ਪੜਚੋਲ ਕਰੋ

Punjab Politics: ਪੰਥਕ ਸੀਟ 'ਤੇ ਸ਼ਸ਼ਪੰਜ 'ਚ ਫਸਿਆ 'ਪੰਥ' ! ਹੋ ਸਕਦੀ ਜੱਗੋਂ ਤੇਰ੍ਹਵੀਂ ? ਬਹੁਕੋਣੀ ਮੁਕਾਬਲੇ 'ਚ ਕਿਤੇ 1989....

ਸ਼੍ਰੋਮਣੀ ਅਕਾਲੀ ਦਲ ਲਈ ਸਥਿਤੀ ਇਹ ਬਣ ਗਈ ਹੈ ਕਿ ਇੱਕ ਪਾਸੇ ਸ਼੍ਰੋਮਣੀ ਕਮੇਟੀ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਵਕਾਲਤ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਗਾਤਾਰ ਕਹਿ ਰਹੇ ਹਨ ਕਿ ਅੰਮ੍ਰਿਤਪਾਲ ਬੰਦੀ ਸਿੰਘ ਨਹੀਂ ਹੈ। ਉਸਦੀ ਲੜਾਈ ਸਿਰਫ ਆਪਣੇ ਲਈ ਹੈ। 

Punjab Politics: ਖਡੂਰ ਸਾਹਿਬ ਸੀਟ 'ਤੇ ਮੁਕਾਬਲਾ ਸ਼ੁਰੂ ਵਿਚ ਜਿੰਨਾ ਆਸਾਨ ਲੱਗਦਾ ਸੀ, ਚੋਣਾਂ ਨੇੜੇ ਆਉਣ ਨਾਲ ਇਹ ਹੋਰ ਵੀ ਪੇਚੀਦਾ ਹੁੰਦਾ ਜਾ ਰਿਹਾ ਹੈ।  ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਨਾਲ ਸ਼੍ਰੋਮਣੀ ਅਕਾਲੀ ਦਲ ਸਮੇਤ ਸਾਰੀਆਂ ਪਾਰਟੀਆਂ ਧਾਰਮਿਕ ਸਿਆਸਤ ਦੇ ਚੱਕਰਵਿਊ ਵਿੱਚ ਫਸ ਗਈਆਂ ਹਨ।

ਸ਼੍ਰੋਮਣੀ ਅਕਾਲੀ ਦਲ ਫਸਿਆ ਕਸੂਤਾ !

ਸ਼੍ਰੋਮਣੀ ਅਕਾਲੀ ਦਲ ਲਈ ਸਥਿਤੀ ਇਹ ਬਣ ਗਈ ਹੈ ਕਿ ਇੱਕ ਪਾਸੇ ਸ਼੍ਰੋਮਣੀ ਕਮੇਟੀ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਵਕਾਲਤ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਗਾਤਾਰ ਕਹਿ ਰਹੇ ਹਨ ਕਿ ਅੰਮ੍ਰਿਤਪਾਲ ਬੰਦੀ ਸਿੰਘ ਨਹੀਂ ਹੈ। ਉਸਦੀ ਲੜਾਈ ਸਿਰਫ ਆਪਣੇ ਲਈ ਹੈ। 

ਭਾਂਵੇ ਸਰਕਾਰ ਹੈ ਪਰ ਆਪ ਲਈ ਸੌਖਾ ਨਹੀਂ ਰਾਹ

ਇਸ ਦੇ ਨਾਲ ਹੀ ਪਿਛਲੀਆਂ ਦੋ ਚੋਣਾਂ ਆਮ ਆਦਮੀ ਪਾਰਟੀ ਲਈ ਚੰਗੀਆਂ ਨਹੀਂ ਰਹੀਆਂ। ਉਹ ਡੇਢ ਫੀਸਦੀ ਤੋਂ ਵੱਧ ਵੋਟਾਂ ਹਾਸਲ ਨਹੀਂ ਕਰ ਸਕੀ। ਇਸ ਵਾਰ ਪਾਰਟੀ ਨੇ ਮੰਤਰੀ ਭੁੱਲਰ 'ਤੇ ਦਾਅ ਖੇਡਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਆਪਣੀ ਸਰਕਾਰ ਹੋਣ ਦਾ ਵੀ ਪਾਰਟੀ ਨੂੰ ਫਾਇਦਾ ਹੋ ਸਕਦਾ ਹੈ। ਫਿਰ ਵੀ ਮੁਕਾਬਲਾ ਸਖ਼ਤ ਹੈ। 

ਕਾਂਗਰਸ ਤੇ ਭਾਜਪਾ ਦਾ ਕੀ ਹਾਲ ?

ਕਾਂਗਰਸ ਨੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਅਤੇ ਭਾਜਪਾ ਨੇ  ਮਨਜੀਤ ਸਿੰਘ ਮੰਨਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਫ਼ਿਰੋਜ਼ਪੁਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਜ਼ੀਰਾ ਦਾ ਚੰਗਾ ਪ੍ਰਭਾਵ ਹੈ। ਪਿਛਲੀ ਵਾਰ ਇੱਥੇ ਕਾਂਗਰਸ ਦੇ ਜਸਬੀਰ ਡਿੰਪਾ ਨੂੰ 43 ਫੀਸਦੀ ਵੋਟਾਂ ਮਿਲੀਆਂ ਸਨ। ਭਾਜਪਾ ਲਈ ਇੱਥੇ ਲੜਾਈ ਬਹੁਤ ਔਖੀ ਲੱਗ ਰਹੀ ਹੈ। ਹਾਲਾਂਕਿ ਮੋਦੀ ਦੀਆਂ ਤਿੰਨ ਰੈਲੀਆਂ ਤੋਂ ਬਾਅਦ ਇੱਥੇ ਕੁਝ ਮਾਹੌਲ ਜ਼ਰੂਰ ਬਦਲ ਗਿਆ ਹੈ।

ਮਾਨ ਤੇ ਬੀਬੀ ਖਾਲੜਾ ਦੀ ਸਾਥ ਦੇਵੇਗਾ ਵੱਡਾ ਹੁਲਾਰਾ

ਦੂਜੇ ਪਾਸੇ ਸਿਮਰਨਜੀਤ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੰਮ੍ਰਿਤਪਾਲ ਨੂੰ ਸਮਰਥਨ ਦੇ ਕੇ ਅਕਾਲੀ ਦਲ ਲਈ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਉਨ੍ਹਾਂ ਨੇ ਵੀ ਆਪਣਾ ਉਮੀਦਵਾਰ ਵਾਪਸ ਲੈ ਕੇ ਅੰਮ੍ਰਿਤਪਾਲ ਦੀ ਹਮਾਇਤ ਕੀਤੀ ਹੈ।  2019 ਦੀਆਂ ਲੋਕ ਸਭਾ ਚੋਣਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ ਮਰਹੂਮ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਪੰਜਾਬ ਏਕਤਾ ਪਾਰਟੀ ਵੱਲੋਂ ਖਡੂਰ ਸਾਹਿਬ ਤੋਂ ਚੋਣ ਲੜੀ ਅਤੇ ਦੋ ਲੱਖ ਤੋਂ ਵੱਧ ਵੋਟਾਂ ਲੈ ਕੇ ਤੀਜੇ ਨੰਬਰ 'ਤੇ ਰਹੇ ਸੀ ਤੇ ਇਸ ਵਾਰ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਚੋਣ ਮਹਿੰਮ ਸਾਂਭੀ ਹੋਈ ਹੈ। 

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget