ਪੜਚੋਲ ਕਰੋ

ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਝਟਕਾ, ਪੰਜਾਬੀਆਂ ਨੂੰ ਸਭ ਤੋਂ ਵੱਡਾ ਰਗੜਾ

ਕੇਂਦਰ ਵਿਚਲੀ ਮੋਦੀ ਸਰਕਾਰ ਨੇ ਹਾਲ ਹੀ ਵਿੱਚ ਪੇਸ਼ ਕੀਤੇ ਬਜਟ ਵਿੱਚ ਖਾਦਾਂ 'ਤੇ ਸਬਸਿਡੀ ਦੀ 9 ਹਜ਼ਾਰ ਕਰੋੜ ਰੁਪਏ ਦੀ ਕਟੌਤੀ ਕੀਤੀ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਕਿਸਾਨਾਂ 'ਤੇ ਪਵੇਗਾ ਕਿਉਂਕਿ ਦੇਸ਼ ਭਰ ਵਿੱਚ ਪੰਜਾਬੀ ਹੀ ਯੂਰੀਆ ਤੇ ਡੀਏਪੀ ਦੀ ਵੱਧ ਵਰਤੋਂ ਕਰਦੇ ਹਨ। ਪੰਜਾਬ ਵਿੱਚ ਸੱਤ ਲੱਖ ਟਨ ਡੀਏਪੀ ਤੇ 28 ਲੱਖ ਟਨ ਯੂਰੀਆ ਵਰਤਿਆ ਜਾਂਦਾ ਹੈ।

ਰੌਬਟ ਚੰਡੀਗੜ੍ਹ: ਕੇਂਦਰ ਵਿਚਲੀ ਮੋਦੀ ਸਰਕਾਰ ਨੇ ਹਾਲ ਹੀ ਵਿੱਚ ਪੇਸ਼ ਕੀਤੇ ਬਜਟ ਵਿੱਚ ਖਾਦਾਂ 'ਤੇ ਸਬਸਿਡੀ ਦੀ 9 ਹਜ਼ਾਰ ਕਰੋੜ ਰੁਪਏ ਦੀ ਕਟੌਤੀ ਕੀਤੀ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਕਿਸਾਨਾਂ 'ਤੇ ਪਵੇਗਾ ਕਿਉਂਕਿ ਦੇਸ਼ ਭਰ ਵਿੱਚ ਪੰਜਾਬੀ ਹੀ ਯੂਰੀਆ ਤੇ ਡੀਏਪੀ ਦੀ ਵੱਧ ਵਰਤੋਂ ਕਰਦੇ ਹਨ। ਪੰਜਾਬ ਵਿੱਚ ਸੱਤ ਲੱਖ ਟਨ ਡੀਏਪੀ ਤੇ 28 ਲੱਖ ਟਨ ਯੂਰੀਆ ਵਰਤਿਆ ਜਾਂਦਾ ਹੈ। ਦੱਸ ਦਈਏ ਕਿ ਡੀਏਪੀ ਦੀ ਇੱਕ ਬੋਰੀ 'ਤੇ, ਕੇਂਦਰ ਸਰਕਾਰ ਕਿਸਾਨਾਂ ਨੂੰ 502 ਰੁਪਏ ਦੀ ਸਬਸਿਡੀ ਦਿੰਦੀ ਹੈ, ਜਦੋਂਕਿ ਯੂਰੀਆ ਨੂੰ 10,000 ਰੁਪਏ ਪ੍ਰਤੀ ਟਨ 'ਤੇ ਸਬਸਿਡੀ ਦਿੱਤੀ ਜਾਂਦੀ ਹੈ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਕਹਿ ਰਹੇ ਹਨ ਕਿ ਕੇਂਦਰ ਸਰਕਾਰ ਹੌਲੀ-ਹੌਲੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਖਤਮ ਕਰ ਦੇਵੇਗੀ। ਇਹ ਉਸ ਦਿਸ਼ਾ ਵਿੱਚ ਹੀ ਪੁੱਟਿਆ ਇੱਕ ਕਦਮ ਹੈ। ਸਬਸਿਡੀ ਵਿੱਚ ਨੌਂ ਹਜ਼ਾਰ ਕਰੋੜ ਦੀ ਕਮੀ ਦਾ ਅਰਥ ਹੈ ਕਿ ਪੰਜਾਬ ਨੂੰ ਤਕਰੀਬਨ ਇੱਕ ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਮਿਲੇਗੀ। ਕਹਿ ਸਕਦੇ ਹਾਂ ਕਿ ਹੁਣ ਕਿਸਾਨਾਂ ਨੂੰ ਡੀਏਪੀ ਤੇ ਯੂਰੀਆ ਲਈ ਵਧੇਰੇ ਭੁਗਤਾਨ ਕਰਨਾ ਪਏਗਾ। ਜੇਕਰ ਰਸਾਇਣਕ ਖੇਤੀ ਕਰਨ ਵਾਲੇ ਕਿਸਾਨਾਂ ਦੇ ਪੱਖ ਤੋਂ ਦੇਖਿਆ ਜਾਵੇ ਤਾਂ ਉਨ੍ਹਾਂ ਦਾ ਨੁਕਸਾਨ ਸਾਫ਼ ਦਿਖਾਈ ਦਿੰਦਾ ਹੈ। ਦੂਜੇ ਪਾਸੇ ਜੈਵਿਕ ਖੇਤੀ ਕਰ ਰਹੇ ਕਿਸਾਨ ਮਹਿਸੂਸ ਕਰਦੇ ਹਨ ਕਿ ਸਿਰਫ ਅਜਿਹੇ ਕਦਮ ਹੀ ਰਸਾਇਣਕ ਖਾਦਾਂ ਨਾਲ ਹੋਣ ਵਾਲੀ ਖੇਤੀ ਨੂੰ ਰੋਕ ਸਕਦੇ ਹਨ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget