ਪੜਚੋਲ ਕਰੋ

IELTS ਸੈਂਟਰ ਅੰਦਰ ਦੋ ਧਿਰਾਂ 'ਚ ਝੜਪ ਮਗਰੋਂ ਖੁੱਲ੍ਹੇਆਮ ਫਾਈਰਿੰਗ, ਜਾਂਚ 'ਚ ਲਗੀ ਪੁਲਿਸ

ਜ਼ਿਲ੍ਹਾ ਅੰਮ੍ਰਿਤਸਰ ਦੇ ਪੌਸ਼ ਏਰੀਆ ਰੰਜੀਤ ਐਵੀਨਿਊ 'ਚ ਅੱਜ IELTS ਸੈਂਟਰ ਵਿੱਚ ਉਸ ਵੇਲੇ ਹਾਲਾਤ ਤਣਾਅਪੂਰਨ ਬਣ ਗਏ ਜਦੋਂ ਦੋ ਧਿਰਾਂ 'ਚ ਝੜਪ ਹੋ ਗਈ ਅਤੇ ਹਾਲਾਤ ਫਈਰਿੰਗ ਤੱਕ ਪਹੁੰਚ ਗਏ।

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇ ਪੌਸ਼ ਏਰੀਆ ਰੰਜੀਤ ਐਵੀਨਿਊ 'ਚ ਅੱਜ IELTS ਸੈਂਟਰ ਵਿੱਚ ਉਸ ਵੇਲੇ ਹਾਲਾਤ ਤਣਾਅਪੂਰਨ ਬਣ ਗਏ ਜਦੋਂ ਦੋ ਧਿਰਾਂ 'ਚ ਝੜਪ ਹੋ ਗਈ ਅਤੇ ਹਾਲਾਤ ਫਈਰਿੰਗ ਤੱਕ ਪਹੁੰਚ ਗਏ। ਦੋਨੋਂ ਧਿਰਾਂ IELTS ਸੈਂਟਰ 'ਚ ਪੜ੍ਹਨ ਲਈ ਆਉਂਦੀਆਂ ਹਨ।ਝੜਪ ਦੌਰਾਨ ਇੱਕ ਧਿਰ ਨੇ ਦੂਜੀ ਤੇ ਫਾਈਰਿੰਗ ਕਰ ਦਿੱਤੀ।ਇਸ ਪੂਰੀ ਘਟਨਾ ਦਾ ਇੱਕ ਵੀਡੀਓ ਕਿਸੇ ਰਾਹਗੀਰ ਨੇ ਆਪਣੇ ਮੋਬਾਇਲ 'ਚ ਕੈਦ ਕਰ ਲਿਆ।ਪੁਲਿਸ ਨੇ ਮੌਕੇ 'ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਕ ਚਸ਼ਮਦੀਦ ਮੁਤਾਬਿਕ ਦੋ ਧਿਰਾਂ ਵਿੱਚ ਝੜਪ ਹੋ ਰਹੀ ਸੀ ਅਤੇ ਉਸ ਨੇ ਵੀਡੀਓ ਬਣਾ ਲਿਆ। ਉਸਨੇ ਦੱਸਿਆ ਕਿ ਇਸ ਦੌਰਾਨ ਫਾਈਰਿੰਗ ਵੀ ਕੀਤੀ ਗਈ।ਉਸਨੇ ਦੱਸਿਆ ਕਿ ਇਸ ਦੌਰਾਨ ਇੱਕ ਨੌਜਵਾਨ ਨੂੰ ਗੋਲੀ ਲੱਗੀ ਵੀ ਅਤੇ ਨੌਜਵਾਨ ਉਨ੍ਹਾਂ ਦੀ ਗੱਡੀ ਅਗੇ ਆ ਗਿਆ ਜਿਸ ਮਗਰੋਂ ਉਹ ਬਹੁਤ ਡਰ ਗਏ।

ਉਧਰ ਸਬ-ਇੰਸਪੈਕਟਰ ਵਾਰਿਸ ਮਸੀਹ ਨੇ ਕਿਹਾ ਕਿ ਇਸ ਘਟਨਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ।ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਏਗੀ।ਪੁਲਿਸ ਆਸ ਪਾਸ ਦੇ CCTV ਵੀ ਖੰਘਾਲ ਰਹੀ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget