ਪੜਚੋਲ ਕਰੋ

ਪੰਜਾਬ ਦੇ ਪਿੰਡਾਂ ਨੂੰ ਮਿਲੇਗੀ 2-2 ਕਰੋੜ ਦੀ ਗ੍ਰਾਂਟ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ 46 ਪਿੰਡਾਂ ਨੂੰ ਦੋ-ਦੋ ਕਰੋੜ ਰੁਪਏ ਗ੍ਰਾਂਟ ਮਿਲੇਗੀ। ਇਹ ਉਹ ਪਿੰਡ ਹਨ ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ ਸਨ। ਇਹ ਵਿਸ਼ੇਸ਼ ਪੈਕੇਜ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ।

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ 46 ਪਿੰਡਾਂ ਨੂੰ ਦੋ-ਦੋ ਕਰੋੜ ਰੁਪਏ ਗ੍ਰਾਂਟ ਮਿਲੇਗੀ। ਇਹ ਉਹ ਪਿੰਡ ਹਨ ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ ਸਨ। ਇਹ ਵਿਸ਼ੇਸ਼ ਪੈਕੇਜ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਸੂਤਰਾਂ ਮੁਤਾਬਕ ਕੇਂਦਰ ਤੇ ਪੰਜਾਬ ਸਰਕਾਰ 1-1 ਕਰੋੜ 46 ਪਿੰਡਾਂ ਨੂੰ ਦੇਣਗੀਆਂ। ਇਸ ਫੰਡ ਨਾਲ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਹਰ ਪਿੰਡ ਵਿੱਚ ਸਟੇਡੀਅਮ, ਪਾਰਕ, ਕਮਿਊਨਟੀ ਹਾਲ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਪਿੰਡ ਸ਼ਹਿਰ ਦੀ ਤਰਜ 'ਤੇ ਵਿਕਸਤ ਕੀਤੇ ਜਾਣਗੇ। ਕੇਂਦਰ ਤੇ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਈ ਪ੍ਰੋਗਰਾਮ ਉਲੀਕੇ ਗਏ ਹਨ। ਇਸ ਸਬੰਧੀ ਸਾਰਾ ਸਾਲ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਯਾਦ ਰਹੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਪਾਕਿਸਤਾਨ ਵਿੱਚ ਹੋਇਆ ਸੀ। ਉਨ੍ਹਾਂ ਨੇ ਆਪਣੇ ਜੀਵਨ ਕਾਲ ਦਾ ਜ਼ਿਆਦਾ ਸਮਾਂ ਉੱਥੇ ਹੀ ਗੁਜਾਰਿਆ ਸੀ। ਇਸ ਲਈ ਪਾਕਿਸਤਾਨ ਵਿੱਚ ਵੀ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਪਾਕਿਸਤਾਨ ਸਰਕਾਰ ਨੇ ਵੀ ਕਈ ਐਲਾਨ ਕੀਤੇ ਹਨ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget