ਪੜਚੋਲ ਕਰੋ

ਗੁਰਦਾਸ ਮਾਨ ਨੇ ਚੁਕਵਾਈ ਵੋਟਰਾਂ ਨੂੰ ਸਹੁੰ

ਨੰਗਲ: ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਨੇ ਲੋਕਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਸਹੁੰ ਚੁਕਵਾਈ। ਦਰਅਸਲ ਮਾਨ ਨੰਗਲ ਦੇ ਐਨਐਫਐਲ ਗਰਾਊਂਡ ਵਿੱਚ ਸਾਈਕਲੋਥਾਨ ਤੇ ਮੈਰਾਥਾਨ ਮੌਕੇ ਪੇਸ਼ਕਾਰੀ ਦੇਣ ਲਈ ਪੁੱਜੇ ਸਨ। ਇਸ ਮੌਕੇ ਉਨ੍ਹਾਂ ਆਪਣੇ ਗੀਤਾਂ ਨਾਲ ਖੂਬ ਰੰਗ ਬੰਨ੍ਹਿਆ ਤੇ ਸਰੋਤਿਆਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਇਹ ਸਾਈਕਲੋਥਾਨ ਤੇ ਮੈਰਾਥਾਨ ਰੂਪਨਗਰ ਪ੍ਰਸ਼ਾਸਨ ਵੱਲੋਂ ਕਰਾਇਆ ਗਿਆ ਸੀ ਜਿਸ ਵਿੱਚ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ ਸਮੇਤ ਕੁੱਲ 8500 ਜਣਿਆਂ ਨੇ ਹਿੱਸਾ ਲਿਆ। ਸਾਈਕਲੋਥਾਨ ਤੇ ਮੈਰਾਥਾਨ ਬਾਅਦ ਲਗਪਗ 10:30 ਵਜੇ ਗੁਰਦਾਸ ਮਾਨ ਨੇ ਅਖਾੜਾ ਲਾਇਆ। ਇਸ ਮੌਕੇ ਉਨ੍ਹਾਂ ਸਟੇਜ ਤੋਂ ਰੂਪਨਗਰ ਦੇ ਡੀਸੀ ਤੇ ਐਸਐਸਪੀ, ਏਡੀਸੀ ਰੋਪੜ, ਐਸਡੀਐਮ ਸ੍ਰੀ ਆਨੰਦਪੁਰ ਸਾਹਿਬ ਨਾਲ ਲੋਕ ਸਭਾ ਚੋਣਾਂ ਦੇ ਮਾਹੌਲ ਵਿੱਚ 18 ਸਾਲਾਂ ਤੋਂ ਉੱਪਰ ਦੇ ਨਵੇਂ ਵੋਟਰਾਂ ਨੂੰ ਵੋਟ ਪਾਉਣ ਦੀ ਸਹੁੰ ਦਵਾਈ। ਮਾਨ ਨੇ ਲੋਕਾਂ ਨੂੰ ਕਿਹਾ ਕਿ ਉਹ ਇਮਾਨਦਾਰੀ ਨਾਲ ਆਪਣੀ ਵੋਟ ਦ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵੋਟ ਸਹੀ ਹੱਥਾਂ ਵਿੱਚ ਜਾਣੇ ਚਾਹੀਦੇ ਹਨ ਇਸ ਲਈ ਲੋਕਾਂ ਨੂੰ ਧਿਆਨ ਨਾਲ ਆਪਣੀ ਵੋਟ ਪਾਉਣੀ ਚਾਹੀਦੀ ਹੈ। ਇਸ ਪਿੱਛੋਂ ਮਾਨ ਨੇ ਆਪਣੇ ਗੀਤਾਂ ਨਾਲ ਸ੍ਰੋਤੇ ਕੀਲ ਲਏ ਤੇ ਸਭ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget