ਪੜਚੋਲ ਕਰੋ

Gurdas Mann: ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਹੱਥ ਜੋੜ ਕੇ ਮੰਗੀ ਮੁਆਫ਼ੀ, ਬੋਲਦੇ ਬੋਲਦੇ ਭਰ ਲਈਆਂ ਅੱਖਾਂ

Gurdas Mann Apologized: ਗੁਰਦਾਸ ਮਾਨ ਦੋ ਵਾਰ ਵਿਵਾਦਤਾਂ ਵਿੱਚ ਆਏ ਸਨ। ਇੱਕ ਵਾਰ ਵਿਦੇਸ਼ ਦੌਰੇ ਦੌਰਾਨ ਮਾਨ ਨੇ ਸ਼ੌਅ 'ਚ ਵਿਰੋਧ ਕਰ ਰਹੇ ਕੁੱਝ ਨੌਜਵਾਨਾਂ ਲਈ ਭੱਦੀ ਸ਼ਬਦਾਵਲੀ ਵਰਤੀ ਸੀ। ਇਸ ਤੋਂ ਪਹਿਲਾਂ ਪੰਜਾਬੀ ਮਾਂ ਬੋਲੀ ਨੂੰ ਲੈ ਕੇ

Gurdas Mann Apologized: ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਮੁਆਫ਼ੀ ਮੰਗ ਲਈ ਹੈ। ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਗੁਰਦਾਸ ਮਾਨ ਨੇ ਕਿਹਾ ਕਿ ਜੇਕਰ ਮੇਰਾ ਬੋਲ ਨਾਲ ਕਿਸੇ ਦੇ ਮੰਨ ਨੂੰ ਠੇਸ ਪਹੁੰਚੀ ਹੋਵੇ ਤਾਂ ਮੈਂ ਕੰਨ ਫੜ੍ਹ ਕੇ ਅਤੇ ਦੋਵੇਂ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ। ਇੱਕ ਵਾਰ ਤੁਸੀਂ ਵੀ ਸੁਣੋਂ ਗੁਰਦਾਸ ਮਾਨ ਨੇ ਹੋਰ ਕੀ ਕੁੱਝ ਕਿਹਾ 

ਵੀਡੀਓ -  

ਗੁਰਦਾਸ ਮਾਨ ਦੋ ਵਾਰ ਵਿਵਾਦਤਾਂ ਵਿੱਚ ਆਏ ਸਨ। ਇੱਕ ਵਾਰ ਵਿਦੇਸ਼ ਦੌਰੇ ਦੌਰਾਨ ਮਾਨ ਨੇ ਸ਼ੌਅ 'ਚ ਵਿਰੋਧ ਕਰ ਰਹੇ ਕੁੱਝ ਨੌਜਵਾਨਾਂ ਲਈ ਭੱਦੀ ਸ਼ਬਦਾਵਲੀ ਵਰਤੀ ਸੀ। ਇਸ ਤੋਂ ਪਹਿਲਾਂ ਪੰਜਾਬੀ ਮਾਂ ਬੋਲੀ ਨੂੰ ਲੈ ਕੇ ਗੁਰਦਾਸ ਮਾਨ ਨੇ ਕਿਹਾ ਕਿ ਪਹਿਲਾਂ ਹਿੰਦੀ ਫਿਰ ਪੰਜਾਬੀ।

ਇਸ ਤੋਂ ਬਾਅਦ ਗੁਰਦਾਸ ਮਾਨ ਨੇ ਨਕੋਦਰ 'ਚ ਡੇਰਾ ਬਾਬਾ ਮੁਰਾਦ ਸ਼ਾਹ ਮੇਲੇ 'ਚ ਸਟੇਜ 'ਤੇ ਕਿਹਾ ਸੀ ਕਿ ਸਾਈਂ ਲਾਡੀ ਸ਼ਾਹ ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ ਵਿਚੋਂ ਹਨ। ਜਦੋਂ ਇਸ ਦੀ ਵੀਡੀਓ ਵਾਇਰਲ ਹੋਈ ਤਾਂ ਸਿੱਖ ਜਥੇਬੰਦੀਆਂ ਭੜਕ ਗਈਆਂ। ਉਨ੍ਹਾਂ ਨਕੋਦਰ ਥਾਣੇ ਅਤੇ ਜਲੰਧਰ ਦਿਹਾਤੀ ਦੇ ਐਸਐਸਪੀ ਦਫ਼ਤਰ ਅੱਗੇ 3 ਦਿਨ ਤੱਕ ਧਰਨਾ ਦਿੱਤਾ। ਮਾਮਲਾ ਦਰਜ ਨਾ ਹੋਣ 'ਤੇ ਜਥੇਬੰਦੀਆਂ ਨੇ ਹਾਈਵੇਅ ਜਾਮ ਕਰ ਦਿੱਤਾ। ਪੁਲਿਸ ਨੇ ਮਾਨ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ। ਵਿਵਾਦ ਤੋਂ ਬਾਅਦ ਮਾਨ ਨੇ ਵੀਡੀਓ ਜਾਰੀ ਕਰਕੇ ਮੁਆਫੀ ਵੀ ਮੰਗੀ ਸੀ।

ਫੇਸਬੁੱਕ ’ਤੇ ਸ਼ੇਅਰ ਕੀਤੀ ਗਈ ਇਕ ਵੀਡੀਓ ਵਿਚ ਗੁਰਦਾਸ ਮਾਨ ਨੇ ਕਿਹਾ, ‘ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ, ਜੇਕਰ ਫਿਰ ਵੀ ਅਜਿਹਾ ਹੋਇਆ ਤਾਂ ਮੈਂ ਮੁਆਫੀ ਮੰਗਦਾ ਹਾਂ। ਗੁਰੂ ਸਾਹਿਬਾਨਾਂ ਨਾਲ ਕਿਸੇ ਦੀ ਵੀ ਤੁਲਨਾ ਨਹੀਂ ਹੋ ਸਕਦੀ। ਮੈਂ ਇਹ ਜ਼ਰੂਰ ਕਿਹਾ ਸੀ ਕਿ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਭੱਲਾ ਪਰਿਵਾਰ ਵਿਚੋਂ ਸਨ ਤੇ ਮੁਰਾਦ ਸ਼ਾਹ ਵੀ ਨਕੋਦਰ ਵਿਖੇ ਭੱਲਾ ਪਰਿਵਾਰ ਵਿੱਚ ਪੈਦਾ ਹੋਏ ਸਨ। ਮੈਂ ਗੁਰੂ ਸਾਹਿਬਾਨ ਦੇ ਅਪਮਾਨ ਬਾਰੇ ਸੋਚ ਵੀ ਨਹੀਂ ਸਕਦਾ’।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

ਟਾਪ ਹੈਡਲਾਈਨ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
Embed widget