ਪੜਚੋਲ ਕਰੋ

ਜਥੇਦਾਰ ਵੱਲੋਂ ਮੋਦੀ ਸਰਕਾਰ ਨੂੰ ਚੇਤਾਵਨੀ

ਅੰਮ੍ਰਿਤਸਰ: ਤਖ਼ਤ ਸਹਿਬਾਨ ਦੇ ਜਥੇਦਾਰਾਂ ਵੱਲੋਂ ਮੋਦੀ ਸਰਕਾਰ ਨੂੰ ਚੇਤਾਵਨੀ ਜਿੱਤੀ ਗਈ ਹੈ ਕਿ ਜੇਕਰ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਦਾ ਡੇਢ ਮਹੀਨੇ ਅੰਦਰ ਕੋਈ ਨਿਬੇੜਾ ਨਹੀਂ ਕੀਤਾ ਗਿਆ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਫੈਸਲਾ ਲਿਆ ਜਾਵੇਗਾ। ਸ੍ਰੀ ਅਕਾਲ ਤਖਤ ਸਾਹਿਬ ਦੀ ਸਕੱਤਰੇਤ ਵਿਖੇ ਅੱਜ ਪੰਜ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਈ। ਇਸ ਵਿੱਚ ਚੰਡੀਗੜ੍ਹ ਵਿੱਚ ਸਿੱਖ ਔਰਤਾਂ ਲਈ ਹੈਲਮੇਟ ਪਾਉਣਾ ਲਾਜ਼ਮੀ ਕੀਤੇ ਜਾਣ ਸਮੇਤ ਵੱਖ-ਵੱਖ ਮੁੱਦਿਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ।   ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਨੁਸਾਰ ਸਿੱਖ ਰਹਿਤ ਮਰਿਆਦਾ ਅਨੁਸਾਰ ਕੋਈ ਵੀ ਸਿੱਖ ਟੋਪੀ ਜਾਂ ਹੈਲਮੇਟ ਨਹੀਂ ਪਹਿਨ ਸਕਦਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੰਡੀਗੜ੍ਹ ਪ੍ਰਸਾਸ਼ਨ ਦੇ ਇਸ ਫੈਸਲੇ ਖਿਲਾਫ ਕਾਨੂੰਨੀ ਲੜਾਈ ਲੜਨ ਦੇ ਆਦੇਸ਼ ਦਿੱਤੇ। ਜਥੇਦਾਰ ਨੇ ਰਾਜੋਆਣਾ ਕੇਸ ਸਬੰਧੀ ਸ਼੍ਰੋਮਣੀ ਕਮੇਟੀ ਵਫਦ ਵੱਲੋਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਣ ਤੋਂ ਬਾਅਦ ਭੁੱਖ ਹੜਤਾਲ ਖਤਮ ਕੀਤੇ ਜਾਣ ਲਈ ਰਾਜੋਆਣਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਫਦ ਨੂੰ ਆਉਂਦੇ ਡੇਢ ਮਹੀਨੇ ਵਿੱਚ ਇਸ ਸਬੰਧੀ ਫੈਸਲਾ ਲੈਣ ਦਾ ਭਰੋਸਾ ਦਿੱਤਾ ਗਿਆ ਹੈ। ਜਥੇਦਾਰ ਨੇ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਡੇਢ ਮਹੀਨੇ ਵਿੱਚ ਕੋਈ ਫੈਸਲਾ ਨਾ ਲਿਆ ਗਿਆ ਤਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਖਤ ਫੈਸਲਾ ਲਿਆ ਜਾਵੇਗਾ। ਗਿਆਨੀ ਗੁਰਬਚਨ ਸਿੰਘ ਨੇ ਬੀਤੇ ਦਿਨੀਂ ਧਰਮੀ ਫੌਜੀਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਦਿੱਤੇ ਗਏ ਮੰਗ ਪੱਤਰ ਬਾਰੇ ਕਿਹਾ ਕਿ ਇਸ ਸਬੰਧੀ ਅਗਲੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਜਾ ਕੇ ਵੋਟਾਂ ਮੰਗਣ ਵਾਲੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਿੱਚੋਂ ਮਨਪ੍ਰੀਤ ਬਾਦਲ ਤੇ ਰਜਿੰਦਰ ਕੌਰ ਭੱਠਲ ਵੱਲੋਂ ਅਜੇ ਤੱਕ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਨਾ ਹੋਣ ਸਬੰਧੀ ਜਥੇਦਾਰ ਨੇ ਅਰਜੁਨ ਬਾਦਲ ਤੇ ਭੱਠਲ ਨੂੰ ਜਲਦ ਤੋਂ ਜਲਦ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ ਦਿੱਤੀ। ਇਸ ਤੋਂ ਇਲਾਵਾ ਅੱਜ ਦੀ ਬੈਠਕ ਵਿੱਚ ਜਿਲ੍ਹਾ ਗੰਗਾਨਗਰ ਦੇ ਪਿੰਡ ਬੁੱਢਾ ਜੋਹੜ ਵਿਖੇ ਸਥਿਤ ਸ਼ਹੀਦ ਨਗਰ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਤੇ ਸੰਵਿਧਾਨ ਭੰਗ ਕਰਕੇ 6 ਮਹੀਨੇ ਅੰਦਰ ਸਹਿਮਤੀ ਨਾਲ ਨਵੀਂ ਕਮੇਟੀ ਚੁਣਨ ਦਾ ਆਦੇਸ਼ ਦਿੱਤਾ। ਪਿਛਲੇ ਕੁਝ ਦਿਨਾਂ ਤੋਂ ਸਤਿਕਾਰ ਕਮੇਟੀ ਤੇ ਨਿਹੰਗ ਜਥੇਬੰਦੀਆਂ ਦਰਮਿਆਨ ਚੱਲ ਰਹੇ ਵਿਵਾਦ ਨੂੰ ਖਤਮ ਕਰਕੇ ਇੱਕ ਦੂਜੇ ਖਿਲਾਫ ਦੂਸ਼ਣਬਾਜੀ ਨਾ ਕਰਨ ਦਾ ਆਦੇਸ਼ ਵੀ ਦਿੱਤਾ। ਮਲੋਟ ਰੈਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਵੱਲੋਂ ਦਸਤਾਰ ਦੀ ਬੇਅਦਬੀ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਅਗਲੀ ਮੀਟਿੰਗ ਵਿੱਚ ਇਸ ਸਬੰਧੀ ਚਰਚਾ ਕਰਨ ਦੀ ਗੱਲ ਆਖੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gurdaspur 'ਚ ਆਵਾਰਾ ਕੁੱਤਿਆਂ ਨੇ 2 ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ ,ਮਾਪਿਆਂ ਦੇ ਇਕਲੌਤੇ ਪੁੱਤ ਦੀ ਇਲਾਜ ਦੌਰਾਨ ਮੌਤ
Gurdaspur 'ਚ ਆਵਾਰਾ ਕੁੱਤਿਆਂ ਨੇ 2 ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ ,ਮਾਪਿਆਂ ਦੇ ਇਕਲੌਤੇ ਪੁੱਤ ਦੀ ਇਲਾਜ ਦੌਰਾਨ ਮੌਤ
ਕਾਂਗਰਸ ਨੇ ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ AAP ਸਰਕਾਰ ਨੂੰ ਘੇਰਿਆ , ਕਿਹਾ -ਮਹਿਲਾਵਾਂ ਨੂੰ ਅਜੇ ਤੱਕ 1,000 ਰੁਪਏ ਕਿਉਂ ਨਹੀਂ ਮਿਲੇ 
ਕਾਂਗਰਸ ਨੇ ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ AAP ਸਰਕਾਰ ਨੂੰ ਘੇਰਿਆ , ਕਿਹਾ -ਮਹਿਲਾਵਾਂ ਨੂੰ ਅਜੇ ਤੱਕ 1,000 ਰੁਪਏ ਕਿਉਂ ਨਹੀਂ ਮਿਲੇ 
Punjab News : ਪੰਜਾਬ ਸਿਰ ਕਰਜ਼ੇ ਦੀ ਪੰਡ 4 ਲੱਖ ਕਰੋੜ ਤੋਂ ਪਾਰ ,ਬਿਕਰਮ ਮਜੀਠੀਆ ਅਤੇ ਰਾਜਾ ਵੜਿੰਗ ਨੇ 'ਆਪ' ਸਰਕਾਰ ‘ਤੇ ਚੁੱਕੇ ਸਵਾਲ
Punjab News : ਪੰਜਾਬ ਸਿਰ ਕਰਜ਼ੇ ਦੀ ਪੰਡ 4 ਲੱਖ ਕਰੋੜ ਤੋਂ ਪਾਰ ,ਬਿਕਰਮ ਮਜੀਠੀਆ ਅਤੇ ਰਾਜਾ ਵੜਿੰਗ ਨੇ 'ਆਪ' ਸਰਕਾਰ ‘ਤੇ ਚੁੱਕੇ ਸਵਾਲ
Mohali 'ਚ ਟਰੈਕਟਰ ਨੇ 10 ਸਾਲਾਂ ਬੱਚੇ ਨੂੰ ਕੁਚਲਿਆ , ਮੌਕੇ 'ਤੇ ਹੋਈ ਮੌਤ , ਇਕਲੌਤਾ ਬੇਟਾ ਸੀ 
Mohali 'ਚ ਟਰੈਕਟਰ ਨੇ 10 ਸਾਲਾਂ ਬੱਚੇ ਨੂੰ ਕੁਚਲਿਆ , ਮੌਕੇ 'ਤੇ ਹੋਈ ਮੌਤ , ਇਕਲੌਤਾ ਬੇਟਾ ਸੀ 

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ
ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ
IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ
IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ
ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ
ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ
Embed widget