ਪੜਚੋਲ ਕਰੋ

ਸੰਨੀ ਦਿਓਲ ਲਈ ਵਧਿਆ ਖ਼ਤਰਾ! ਕੇਂਦਰ ਸਰਕਾਰ ਨੇ ਦਿੱਤੀ 'Y' ਸ਼੍ਰੇਣੀ ਦੀ ਸੁਰੱਖਿਆ

ਕੇਂਦਰੀ ਗ੍ਰਹਿ ਮੰਤਰਾਲੇ ਨੇ ਭਾਰਤੀ ਜਨਤਾ ਪਾਰਟੀ ਦੇ ਸਾਂਸਦ ਤੇ ਬਾਲੀਵੁੱਡ ਐਕਟਰ ਸੰਨੀ ਦਿਓਲ ਦੀ ਸੁਰੱਖਿਆ ਵਧਾ ਦਿੱਤੀ ਹੈ। ਸੰਨੀ ਦਿਓਲ ਨੂੰ 'Y' ਸ਼੍ਰਣੀ ਦੀ ਸੁਰੱਖਿਆ ਦਿੱਤੀ ਗਈ ਹੈ।

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਭਾਰਤੀ ਜਨਤਾ ਪਾਰਟੀ ਦੇ ਸਾਂਸਦ ਤੇ ਬਾਲੀਵੁੱਡ ਐਕਟਰ ਸੰਨੀ ਦਿਓਲ ਦੀ ਸੁਰੱਖਿਆ ਵਧਾ ਦਿੱਤੀ ਹੈ। ਸੰਨੀ ਦਿਓਲ ਨੂੰ 'Y' ਸ਼੍ਰਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਦਾ ਮਤਲਬ ਇਹ ਹੈ ਕਿ ਹੁਣ ਸੰਨੀ ਦਿਓਲ ਦੇ ਨਾਲ ਕੇਂਦਰੀ ਸੁਰੱਖਿਆ ਬਲਾਂ ਦੀ ਟੀਮ ਮੌਜੂਦ ਰਹੇਗੀ। ਗ੍ਰਹਿ ਮੰਤਰਾਲੇ ਦੇ ਸੂਤਰਾਂ ਦੀ ਗੱਲ ਮੰਨੀਏ ਤਾਂ ਆਈਬੀ ਦੀ ਰਿਪੋਰਟ ਅਤੇ ਸੰਨੀ ਦਿਓਲ ਨੂੰ ਲੈ ਕੇ ਥ੍ਰੈਟ ਪਰਸੈਪਸ਼ਨ ਦੇ ਆਧਾਰ ਤੇ ਸੰਨੀ ਦਿਓਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੰਨੀ ਦਿਓਲ ਨੂੰ ਜੋ 'Y' ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ ਉਸ 'ਚ 11 ਜਵਾਨ ਹੋਣਗੇ ਅਤੇ ਇਸ ਦੇ ਇਲਾਵਾ ਦੋ PSO ਵੀ ਮੌਜੂਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਸੰਨੀ ਦਿਓਲ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਹਨ। ਸੰਨੀ ਦਿਓਲ ਦੀ ਸੁਰੱਖਿਆ ਉਸ ਸਮੇਂ ਵਧਾਈ ਗਈ ਹੈ ਜਦੋਂ ਪੰਜਾਬ 'ਚ ਖੇਤੀ ਕਾਨੂੰਨਾਂ ਦਾ ਕਾਫ਼ੀ ਵਿਰੋਧ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਭਾਜਪਾ ਨੇਤਾਵਾਂ ਤੇ ਮੰਤਰੀਆਂ ਦੀ ਘੇਰਾਬੰਦੀ ਬਾਰੇ ਵੀ ਗੱਲ ਕੀਤੀ ਹੈ। ਭਾਜਪਾ ਨੂੰ ਪੰਜਾਬ, ਹਰਿਆਣਾ ਤੇ ਉੱਤਰ ਭਾਰਤ ਦੇ ਹੋਰ ਰਾਜਾਂ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਨੀ ਦਿਓਲ ਪੰਜਾਬ ਤੋਂ  ਹਨ, ਇਸ ਲਈ ਪਿਛਲੇ ਲੰਬੇ ਸਮੇਂ ਤੋਂ ਖੇਤੀਬਾੜੀ ਕਾਨੂੰਨ ਦੇ ਮੁੱਦੇ 'ਤੇ ਉਸ ਦੀ ਚੁੱਪੀ ਬਾਰੇ ਸਵਾਲ ਖੜੇ ਹੋਏ ਹਨ।ਹਾਲਾਂਕਿ, ਬਾਅਦ ਵਿੱਚ ਉਸਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਮੇਸ਼ਾਂ ਫ਼ੈਸਲਾ ਕਿਸਾਨਾਂ ਦੇ ਹੱਕ ਵਿੱਚ ਲੈਂਦੀ ਹੈ, ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹੈ ਅਤੇ ਉਹ ਕਿਸਾਨਾਂ ਦੇ ਨਾਲ ਹਨ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ

Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ

 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 

Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਮਾਰਚ 2026

Lockdown ਲੱਗੇਗਾ ਜਾਂ ਨਹੀਂ? ਮੁੱਖਮੰਤਰੀਆਂ ਨਾਲ ਮੀਟਿੰਗ 'ਚ PM ਮੋਦੀ ਨੇ ਦਿੱਤਾ ਵੱਡਾ ਬਿਆਨ
Lockdown ਲੱਗੇਗਾ ਜਾਂ ਨਹੀਂ? ਮੁੱਖਮੰਤਰੀਆਂ ਨਾਲ ਮੀਟਿੰਗ 'ਚ PM ਮੋਦੀ ਨੇ ਦਿੱਤਾ ਵੱਡਾ ਬਿਆਨ
Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ
Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ
Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
Bikram Majithia ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਕੀਤੀ ਮਨਜ਼ੂਰ

Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ

LPG Crisis : ਘਰੇਲੂ ਅਤੇ ਕਮਸ਼ੀਅਲ ਸਿਲੰਡਰਾਂ ਦੀ ਕਿੰਨੀ ਕਮੀ ? ਸਰਕਾਰ ਨੇ ਦੱਸੀ LPG ਨਾਲ ਜੁੜੀ ਹਰ ਗੱਲ 

Embed widget