(Source: ECI/ABP News/ABP Majha)
Punjab News: ਪੰਜਾਬ 'ਚ ਡਿੱਗਿਆ ਅਪਰਾਧਾਂ ਦਾ ਗ੍ਰਾਫ, ਸੀਐਮ ਭਗਵੰਤ ਮਾਨ ਨੇ NCB ਅੰਕੜਿਆਂ ਨਾਲ ਕੀਤਾ ਵੱਡਾ ਦਾਅਵਾ
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਸੁਧਰਨ ਦਾ ਦਾਅਵਾ ਕੀਤਾ ਹੈ। ਸੀਐਮ ਮਾਨ ਨੇ ਨੈਸ਼ਨਲ ਕ੍ਰਾਈਮ ਬਿਉਰੋ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਹੈ...
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਸੁਧਰਨ ਦਾ ਦਾਅਵਾ ਕੀਤਾ ਹੈ। ਸੀਐਮ ਮਾਨ ਨੇ ਨੈਸ਼ਨਲ ਕ੍ਰਾਈਮ ਬਿਉਰੋ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਹੈ ਕਿ ਇੱਕ ਸਾਲ ਤੋਂ ਵੀ ਘੱਟ ਸਮੇਂ ‘ਚ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਾਡੀ ਸਰਕਾਰ ਨੇ ਜੋ ਕੰਮ ਕੀਤਾ ਹੈ, ਉਸ ਦੇ ਨਤੀਜੇ ਸਾਹਮਣੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਲਈ ਇਹ ਸ਼ੁਭ ਸੰਕੇਤ ਹੈ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਇੱਕ ਸਾਲ ਤੋਂ ਵੀ ਘੱਟ ਸਮੇਂ ‘ਚ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਅਸੀਂ ਜੋ ਵੀ ਕੰਮ ਕੀਤਾ ਹੈ, ਉਸ ਦੇ ਨਤੀਜੇ ਤੁਹਾਡੇ ਸਾਹਮਣੇ ਨੇ…NCB ਦੀ ਰਿਪੋਰਟ ਅਨੁਸਾਰ ਪੰਜਾਬ ‘ਚ ਅਪਰਾਧਿਕ ਮਾਮਲਿਆਂ ਦੀ ਗਿਣਤੀ ‘ਚ ਸੁਧਾਰ ਦੇਖਣ ਨੂੰ ਮਿਲਿਆ ਹੈ। ਸਾਰੇ ਪੰਜਾਬ ਲਈ ਇਹ ਸ਼ੁਭ ਸੰਕੇਤ ਨੇ…ਖੁਸ਼ਹਾਲ ਪੰਜਾਬ ਵੱਲ ਅਸੀਂ ਲਗਾਤਾਰ ਵੱਧ ਰਹੇ ਹਾਂ।
ਇੱਕ ਸਾਲ ਤੋਂ ਵੀ ਘੱਟ ਸਮੇਂ ‘ਚ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਅਸੀਂ ਜੋ ਵੀ ਕੰਮ ਕੀਤਾ ਹੈ ਉਸਦੇ ਨਤੀਜੇ ਤੁਹਾਡੇ ਸਾਹਮਣੇ ਨੇ…NCB ਦੀ ਰਿਪੋਰਟ ਅਨੁਸਾਰ ਪੰਜਾਬ ‘ਚ ਅਪਰਾਧਿਕ ਮਾਮਲਿਆਂ ਦੀ ਗਿਣਤੀ ‘ਚ ਸੁਧਾਰ ਦੇਖਣ ਨੂੰ ਮਿਲਿਆ ਹੈ
— Bhagwant Mann (@BhagwantMann) February 19, 2023
ਸਾਰੇ ਪੰਜਾਬ ਲਈ ਇਹ ਸ਼ੁਭ ਸੰਕੇਤ ਨੇ…ਖੁਸ਼ਹਾਲ ਪੰਜਾਬ ਵੱਲ ਅਸੀਂ ਲਗਾਤਾਰ ਵੱਧ ਰਹੇ ਹਾਂ. @ArvindKejriwal pic.twitter.com/FUfeRZliyW
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ