ਪੜਚੋਲ ਕਰੋ

Punjab Electricity Bills: ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ, ਅੱਜ ਤੋਂ ਆਉਣਗੇ ਘੱਟ ਦਰਾਂ ਵਾਲੇ ਬਿਜਲੀ ਬਿੱਲ, ਜਾਣੋ ਪੁਰਾਣੇ ਬਿੱਲਾਂ ਦਾ ਕੀ ਬਣੂ?

Punjab Government: ਪਾਵਰਕੌਮ ਨੇ ਪੰਜਾਬ ਸਰਕਾਰ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ 7 ਕਿਲੋਵਾਟ ਤਕ ਲੋਡ ਵਾਲੀ ਸਸਤੀ ਬਿਜਲੀ ਦੇਣ ਦੇ ਫ਼ੈਸਲੇ ਨੂੰ ਲਾਗੂ ਕਰ ਦਿੱਤਾ ਹੈ।

Punjab Electricity Bills: ਚੰਡੀਗੜ੍ਹ: ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ (Punjab electricity consumers) ਦੇ ਬਿੱਲ ਅੱਜ ਤੋਂ ਘੱਟ ਦਰ ਨਾਲ ਆਉਣਗੇ। ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi) ਨੇ ਹਾਲ ਹੀ ਵਿੱਚ ਸੂਬੇ 'ਚ ਬਿਜਲੀ ਦਰਾਂ 'ਚ ਕਟੌਤੀ (reduction in power tariff) ਦਾ ਐਲਾਨ ਕੀਤਾ ਸੀ। ਪਾਵਰਕੌਮ ਨੇ ਇਹ ਦਰਾਂ ਲਾਗੂ ਕਰ ਦਿੱਤੀਆਂ ਹਨ। ਇਸ ਨਾਲ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਦੇ ਬਿੱਲਾਂ 'ਚ ਕਮੀ ਆਵੇਗੀ।

ਪਾਵਰਕੌਮ ਦੇ ਸੀਐਮਡੀ ਏ. ਵੇਣੂ ਪ੍ਰਸਾਦ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ 1 ਤੋਂ 23 ਨਵੰਬਰ ਤਕ ਪੁਰਾਣੀਆਂ ਦਰਾਂ 'ਤੇ ਬਿਜਲੀ ਦੇ ਬਿੱਲ ਪ੍ਰਾਪਤ ਕੀਤੇ ਹਨ, ਉਨ੍ਹਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ। ਉਹ ਇਹ ਬਿੱਲ ਅਦਾ ਕਰਨ ਦੇਣ। ਬਿਜਲੀ ਦੀਆਂ ਪੁਰਾਣੀਆਂ ਤੇ ਨਵੀਆਂ ਦਰਾਂ 'ਚ ਅੰਤਰ ਦੇ ਹਿਸਾਬ ਨਾਲ ਵਾਧੂ ਰਕਮ ਅਗਲੇ ਬਿੱਲ 'ਚ ਐਡਜਸਟ ਕੀਤੀ ਜਾਵੇਗੀ।

ਮੰਗਲਵਾਰ ਨੂੰ ਪਾਵਰਕੌਮ ਦੇ ਚੀਫ਼ ਇੰਜਨੀਅਰ (ਕਮਰਸ਼ੀਅਲ) ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਤੇ ਬੁੱਧਵਾਰ ਤੋਂ ਖਪਤਕਾਰਾਂ ਨੂੰ ਘੱਟ ਦਰ 'ਤੇ ਬਿਜਲੀ ਦੇ ਬਿੱਲ ਮਿਲਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਐਲਾਨ ਅਨੁਸਾਰ ਸੂਬੇ ਦੇ 69 ਲੱਖ ਖਪਤਕਾਰਾਂ ਨੂੰ 1 ਨਵੰਬਰ 2021 ਤੋਂ ਘਟੀਆਂ ਬਿਜਲੀ ਦਰਾਂ ਦਾ ਲਾਭ ਮਿਲੇਗਾ।

ਪਾਵਰਕੌਮ ਨੇ ਪੰਜਾਬ ਸਰਕਾਰ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ 7 ਕਿਲੋਵਾਟ ਤਕ ਲੋਡ ਵਾਲੀ ਸਸਤੀ ਬਿਜਲੀ ਦੇਣ ਦੇ ਫ਼ੈਸਲੇ ਨੂੰ ਲਾਗੂ ਕਰ ਦਿੱਤਾ ਹੈ। ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਬਿਜਲੀ ਦਰਾਂ '3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਹੈ। ਹਾਲਾਂਕਿ ਬਿਜਲੀ ਦਰਾਂ 'ਚ ਇਸ ਕਟੌਤੀ ਦਾ 7 ਕਿਲੋਵਾਟ ਤੋਂ ਵੱਧ ਲੋਡ ਵਾਲੇ ਖਪਤਕਾਰਾਂ ਨੂੰ ਕੋਈ ਫ਼ਾਇਦਾ ਨਹੀਂ ਹੋਵੇਗਾ।

2 ਕਿਲੋਵਾਟ ਲੋਡ ਤਕ ਕੁਨੈਕਸ਼ਨ (ਦਰ ਪ੍ਰਤੀ ਯੂਨਿਟ ਰੁਪਏ ਵਿੱਚ)

ਯੂਨਿਟ ਪੁਰਾਣੀ ਦਰ ਨਵੀਂ ਦਰ

1-100 4.19 1.19

101-300 7.01 4.01

301 ਤੋਂ ਵੱਧ 8.76 5.76

2 ਕਿਲੋਵਾਟ ਤੋਂ ਵੱਧ ਤੇ 7 ਕਿਲੋਵਾਟ ਲੋਡ ਤਕ ਦਾ ਕੁਨੈਕਸ਼ਨ (ਦਰ ਪ੍ਰਤੀ ਯੂਨਿਟ ਰੁਪਏ ਵਿੱਚ)

ਯੂਨਿਟ ਪੁਰਾਣੀ ਦਰ ਨਵੀਂ ਦਰ

1-100 4.49 1.49

101-300 7.01 4.01

301 ਤੋਂ ਵੱਧ 8.76 5.76

ਇਹ ਵੀ ਪੜ੍ਹੋ: Coronavirus Cases Today: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 9 ਹਜ਼ਾਰ 283 ਨਵੇਂ ਮਾਮਲੇ ਦਰਜ, 437 ਦੀ ਮੌਤ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget