ਪੜਚੋਲ ਕਰੋ

ਪੰਜਾਬ 'ਚ GST Collection ਦੇ ਟੁੱਟੇ ਸਾਰੇ ਰਿਕਾਰਡ, ਅਪ੍ਰੈਲ ਵਿੱਚ ਸਰਕਾਰੀ ਖਜ਼ਾਨੇ ਵਿੱਚ ਆਏ 2654 ਕਰੋੜ

Punjab News: ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਮਾਸਿਕ ਵਸਤੂ ਅਤੇ ਸੇਵਾ ਟੈਕਸ (GST) ਕਲੈਕਸ਼ਨ ਦਰਜ ਕੀਤਾ ਹੈ।

Punjab News: ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਮਾਸਿਕ ਵਸਤੂ ਅਤੇ ਸੇਵਾ ਟੈਕਸ (GST) ਕਲੈਕਸ਼ਨ ਦਰਜ ਕੀਤਾ ਹੈ। ਅਪ੍ਰੈਲ 2025 ਵਿੱਚ, ਸੂਬੇ ਨੇ 2654 ਕਰੋੜ ਰੁਪਏ ਦਾ ਜੀਐਸਟੀ ਇਕੱਠਾ ਕੀਤਾ ਹੈ, ਜੋ ਕਿ ਕਿਸੇ ਵੀ ਇੱਕ ਮਹੀਨੇ ਵਿੱਚ ਇੱਕ ਰਿਕਾਰਡ ਕਲੈਕਸ਼ਨ ਹੈ। ਆਮ ਆਦਮੀ ਪਾਰਟੀ (ਆਪ) ਦੀ ਭਗਵੰਤ ਮਾਨ ਸਰਕਾਰ ਦਾ ਇਹ ਇਤਿਹਾਸਕ ਅੰਕੜਾ ਸੂਬੇ ਦੀ ਆਰਥਿਕਤਾ ਅਤੇ ਵਪਾਰਕ ਗਤੀਵਿਧੀਆਂ ਵਿੱਚ ਮਜ਼ਬੂਤੀ ਨੂੰ ਦਰਸਾਉਂਦੀ ਹੈ।

ਸਾਲ-ਦਰ-ਸਾਲ ਵਾਧਾ

ਅਪ੍ਰੈਲ 2024 ਵਿੱਚ, ਜੀਐਸਟੀ ਕਲੈਕਸ਼ਨ ₹ 2216 ਕਰੋੜ ਸੀ, ਜਦੋਂ ਕਿ ਅਪ੍ਰੈਲ 2025 ਵਿੱਚ ਇਹ ਅੰਕੜਾ ਵੱਧ ਕੇ ₹ 2654 ਕਰੋੜ 'ਤੇ ਪਹੁੰਚ ਗਿਆ।
ਇਸੇ ਤਰ੍ਹਾਂ ਸਾਲਾਨਾ ਆਧਾਰ 'ਤੇ ₹ 438 ਕਰੋੜ ਦਾ ਵਾਧਾ ਦਰਜ ਕੀਤਾ ਗਿਆ ਹੈ।
ਇਹ 19.77% ਦੀ ਵਾਧਾ ਦਰ ਦਰਸਾਉਂਦਾ ਹੈ, ਜੋ ਕਿ ਰਾਜ ਦੀ ਆਰਥਿਕ ਸਥਿਤੀ ਵਿੱਚ ਸਥਿਰਤਾ ਅਤੇ ਸੁਧਾਰ ਦਾ ਸਪੱਸ਼ਟ ਸੰਕੇਤ ਹੈ।

ਮਹੀਨਾ-ਦਰ-ਮਹੀਨਾ ਵਾਧਾ

ਮਾਰਚ 2025 ਵਿੱਚ ਸੂਬੇ ਨੇ ₹2027 ਕਰੋੜ ਦਾ ਜੀਐਸਟੀ ਇਕੱਠਾ ਕੀਤਾ ਸੀ।
ਅਪ੍ਰੈਲ ਵਿੱਚ ਇਹ ਅੰਕੜਾ 627 ਕਰੋੜ ਰੁਪਏ ਵਧਿਆ, ਜੋ ਕਿ 30.93% ਦੇ ਵਾਧੇ ਨਾਲ 2654 ਕਰੋੜ ਰੁਪਏ ਤੱਕ ਪਹੁੰਚ ਗਿਆ।
ਇਹ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਵਿੱਚ ਤੇਜ਼ੀ ਆਈ ਹੈ।

ਸਰਕਾਰ ਦੀ ਸਖ਼ਤੀ ਅਤੇ ਪਾਰਦਰਸ਼ਤਾ ਦਾ ਨਤੀਜਾ

ਪੰਜਾਬ ਸਰਕਾਰ ਦੇ ਅਨੁਸਾਰ, ਉਸ ਦੀ ਪ੍ਰਾਪਤੀ ਇਮਾਨਦਾਰ ਨੀਤੀ, ਪਾਰਦਰਸ਼ੀ ਪ੍ਰਸ਼ਾਸਨ ਅਤੇ ਟੈਕਸ ਪ੍ਰਣਾਲੀ ਵਿੱਚ ਸੁਧਾਰਾਂ ਦਾ ਸਿੱਧਾ ਨਤੀਜਾ ਹੈ। ਨਿਰੰਤਰ ਯਤਨਾਂ ਅਤੇ ਵਪਾਰਕ ਮਾਹੌਲ ਵਿੱਚ ਵਿਸ਼ਵਾਸ ਦੀ ਬਹਾਲੀ ਨੇ ਰਾਜ ਦੇ ਮਾਲੀਏ ਵਿੱਚ ਇਹ ਜ਼ਬਰਦਸਤ ਵਾਧਾ ਸੰਭਵ ਬਣਾਇਆ ਹੈ। ਇਹ ਇਤਿਹਾਸਕ ਕਲੈਕਸ਼ਨ ਸਰਕਾਰ ਨੂੰ ਸਮਾਜਿਕ ਯੋਜਨਾਵਾਂ, ਬੁਨਿਆਦੀ ਢਾਂਚੇ ਅਤੇ ਰੁਜ਼ਗਾਰ ਖੇਤਰ ਵਿੱਚ ਨਿਵੇਸ਼ ਕਰਨ ਲਈ ਇੱਕ ਬਿਹਤਰ ਵਿੱਤੀ ਅਧਾਰ ਪ੍ਰਦਾਨ ਕਰੇਗਾ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget