਂ ਨਾਲ ਗੱਲਬਾਤ ਲਗਾਤਾਰ ਬੇਸਿੱਟਾ ਰਹਿਣ ਮਗਰੋਂ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਉੱਤੇ 11 ਜਨਵਰੀ ਦੀ ਸੁਪਰੀਮ ਕੋਰਟ ਦੀ ਸੁਣਵਾਈ ਦੇ ਨਤੀਜੇ ਦਾ ਇੰਤਜ਼ਾਰ ਕਰ ਰਹੀ ਹੈ। ਇਸ ਦੇ ਨਾਲ ਹੀ ਲੱਗ ਰਿਹਾ ਹੈ ਕਿ ਸਰਕਾਰ ਕੋਲ ਪਲਾਨ ਬੀ ਤਿਆਰ ਹੈ। ਸਰਕਾਰ ਹੁਣ ਨਵੀਂ ਰਣਨੀਤੀ ਤਹਿਤ ਕੰਮ ਕਰ ਰਹੀ ਹੈ। ਸੂਤਰ ਅਨੁਸਾਰ ਜੇ 15 ਜਨਵਰੀ ਤੱਕ ਕੋਈ ਵੀ ਹੱਲ ਨਾ ਨਿਕਲਿਆ ਤਾਂ ਸਰਕਾਰ ਬਜਟ ਸੈਸ਼ਨ ਵਿੱਚ ਹਵਾ ਦੀ ਕੁਆਲਟੀ ਪ੍ਰਬੰਧਨ ਬਾਰੇ ਆਰਡੀਨੈਂਸ ਤੇ ਤਿੰਨ ਕਾਨੂੰਨਾਂ ਵਿੱਚ ਸੋਧ (ਜਿਵੇਂ ਕਿਸਾਨਾਂ ਨੂੰ ਪ੍ਰਸਤਾਵਿਤ) ਲਿਆਉਣ ਬਾਰੇ ਵਿਚਾਰ ਕਰ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ “ ਇਹ ਤੈਅ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ। ਦੱਸ ਦਈਏ ਕਿ ਅੰਦੋਲਨ ਅੰਦੋਲਨ “ਅਣਚਾਹੀ” ਸਥਿਤੀ ਹੈ, ਪਰ ਸਰਕਾਰ ਦਾ ਮੰਨਣਾ ਹੈ ਕਿ ਉਹ ਇਸ ‘ਤੇ ਕਾਬੂ ਪਾਉਣ ਦੇ ਯੋਗ ਹੈ। ਸਰਕਾਰ ਦਾ ਮੰਨਣਾ ਹੈ ਕਿ ਜੇ ਕਾਨੂੰਨਾਂ ਵਿੱਚ ਸੋਧ ਕੀਤੀ ਜਾਂਦੀ ਹੈ, ਤਾਂ ਇਹ ਕਿਸਾਨਾਂ ਪ੍ਰਤੀ ਭਾਜਪਾ ਦੇ ਇਰਾਦੇ ਦਾ ਸਬੂਤ ਹੋਵੇਗਾ। ਸਰਕਾਰ ਖੇਤੀ ਕਾਨੂੰਨਾਂ ਵਿੱਚ ਵਿਚਾਰ ਵਟਾਂਦਰੇ ਤੇ ਤਬਦੀਲੀਆਂ ਕਰਨ ਲਈ 10 ਮੈਂਬਰੀ ਪੈਨਲ ਬਣਾਉਣ ਲਈ ਵੀ ਤਿਆਰ ਹੈ। ਪ੍ਰਸਤਾਵਿਤ ਪਾਵਰ ਐਕਟ, ਪਰਾਲੀ ਸਾੜਨ ਵਾਲੇ ਆਰਡੀਨੈਂਸ ਤੇ ਖੇਤੀ ਐਕਟਾਂ ਵਿੱਚ ਸੋਧਾਂ 'ਤੇ ਗੌਰ ਕਰਨ ਤੋਂ ਬਾਅਦ, ਸਰਕਾਰ ਇੱਥੋਂ ਤਕ ਝੁਕਣ ਲਈ ਤਿਆਰ ਹੈ। ਸੂਤਰਾਂ ਮੁਤਾਬਕ ਸਰਕਾਰ ਖੇਤੀ ਕਾਨੂੰਨਾਂ ਨੂੰ ਕਿਸੇ ਵੀ ਸ਼ਰਤ ਉੱਪਰ ਵਾਪਸ ਨਹੀਂ ਲੈਣਾ ਚਾਹੁੰਦਾ। ਉਂਝ ਇਹ ਵੀ ਚਰਚਾ ਹੈ ਕਿ ਖੇਤੀ ਕਾਨੂੰਨ ਲਾਗੂ ਕਰਨ ਲਈ ਕੁਝ ਰਾਜਾਂ ਨੂੰ ਛੋਟ ਦਿੱਤੀ ਜਾ ਸਕਦੀ ਹੈ।

ਟਾਪ ਹੈਡਲਾਈਨ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget