ਪੜਚੋਲ ਕਰੋ

800 ਸਰਕਾਰੀ ਸਕੂਲ ਬੰਦ ਕਰਨ 'ਤੇ ਨਰਮ ਪਈ ਸਰਕਾਰ

ਚੰਡੀਗੜ੍ਹ: ਜਿਹੜੇ ਸਕੂਲ 20 ਤੋਂ ਵੱਧ ਬੱਚੇ ਦਾਖ਼ਲ ਕਰ ਲੈਣਗੇ ਉਹ ਸਕੂਲ ਅਸੀਂ ਬੰਦ ਨਹੀਂ ਕਰਾਂਗੇ। ਬਹੁਤ ਸਾਰੇ ਸਕੂਲਾਂ ਨੇ ਬੰਦ ਕਰਨ ਦੇ ਫੈਸਲੇ ਤੋਂ ਬਾਅਦ ਅਜਿਹਾ ਕੀਤਾ ਹੈ। ਉਹ ਸਕੂਲਾਂ 'ਚ 20 ਤੋਂ ਜ਼ਿਆਦਾ ਬੱਚੇ ਦਾਖ਼ਲ ਕਰਵਾਉਣ ਦਾ ਪ੍ਰੋਗਰਾਮ ਬਣਾ ਰਹੇ ਹਨ। ਪੰਜਾਬ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਸੂਬੇ ਦੇ 800 ਸਕੂਲਾਂ ਨੂੰ ਬੰਦ ਕਰਨ ਦੇ ਫੈਸਲੇ ਤੋਂ ਬਾਅਦ ਇਹ ਗੱਲ ਕਹੀ ਹੈ। ਦੱਸਣਯੋਗ ਹੈ ਕਿ ਪਿਛਲੇ ਸਮੇਂ ਸਿੱਖਿਆ ਮੰਤਰਾਲੇ ਨੇ ਸੂਬੇ ਦੇ 800 ਸਰਕਾਰੀ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਸਕੂਲਾਂ ਤੇ ਅਧਿਆਪਕਾਂ ਦੇ ਨਾਲ ਹੈ ਜਿਹੜੇ ਇਸ ਤਰ੍ਹਾਂ ਦੀ ਪਹਿਲਕਦਮੀ ਲੈ ਰਹੇ ਹਨ, ਉਹ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਬਾਕੀ ਸਕੂਲ਼ਾਂ ਨੂੰ ਬੰਦ ਕਰਨਾ ਸਾਡੀ ਮਜ਼ਬੂਰੀ ਹੈ ਕਿਉਂਕਿ ਕਈ ਥਾਈਂ ਅਧਿਆਪਕ ਸਿਰਫ਼ ਤਨਖਾਹਾਂ ਲੈ ਰਹੇ ਹਨ ਤੇ ਬੱਚੇ ਨਹੀਂ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਵਧੀਆਂ ਬਣਾਉਣ ਲਈ ਵਚਨਵੱਧ ਹਾਂ। ਚੌਧਰੀ ਨੇ ਕਿਹਾ ਅਸੀਂ ਬੱਚਿਆਂ ਦੀ ਭਲਾਈ ਲਈ ਪ੍ਰੀ-ਪ੍ਰਾਇਮਰੀ ਸਕੂਲ ਸ਼ੁਰੂ ਕੀਤੇ ਹਨ। ਇਸ ਨਾਲ 26000 ਆਂਗਣਵਾੜੀ ਵਰਕਰਾਂ ਨੂੰ ਡਰਨ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨੌਕਰੀ ਨੂੰ ਕੋਈ ਖ਼ਤਰਾ ਨਹੀਂ। ਉਨ੍ਹਾਂ ਨੂੰ ਵੀ ਪ੍ਰੀ-ਪ੍ਰਾਇਮਰੀ ਸਕੂਲਾਂ ਦੇ ਨਾਲ ਲੈ ਕੇ ਚੱਲਾਂਗੇ। ਉਨ੍ਹਾਂ ਕਿਹਾ ਕਿ ਸਰਹੱਦੀ ਖ਼ੇਤਰ ਲਈ ਵਿਸ਼ੇਸ਼ ਮਾਸਟਰ ਕਾਡਰ ਬਣੇਗਾ ਕਿਉਂਕਿ ਸਰਹੱਦੀ ਖੇਤਰ ਨੂੰ ਇਸ ਸਮੇਂ ਜ਼ਿਆਦਾ ਤਵੱਜੋ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਵਧੀਆ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਸਰਕਾਰੀ ਸਕੂਲਾਂ 'ਚ ਅਧਿਆਪਕ ਆਪਣੇ ਬੱਚੇ ਪੜ੍ਹਾਉਣ ਲੱਗੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget