ਪੜਚੋਲ ਕਰੋ

ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਇੱਕ ਹਫ਼ਤੇ ਪਹਿਲਾਂ ਸ੍ਰੀ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਸ਼੍ਰੀ ਬਰਾੜ 50 ਹਾਜ਼ਰ ਦਾ ਮੁਚੱਲਕ ਭਰ ਸ਼ਾਮ ਤਕ ਰਿਹਾਅ ਹੋ ਜਾਣਗੇ।

ਚੰਡੀਗੜ੍ਹ: ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਇੱਕ ਹਫ਼ਤੇ ਪਹਿਲਾਂ ਸ੍ਰੀ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਸ਼੍ਰੀ ਬਰਾੜ 50 ਹਾਜ਼ਰ ਦਾ ਮੁਚੱਲਕ ਭਰ ਸ਼ਾਮ ਤਕ ਰਿਹਾਅ ਹੋ ਜਾਣਗੇ। ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।ਸ਼੍ਰੀ ਬਰਾੜ ਤੇ ਗਾਣੇ ਦੇ ਵਿੱਚ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ਹਨ। ਸ਼੍ਰੀ ਬਰਾੜ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਦੱਸ ਦੇਈਏ ਕਿ ਇਸ ਗਾਣੇ ਦੇ ਵਿਚ ਬਾਰਬੀ ਮਾਨ ਵੀ ਸ਼ਾਮਲ ਸੀ ਤੇ ਸ਼੍ਰੀ ਬਰਾੜ ਨੇ ਉਸ ਗਾਣੇ ਨੂੰ ਲਿਖਿਆ ਸੀ। ਇਸ ਪੂਰੇ ਮੁੱਦੇ ਤੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਬਾਰਬੀ ਮਾਨ ਨੇ ਇੱਕ ਵੀਡੀਓ ਪੋਸਟ ਕੀਤਾ ਹੈ ਤੇ ਕਿਹਾ ਹੈ ਕਿ "ਉਨ੍ਹਾਂ ਦੀ ਕੋਈ ਮੰਸ਼ਾ ਨਹੀਂ ਸੀ ਕਿਸੀ ਨੂੰ ਨੁਕਸਾਨ ਪਹੁੰਚਾਉਣ ਦੀ ਪਰ ਜੇਕਰ ਜਾਣੇ ਅਣਜਾਣੇ 'ਚ ਸਾਡੇ ਤੋਂ ਜੇ ਕੋਈ ਵੀ ਗ਼ਲਤੀ ਹੋਈ ਹੈ ਤਾਂ ਮੈਂ ਆਪਣੀ ਟੀਮ ਵੱਲੋਂ ਮਾਫੀ ਮੰਗਦੀ ਹਾਂ, ਤੇ ਇਸ ਪੂਰੇ ਮਾਮਲੇ ਨੂੰ ਕੋਈ ਪੋਲੀਟੀਕਲ ਐਂਗਲ ਨਾ ਦਿੱਤਾ ਜਾਵੇ।"

ਟਾਪ ਹੈਡਲਾਈਨ

ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼

ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Embed widget