ਪੜਚੋਲ ਕਰੋ

ਗ੍ਰੰਥੀ ਸਿੰਘ ਵੱਲੋਂ 9 ਸਾਲਾ ਨਾਬਾਲਗ ਨਾਲ ਅਸ਼ਲੀਲ ਹਰਕਤ, ਲੋਕਾਂ ਨੇ ਥੰਮ ਨਾਲ ਬੰਨ੍ਹ ਕੀਤਾ ਕੁਟਾਪਾ, ਵੀਡੀਓ ਵਾਇਰਲ

ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਨੰਦਗੜ੍ਹ ਕੋਟੜਾ ਤੋਂ ਇੱਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ 60 ਸਾਲਾ ਗ੍ਰੰਥੀ ਸਿੰਘ ਵੱਲੋਂ ਕਥਿਤ ਤੌਰ ਤੇ 9 ਸਾਲਾਂ ਦੀ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਇਲਜ਼ਾਮ ਲੱਗਾ ਹੈ।

ਬਠਿੰਡਾ: ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਨੰਦਗੜ੍ਹ ਕੋਟੜਾ ਤੋਂ ਇੱਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ 60 ਸਾਲਾ ਗ੍ਰੰਥੀ ਸਿੰਘ ਵੱਲੋਂ ਕਥਿਤ ਤੌਰ ਤੇ 9 ਸਾਲਾਂ ਦੀ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਇਲਜ਼ਾਮ ਲੱਗਾ ਹੈ। ਗ੍ਰੰਥੀ ਸਿੰਘ ਲੜਕੀ ਨਾਲ ਛੇੜਖਾਨੀ ਕਰਦਾ ਹੋਇਆ ਰੰਗੇ ਹੱਥੀਂ ਫੜ੍ਹਿਆ ਗਿਆ। ਇਸ ਮਗਰੋਂ ਪਿੰਡ ਵਾਸੀਆਂ ਦੇ ਇਕੱਠ ਨੇ ਗ੍ਰੰਥੀ ਨੂੰ ਇੱਕ ਥੰਮ ਨਾਲ ਬੰਨ੍ਹ ਕੇ ਉਸ ਦੀ ਚੰਗੀ ਸੇਵਾ ਕੀਤੀ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਪਿੰਡ ਵਾਸੀਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਗੁਰਨਾਮ ਸਿੰਘ ਨਾਮ ਦਾ ਗ੍ਰੰਥੀ ਤਾਇਨਾਤ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਸ਼ਾਮ ਨੂੰ ਜਦੋਂ ਇੱਕ 9 ਸਾਲਾ ਬੱਚੀ ਆਪਣੇ ਚਾਚੇ ਨਾਲ ਗੁਰੂਘਰ ਆਈ, ਤਾਂ ਉਸ ਦਾ ਚਾਚਾ ਗੁਰੂਘਰ ਵਿਖੇ ਸੇਵਾ ਕਰਨ ਲਗ ਗਿਆ ਤੇ ਬੱਚੀ ਖੇਡਦੀ ਖੇਡਦੀ ਗ੍ਰੰਥੀ ਸਿੰਘ ਦੀ ਰਿਹਾਇਸ਼ ਵੱਲ ਚਲੀ ਗਈ। ਗ੍ਰੰਥੀ ਸਿੰਘ ਗੁਰਨਾਮ ਸਿੰਘ ਵੱਲੋਂ ਬੱਚੀ ਨੂੰ ਇਕੱਲਿਆਂ ਦੇਖ ਕੇ ਉਸ ਨਾਲ ਕਥਿਤ ਤੌਰ ਤੇ ਸਰੀਰਕ ਛੇੜਛਾੜ ਕੀਤੀ ਗਈ।

ਇਸ ਮਗਰੋਂ ਘਬਰਾਈ ਹੋਈ ਬੱਚੀ ਨੇ ਇਹ ਸਾਰੇ ਘਟਨਾ ਬਾਰੇ ਆਪਣੇ ਚਾਚੇ ਨੂੰ ਦੱਸਿਆ ਤਾਂ ਉਸ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਗੁਰਨਾਮ ਸਿੰਘ ਨੂੰ ਕਾਬੂ ਕਰ ਲਿਆ। ਪਿੰਡ ਵਾਸੀਆਂ ਨੇ ਗ੍ਰੰਥੀ ਸਿੰਘ ਨੂੰ ਇੱਕ ਥੰਮ ਨਾਲ ਬੰਨ੍ਹ ਕੇ ਉਸ ਨਾਲ ਕੁੱਟ ਮਾਰ ਕੀਤੀ ਜਿਸ ਵਿੱਚ ਉਸ ਦੀ ਪੱਗ ਵੀ ਉੱਤਰ ਗਈ। ਪਿੰਡ ਵਾਸੀਆਂ ਨੇ ਇਸ ਪੂਰੀ ਘਟਨਾ ਦਾ ਇੱਕ ਵੀਡੀਓ ਵੀ ਬਣਾਇਆ ਜੋ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਿਆ। ਇਸ ਮਗਰੋਂ ਉਨ੍ਹਾਂ ਗ੍ਰੰਥੀ ਸਿੰਘ ਨੂੰ ਪੁਲਿਸ ਹਵਾਲੇ ਕਰ ਦਿੱਤਾ।

ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੋਕਸੋ ਐਕਟ ਅਤੇ ਹੋਰ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget