ਪੜਚੋਲ ਕਰੋ

 Ferozepur 'ਚ ਦਿਨ ਦਿਹਾੜੇ ਕਰਿਆਨਾ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕਤਲ

Ferozepur Grocery store owner Murder : ਫਿਰੋਜ਼ਪੁਰ ਵਿੱਚ ਦਿਨ ਦਿਹਾੜੇ ਇੱਕ ਕਰਿਆਨਾ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ ਵਜੋਂ ਹੋਈ ਹੈ, ਜੋ ਗਾਬਾ ਕਰਿਆਨਾ ਸਟੋਰ ਦੇ ਮਾਲਕ ਸਨ।

Ferozepur Grocery store owner Murder : ਫਿਰੋਜ਼ਪੁਰ ਵਿੱਚ ਦਿਨ ਦਿਹਾੜੇ ਇੱਕ ਕਰਿਆਨਾ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ ਵਜੋਂ ਹੋਈ ਹੈ, ਜੋ ਗਾਬਾ ਕਰਿਆਨਾ ਸਟੋਰ ਦੇ ਮਾਲਕ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਫਰਾਰ ਹੋ ਗਏ। 

ਪੁਲਿਸ ਮੁਤਾਬਕ ਗੁਰਚਰਨ ਸਿੰਘ ਆਪਣੀ ਦੁਕਾਨ 'ਤੇ ਬੈਠੇ ਸਨ ਕਿ ਇਸ ਦੌਰਾਨ ਬਾਈਕ ਸਵਾਰ ਦੋ ਅਣਪਛਾਤੇ ਹਮਲਾਵਰ ਉੱਥੇ ਪਹੁੰਚੇ ਅਤੇ ਉਨ੍ਹਾਂ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਹਮਲਾ ਇੰਨਾ ਭਿਆਨਕ ਸੀ ਕਿ ਗੁਰਚਰਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

 ਪੜ੍ਹੋ ਹੋਰ ਖ਼ਬਰਾਂ :  ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 

CCTV 'ਚ ਕੈਦ ਹੋਏ ਹਮਲਾਵਰ

ਐਸਐਸਪੀ ਭੂਪਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਹਮਲਾਵਰਾਂ ਨੇ ਆਪਣੇ ਚਿਹਰੇ ਨਹੀਂ ਢੱਕੇ ਹੋਏ ਸਨ। ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੂੰ ਦੋਵੇਂ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਮਿਲ ਗਈਆਂ ਹਨ, ਜਿਨ੍ਹਾਂ ਵਿੱਚ ਇੱਕ ਦੇ ਹੱਥ ਵਿੱਚ ਪਿਸਤੌਲ ਸਾਫ਼ ਨਜ਼ਰ ਆ ਰਹੀ ਹੈ।

10 ਪੁਲਿਸ ਟੀਮਾਂ ਦੀ ਗਠਨ

ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਮੋਟਰਸਾਈਕਲ ਵੀ ਬਰਾਮਦ ਕਰ ਲਈ ਹੈ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ 10 ਵਿਸ਼ੇਸ਼ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਫਿਲਹਾਲ ਕਤਲ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦਾ ਪਰਦਾਫਾਸ਼ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
Punjab Weather Update: ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget