ਪੜਚੋਲ ਕਰੋ

Gurdwara Firing Case: ਗੁ. ਅਕਾਲ ਬੁੰਗਾ ਗੋਲੀਬਾਰੀ ਮਾਮਲੇ 'ਚ CM ਭਗਵੰਤ ਮਾਨ ਦੋਸ਼ੀ ਕਰਾਰ !

Gurdwara Firing Case ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੀ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵਲੋਂ ਕੀਤੀ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੀ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਅਤੇ ਮਰਿਆਦਾ ਭੰਗ ਕਰਨ ਦੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ-ਕਮੇਟੀ ਦੀ ਪੁੱਜੀ ਪੜਤਾਲ ਰਿਪੋਰਟ ‘ਤੇ ਵਿਚਾਰ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਆਖਿਆ ਹੈ ਕਿ ਸਬ-ਕਮੇਟੀ ਦੀ ਰਿਪੋਰਟ ਵਿਚਲੇ ਤੱਥ ਅਤੇ ਬਿਆਨਾਤ ਸਾਬਤ ਕਰਦੇ ਹਨ ਕਿ ਬਗੈਰ ਕਿਸੇ ਭੜਕਾਹਟ ਅਤੇ ਉੱਚਿਤ ਹਾਲਾਤਾਂ ਤੋਂ ਪੁਲਿਸ ਵਲੋਂ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਵੱਡੀ ਪੱਧਰ ‘ਤੇ ਗੋਲੀਬਾਰੀ ਕਰਨੀ, ਜੁੱਤੀਆਂ ਸਮੇਤ ਪੁਲਿਸ ਦੁਆਰਾ ਗੁਰਦੁਆਰਾ ਸਾਹਿਬ ਦੇ ਸਮੂਹ ਵਿਚ ਦਾਖ਼ਲ ਹੋ ਕੇ ਮਾਣ-ਮਰਿਆਦਾ ਨੂੰ ਭੰਗ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਖੰਡਿਤ ਕਰਨਾ ਸਿੱਧੇ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਭੰਗ ਕਰਕੇ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਨ ਵਾਲਾ ਹਿਰਦੇਵੇਦਕ ਕਾਰਾ ਸੀ। ਉਨ੍ਹਾਂ ਕਿਹਾ ਕਿ ਸਬ-ਕਮੇਟੀ ਦੀ ਰਿਪੋਰਟ ਮੁਤਾਬਿਕ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰਾਲੇ ਦਾ ਮੁਖੀ ਹੋਣ ਦੇ ਨਾਤੇ, ਗੁਰਦੁਆਰਾ ਸਾਹਿਬ ਦੇ ਅੰਦਰ ਪੁਲਿਸ ਦੁਆਰਾ ਜੁੱਤੀਆਂ ਸਮੇਤ ਪ੍ਰਵੇਸ਼ ਕਰਨ, ਅੱਥਰੂ ਗੈਸ ਦੇ ਗੋਲੇ ਛੱਡ ਕੇ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਕਰਨ, ਗੁਰੂ ਘਰ ਦੀ ਮਰਿਆਦਾ ਭੰਗ ਕਰਨ ਅਤੇ ਅੰਨੇਵਾਹ ਗੋਲੀਆਂ ਚਲਾਉਣ ਲਈ ਧਾਰਮਿਕ ਅਵੱਗਿਆ ਦਾ ਸਿੱਧਾ ਦੋਸ਼ੀ ਪਾਇਆ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget