ਪੜਚੋਲ ਕਰੋ

ਧੋਖੇਬਾਜ਼ ਐਨਆਰਆਈ ਲਾੜਿਆਂ ਦੀ ਆਏਗੀ ਸ਼ਾਮਤ!

ਪੰਜਾਬ ਮਹਿਲਾ ਕਮਿਸ਼ਨ ਧੋਖੇਬਾਜ਼ ਐਨਆਈਆਰ ਲਾੜਿਆਂ ਖਿਲਾਫ ਸਖਤੀ ਵਰਤਣ ਦੇ ਰੌਂਅ ਵਿੱਚ ਹੈ। ਮਹਿਲਾ ਕਮਿਸ਼ਨ ਨੇ ਇਹ ਮੁੱਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਚੁੱਕਿਆ ਹੈ। ਮਹਿਲਾ ਕਮਿਸ਼ਨ ਨੂੰ ਉਮੀਦ ਹੈ ਕਿ ਪਤਨੀਆਂ ਨੂੰ ਪੰਜਾਬ ਛੱਡ ਵਿਦੇਸ਼ ਬੈਠੇ ਲਾੜਿਆਂ ਖਿਲਾਫ ਕਾਰਵਾਈ ਲਈ ਸਖਤ ਕਾਨੂੰਨ ਬਣੇਗਾ। ਪ੍ਰਧਾਨ ਮੰਤਰੀ ਨੇ ਵੱਖਰਾ ਕਾਨੂੰਨ ਬਣਾਉਣ ਦਾ ਭਰੋਸਾ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਮਹਿਲਾ ਕਮਿਸ਼ਨ ਧੋਖੇਬਾਜ਼ ਐਨਆਈਆਰ ਲਾੜਿਆਂ ਖਿਲਾਫ ਸਖਤੀ ਵਰਤਣ ਦੇ ਰੌਂਅ ਵਿੱਚ ਹੈ। ਮਹਿਲਾ ਕਮਿਸ਼ਨ ਨੇ ਇਹ ਮੁੱਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਚੁੱਕਿਆ ਹੈ। ਮਹਿਲਾ ਕਮਿਸ਼ਨ ਨੂੰ ਉਮੀਦ ਹੈ ਕਿ ਪਤਨੀਆਂ ਨੂੰ ਪੰਜਾਬ ਛੱਡ ਵਿਦੇਸ਼ ਬੈਠੇ ਲਾੜਿਆਂ ਖਿਲਾਫ ਕਾਰਵਾਈ ਲਈ ਸਖਤ ਕਾਨੂੰਨ ਬਣੇਗਾ। ਪ੍ਰਧਾਨ ਮੰਤਰੀ ਨੇ ਵੱਖਰਾ ਕਾਨੂੰਨ ਬਣਾਉਣ ਦਾ ਭਰੋਸਾ ਦਿੱਤਾ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਕਈ ਐਨਆਈਆਰ ਲੜਕੇ ਆਪਣੀਆਂ ਪਤਨੀਆਂ ਨੂੰ ਪੰਜਾਬ ਵਿੱਚ ਛੱਡ ਕੇ ਚਲੇ ਗਏ ਹਨ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਾਨੂੰਨ ਬਣੇਗਾ। ਉਨ੍ਹਾਂ ਦੱਸਿਆ ਕਿ ਮਹਿਲਾ ਕਮਿਸ਼ਨ ਨੇ ਇਨ੍ਹਾਂ ਪਤਨੀਆਂ ਦਾ ਮੁੱਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਚੁੱਕਿਆ। ਇਹ ਮੁੱਦੇ ਨੂੰ ਲੈ ਕੇ ਕਾਨੂੰਨ ਬਣਾਉਣ ਦਾ ਭਰੋਸਾ ਦਿਵਾਇਆ ਗਿਆ ਹੈ। ਗੁਲਾਟੀ ਨੇ ਕਿਹਾ ਕਿ ਮੋਦੀ ਨੇ ਇਹ ਭਰੋਸਾ ਦਿਵਾਇਆ ਕਿ ਜੋ ਵੀ ਐਨਆਰਆਈ ਲਾੜੇ ਆਪਣੀਆਂ ਪਤਨੀਆਂ ਨੂੰ ਪੰਜਾਬ ਛੱਡ ਕੇ ਚਲੇ ਜਾਂਦੇ ਹਨ, ਉਨ੍ਹਾਂ ਖਿਲਾਫ ਕਾਨੂੰਨ ਬਣੇਗਾ ਜਿਸ ਨਾਲ ਐਨਆਰਆਈ ਪਤਨੀਆਂ ਨੂੰ ਇਨਸਾਫ ਮਿਲੇਗਾ। ਇਸ ਦੇ ਨਾਲ ਹੀ ਗਾਇਕ ਯੋ ਯੋ ਹਨੀ ਸਿੰਘ 'ਤੇ ਪਰਚਾ ਦਰਜ ਕਰਵਾਉਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਗੁਰਦਾਸਪੁਰ ਦੇ ਐਸਡੀਐਮ ਖਿਲਾਫ ਆਵਾਜ਼ ਚੁੱਕੀ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਐਸਡੀਐਮ ਖਿਲਾਫ ਘਰੇਲੂ ਝਗੜੇ ਤੇ ਜਿਣਸੀ ਸੋਸ਼ਣ ਦੀ ਸ਼ਿਕਾਇਤ ਉਸ ਦੀ ਪਤਨੀ ਵੱਲੋਂ ਦਰਜ ਕਰਵਾਈ ਗਈ ਹੈ। ਐਸਡੀਐਮ ਨੂੰ ਸੰਮਨ ਕੀਤਾ ਗਿਆ ਸੀ ਪਰ ਉਹ ਕਮਿਸ਼ਨ ਅੱਗੇ ਹਾਜ਼ਰ ਨਹੀਂ ਹੋਇਆ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਹੁਣ ਐਸਡੀਐਮ ਖਿਲਾਫ ਕਾਰਵਾਈ ਲਈ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖਿਆ ਜਾਏਗਾ। ਉਨ੍ਹਾਂ ਕਿਹਾ ਕਿ ਐਸਡੀਐਮ ਦੀ ਪਤਨੀ ਸਥਾਨਕ ਪੁਲਿਸ ਤੇ ਪ੍ਰਸ਼ਾਸਨ ਕੋਲ ਵੀ ਗਈ ਸੀ ਪਰ ਇਨਸਾਫ਼ ਨਾ ਮਿਲਣ 'ਤੇ ਮਹਿਲਾ ਕਮਿਸ਼ਨ ਦਾ ਦਰਵਾਜ਼ਾ ਖੜਕਾਇਆ ਸੀ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget