Punjab News: ਪੰਜਾਬ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਹੈ। ਸੂਬੇ ’ਚ 4000 ਏਕੜ ਜ਼ਮੀਨ ਦਾ 11,000 ਤੋਂ ਵੱਧ ਕਾਸ਼ਤਕਾਰਾਂ ਨੂੰ ਮਾਲਕੀ ਦਾ ਹੱਕ ਮਿਲਣ ਜਾ ਰਿਹਾ ਹੈ। ਇਸ ਸਬੰਧੀ ਬਿੱਲ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਨਜ਼ੂਰੀ ਦੇ ਦਿੱਤੀ ਹੈ।


ਹਾਸਲ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜਾਬ ਦੇ ਉਸ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਵਿੱਚ 4000 ਏਕੜ ਤੋਂ ਵੱਧ ਜ਼ਮੀਨ ’ਤੇ ਕਾਬਜ਼ 11,000 ਤੋਂ ਵੱਧ ਕਾਸ਼ਤਕਾਰਾਂ ਨੂੰ ਜਾਇਦਾਦ ਦਾ ਅਧਿਕਾਰ ਦੇਣ ਦੀ ਵਿਵਸਥਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ